ਪੜਚੋਲ ਕਰੋ

ਨਾਗਰਿਕਤਾ ਕਾਨੂੰਨ ਦਾ ਵਿਰੋਧ ਕਰਨ 'ਤੇ ਸੁਖਬੀਰ ਦਾ ਕੈਪਟਨ ਨੂੰ ਵੱਡਾ ਸਵਾਲ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੋਦੀ ਸਰਕਾਰ ਦਾ ਨਵੇਂ ਨਾਗਰਿਕਤਾ ਕਾਨੂੰਨ ਨੂੰ ਪੰਜਾਬ ਵਿੱਚ ਲਾਗੂ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਬੀਜੇਪੀ ਦੇ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਇਸ ਕਾਨੂੰਨ ਦੇ ਹੱਕ ਵਿੱਚ ਡਟਿਆ ਹੈ। ਇਹ ਬਾਰੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਬਾਰੇ ਕੁਝ ਨਹੀਂ ਪਤਾ। ਉਨ੍ਹਾਂ ਕਿਹਾ ਕਿ ਕੈਪਟਨ ਪਹਿਲਾਂ ਇਹ ਸਪੱਸ਼ਟ ਕਰਨ ਕਿ ਉਹ 75 ਹਜ਼ਾਰ ਸਿੱਖਾਂ ਨੂੰ ਪੰਜਾਬ ਵਿੱਚ ਨਾਗਰਿਕਤਾ ਦਿਵਾਉਣਾ ਚਾਹੁੰਦੇ ਹਨ ਜਾਂ ਨਹੀਂ।

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੋਦੀ ਸਰਕਾਰ ਦਾ ਨਵੇਂ ਨਾਗਰਿਕਤਾ ਕਾਨੂੰਨ ਨੂੰ ਪੰਜਾਬ ਵਿੱਚ ਲਾਗੂ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਬੀਜੇਪੀ ਦੇ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਇਸ ਕਾਨੂੰਨ ਦੇ ਹੱਕ ਵਿੱਚ ਡਟਿਆ ਹੈ। ਇਹ ਬਾਰੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਬਾਰੇ ਕੁਝ ਨਹੀਂ ਪਤਾ। ਉਨ੍ਹਾਂ ਕਿਹਾ ਕਿ ਕੈਪਟਨ ਪਹਿਲਾਂ ਇਹ ਸਪੱਸ਼ਟ ਕਰਨ ਕਿ ਉਹ 75 ਹਜ਼ਾਰ ਸਿੱਖਾਂ ਨੂੰ ਪੰਜਾਬ ਵਿੱਚ ਨਾਗਰਿਕਤਾ ਦਿਵਾਉਣਾ ਚਾਹੁੰਦੇ ਹਨ ਜਾਂ ਨਹੀਂ। ਸੁਖਬੀਰ ਬਾਦਲ ਨੇ ਕਿਹਾ ਕਿ ਉਹ ਤਾਂ ਪਹਿਲਾਂ ਹੀ 20 ਸਾਲ ਤੋਂ ਇਹ ਮੰਗ ਕਰਦੇ ਰਹੇ ਹਨ ਕਿ ਵੱਖ-ਵੱਖ ਦੇਸ਼ਾਂ ਤੋਂ ਆਏ ਲੋਕਾਂ ਨੂੰ ਨਾਗਰਿਕਤਾ ਮਿਲਣੀ ਚਾਹੀਦੀ ਹੈ। ਇਸ ਵਿੱਚ ਮੁਸਲਮਾਨਾਂ ਨੂੰ ਵੀ ਸ਼ਾਮਲ ਕਰਨਾ ਚਾਹੀਦਾ ਹੈ ਤੇ ਇਹ ਬਿੱਲ ਧਰਮ ਨਿਰਪੱਖ ਰਹਿਣਾ ਚਾਹੀਦਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਅਫਗਾਨਿਸਤਾਨ ਤੇ ਪਾਕਿਸਤਾਨ ਤੋਂ ਆਏ ਸਿੱਖ ਭੈਣ-ਭਰਾਵਾਂ ਨੂੰ ਨਾਗਰਿਕਤਾ ਦਿੱਤੀ ਜਾਣੀ ਚਾਹੀਦੀ ਹੈ। ਸੁਖਬੀਰ ਬਾਦਲ ਅੱਜ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਸ਼ਮੂਲੀਅਤ ਕਰਨ ਲਈ ਭਾਈ ਗੁਰਦਾਸ ਹਾਲ ਪੁੱਜੇ ਸੀ। ਸੁਖਬੀਰ ਬਾਦਲ ਨੇ ਦੱਸਿਆ ਕਿ ਅੱਜ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਕੱਲ੍ਹ ਹੋਣ ਵਾਲੇ ਇਜਲਾਸ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਲੀਡਰ ਸੁਖਦੇਵ ਸਿੰਘ ਢੀਂਡਸਾ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਉਹ ਢੀਂਡਸਾ ਬਾਰੇ ਕੁਝ ਨਹੀਂ ਕਹਿਣਗੇ। ਢੀਂਡਸਾ ਉਨ੍ਹਾਂ ਲਈ ਸਤਿਕਾਰਯੋਗ ਹਨ ਤੇ ਮੈਂ ਉਨ੍ਹਾਂ ਦੇ ਹੱਥਾਂ ਵਿੱਚ ਖੇਡਦਾ ਰਿਹਾ ਹਾਂ। ਇਸ ਕਰਕੇ ਮੈਂ ਇਸ 'ਤੇ ਕੋਈ ਵੀ ਟਿੱਪਣੀ ਨਹੀਂ ਕਰਨਾ ਚਾਹੁੰਦਾ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਲਾਨ, 18 ਜ਼ਿਲ੍ਹਿਆਂ 'ਚ ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਲਾਨ, 18 ਜ਼ਿਲ੍ਹਿਆਂ 'ਚ ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget