ਪੜਚੋਲ ਕਰੋ

Captain vs Sidhu: ਕੈਪਟਨ-ਸਿੱਧੂ ਦੇ ਕਲੇਸ਼ ਨੂੰ ਖ਼ਤਮ ਕਰਨ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ, ਰਾਵਤ ਨੇ ਦਿੱਤਾ ਇਹ ਬਿਆਨ

ਕਾਂਗਰਸ ਲੀਡਰਸ਼ਿਪ ਵੱਲੋਂ ਪੰਜਾਬ ਕਾਂਗਰਸ ਦੇ ਅੰਦਰੂਨੀ ਸੰਕਟ ‘ਤੇ 3 ਮੈਂਬਰੀ ਕਮੇਟੀ ਦੀ ਮੀਟਿੰਗ ਤੋਂ ਬਾਅਦ ਕਾਂਗਰਸ ਪੰਜਾਬ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਕਿ ਜਲਦੀ ਹੀ ਇਸ ਮਸਲੇ ਦਾ ਹੱਲ ਕਰ ਦਿੱਤਾ ਜਾਵੇਗਾ।

ਚੰਡੀਗੜ੍ਹ/ਦਿੱਲੀ: ਪੰਜਾਬ ਵਿਚ ਕਾਂਗਰਸ (Punjab Congress) ਹਾਈ ਕਮਾਂਡ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain amarinder Singh) ਅਤੇ ਵਿਧਾਇਕ ਨਵਜੋਤ ਸਿੱਧੂ (Navjot Singh Sidhu) ਦਰਮਿਆਨ ਹੋਏ ਵਿਵਾਦ ਨੂੰ ਖ਼ਤਮ ਕਰਨ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਦੀ ਅੱਜ ਦਿੱਲੀ ਵਿੱਚ ਮੀਟਿੰਗ ਹੋਈ ਹੈ। ਕਮੇਟੀ ਦੇ ਮੈਂਬਰ ਜੇਪੀ ਅਗਰਵਾਲ, ਹਰੀਸ਼ ਰਾਵਤ (Harish rawat) ਅਤੇ ਮਲਿਕਾ ਅਰਜੁਨ ਖੜਗੇ ਮੀਟਿੰਗ ਵਿੱਚ ਪਹੁੰਚੇ।

ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਅਤੇ ਜੇਪੀ ਅਗਰਵਾਲ ਨੇ ਕਿਹਾ ਹੈ ਕਿ ਉਹ ਸਭ ਨਾਲ ਗੱਲਬਾਤ ਕਰਨਗੇ ਅਤੇ ਫਿਰ ਉਹ ਕਿਸੇ ਨਤੀਜੇ 'ਤੇ ਪਹੁੰਚਣਗੇ। ਉਨ੍ਹਾਂ ਕਿਹਾ ਕਿ ਅਜੇ ਅਸੀਂ ਸਿਰਫ ਆਪਸ ਵਿੱਚ ਗੱਲ ਕੀਤੀ ਹੈ। ਹਰ ਚੀਜ਼ ਦਾ ਇੱਕ ਹੱਲ ਹੁੰਦਾ ਹੈ। ਹੱਲ ਲਈ ਗੱਲ ਕਰੋ ਅਤੇ ਫੈਸਲੇ ਲਓ।

ਇਸ ਦੇ ਨਾਲ ਹੀ ਪੰਜਾਬ ਦੀਆਂ ਅਗਲੀਆਂ ਚੋਣਾਂ ਬਾਰੇ ਬਿਆਨ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 100% ਸਰਕਾਰ ਵਾਪਸ ਆਵੇਗੀ। ਇਸ ਦੇ ਨਾਲ ਹੀ ਪੰਜਾਬ ਸਰਕਾਰ ਦੀ ਅੰਦਰੂਨੀ ਕਲੇਸ਼ ਨੂੰ ਖ਼ਤਮ ਕਰਨ ਲਈ ਅਗਲੀ ਬੈਠਕ ਜਲਦੀ ਹੀ 2 ਜਾਂ ਤਿੰਨ ਦਿਨਾਂ ਵਿਚ ਹੋਵੇਗੀ।

ਇਸ ਬਾਰੇ ਬੋਲਦਿਆਂ ਹਰੀਸ਼ ਰਾਵਤ ਨੇ ਕਿਹਾ ਕਿ ਪਰਿਵਾਰ ਵਿੱਚ ਕੁਝ ਵਿਵਾਦ ਹੈ। ਪਾਰਟੀ ਨੇ ਉਮੀਦ ਕੀਤੀ ਹੈ ਕਿ ਸਾਨੂੰ ਮਿਲ ਕੇ 2022 ਦੀਆਂ ਚੋਣਾਂ ਜਿੱਤਣ ਲਈ ਰੋੜ ਮੈਪ ਤਿਆਰ ਕਰਨਾ ਚਾਹੀਦਾ ਹੈ। ਪਾਰਟੀ ਅੰਦਰ ਜੋ ਸਵਾਲ ਖੜੇ ਹੋਏ ਹਨ ਉਨ੍ਹਾਂ ਦਾ ਹੱਲ ਕੀਤਾ ਜਾਣਾ ਚਾਹੀਦਾ ਹੈ। ਅਸੀਂ ਫੈਸਲਾ ਲਿਆ ਹੈ ਕਿ ਅਸੀਂ ਪੰਜਾਬ ਪ੍ਰਧਾਨ ਨਾਲ ਗੱਲ ਕਰਾਂਗੇ।

ਉਨ੍ਹਾਂ ਕਿਹਾ ਕਿ ਅਸੀਂ ਮੁੱਖ ਮੰਤਰੀ ਕੈਪਟਨ ਨਾਲ ਵੀ ਗੱਲਬਾਤ ਕਰਾਂਗੇ ਅਤੇ ਨਵਜੋਤ ਸਿੱਧੂ ਨਾਲ ਵੀ ਗੱਲਬਾਤ ਕੀਤੀ ਜਾਵੇਗੀ। ਚੋਣਾਂ ਲਈ ਲੋੜ ਪਈ ਤਾਂ ਸੰਸਦ ਮੈਂਬਰ ਅਤੇ ਹਾਰੇ ਹੋਏ ਉਮੀਦਵਾਰਾਂ ਨਾਲ ਵੀ ਗੱਲ ਕੀਤੀ ਜਾਵੇਗੀ। ਰਾਵਤ ਨੇ ਕਿਹਾ ਕਿ ਅੱਗੋ ਜੋ ਵੀ ਕਹਿਣਾ ਹੋਇਆ ਕਮੇਟੀ ਸਾਹਮਣੇ ਕਿਹਾ ਜਾਵੇਗਾ। ਨਾਲ ਹੀ ਉਨ੍ਹਾਂ ਸਾਫ਼ ਕੀਤਾ ਕਿ ਜੇਕਰ ਲੋੜ ਪਈ ਤਾਂ ਅਸੀਂ ਪੰਜਾਬ ਜਾਵਾਂਗੇ। ਪਰ ਹੁਣ ਜੋ ਫੈਸਲਾ ਕੀਤਾ ਗਿਆ ਹੈ ਕਿ ਅਸੀਂ ਉਨ੍ਹਾਂ ਨੂੰ ਦਿੱਲੀ ਬੁਲਾਵਾਂਗੇ।

ਕੈਪਟਨ ਅਤੇ ਸਿੱਧੂ ਇੱਕ ਦੂਜੇ ਨੂੰ ਚੁਣੌਤੀ ਦਿੰਦੇ ਨਜ਼ਰ ਆ ਰਹੇ ਹਨ। ਇਸ 'ਤੇ ਹਰੀਸ਼ ਰਾਵਤ ਨੇ ਕਿਹਾ ਹੈ ਕਿ ਕਈ ਵਾਰ ਇਹ ਭਰਾਵਾਂ ਵਿਚ ਹੁੰਦਾ ਹੈ। ਨਵਜੋਤ ਸਿੱਧੂ ਕਿਸਾਨਾਂ ਦੀ ਦੁਰਦਸ਼ਾ 'ਤੇ ਲਿੱਖ ਰਹੇ ਹਨ। ਕੇਂਦਰ ਸਰਕਾਰ ਦੇ ਮੁੱਦਿਆਂ 'ਤੇ ਲਿਖ ਰਹੇ ਹਨ।

ਇਹ ਵੀ ਪੜ੍ਹੋ: Pulwama 'ਚ ਸ਼ਹੀਦ ਹੋਏ ਮੇਜਰ Vibhuti Dhoundiyal ਦੀ ਪਤਨੀ Nikita ਬਣੀ ਆਰਮੀ ਲੈਫਟੀਨੈਂਟ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Advertisement
ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Embed widget