ਪੜਚੋਲ ਕਰੋ
Advertisement
ਕੈਪਟਨ ਨੇ ਮੋਦੀ ਨੂੰ ਕੀਤਾ ਚੌਕਸ, ਸੰਭਾਲ ਲਓ ਵੇਲਾ, ਨਹੀਂ ਤਾਂ...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਕੇਂਦਰ ਸਰਕਾਰ ਨੂੰ ਚੌਕਸ ਕੀਤਾ ਹੈ। ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਕਿਸਾਨਾਂ ਦੀ ਗੱਲ ਸੁਣ ਲਵੋ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਕੇਂਦਰ ਸਰਕਾਰ ਨੂੰ ਚੌਕਸ ਕੀਤਾ ਹੈ। ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਕਿਸਾਨਾਂ ਦੀ ਗੱਲ ਸੁਣ ਲਵੋ। ਕੈਪਟਨ ਨੇ ਕਿਹਾ ਹੈ ਕਿ ਕਿਸਾਨਾਂ ਦੀ ਆਵਾਜ਼ ਨੂੰ ਇੰਝ ਅਣਗੌਲਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਤੇ ਦਿੱਲੀ ਬਾਰਡਰ ਤੇ ਪੈਦਾ ਹੋਏ ਤਣਾਅ ਨੂੰ ਘੱਟ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੱਲਬਾਤ ਲਈ 3 ਦਸੰਬਰ ਦੀ ਉਡੀਕ ਕਿਉਂ ਕੀਤੀ ਜਾ ਰਹੀ ਹੈ ਜਦ ਹਲਾਤ ਹੁਣ ਤਣਾਅਪੂਰਨ ਹਨ।
ਮੁੱਖ ਮੰਤਰੀ ਨੇ ਕਿਹਾ ਕੇਂਦਰ ਸਰਕਾਰ ਨੂੰ ਥੋੜੀ ਸਟੇਟਸਮੈਨਸ਼ਿਪਸ ਦਿਖਾਉਣੀ ਚਾਹੀਦੀ ਹੈ ਤੇ ਕਿਸਾਨਾਂ ਨੂੰ ਸਵੀਕਾਰ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕੇਂਦਰ ਸਰਕਾਰ ਨੂੰ MSP ਦਾ ਪੂਰਾ ਭਰੋਸਾ ਦਵਾਉਣ ਚਾਹੀਦਾ ਹੈ ਜੋ ਹਰ ਇੱਕ ਕਿਸਾਨ ਦਾ ਹੱਕ ਹੈ। ਕੈਪਟਨ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਜੁਬਾਨੀ ਕਹਿ ਸਕਦੀ ਹੈ ਤਾਂ ਇਸ ਨੂੰ ਕਾਨੂੰਨ ਬਣਾਉਣ ਵਿੱਚ ਕੀ ਸਮੱਸਿਆ ਹੈ।"The voice of farmers cannot be muzzled indefinitely. Centre should immediately initiate talks with Kisan Union leaders to defuse the tense situation at the Delhi borders. Why wait till December 3 when the situation is getting out of hand now?": @capt_amarinder #FarmersProtest pic.twitter.com/kdZ5m71diX
— Raveen Thukral (@RT_MediaAdvPbCM) November 27, 2020
"Those claiming it's @INCIndia that's instigating the farmers are blind not to see the lakhs of farmers trying to enter Delhi from across the country. It's a fight for their lives & livelihoods & they don't need any backing or provocation.": @capt_amarinder #FarmersProtest
— Raveen Thukral (@RT_MediaAdvPbCM) November 27, 2020
ਜੋ ਲੋਕ ਇਹ ਕਹਿ ਰਹੇ ਹਨ ਕਿ ਕਿਸਾਨਾਂ ਨੂੰ ਭੜਕਾਇਆ ਗਿਆ ਹੈ, ਨੂੰ ਕੈਪਟਨ ਨੇ ਜਵਾਬ ਦਿੰਦੇ ਹੋਏ ਕਿਹਾ, ਲੱਖਾਂ ਕਿਸਾਨ ਦੇਸ਼ ਭਰ ਤੋਂ ਦਿੱਲੀ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਹਨ। ਇਹ ਉਨ੍ਹਾਂ ਦੇ ਜੀਵਨ ਤੇ ਰੋਜ਼ੀ ਰੋਟੀ ਦੀ ਲੜਾਈ ਹੈ ਤੇ ਉਨ੍ਹਾਂ ਨੂੰ ਕਿਸੇ ਹਮਾਇਤ ਜਾਂ ਭੜਕਾਹਟ ਦੀ ਜ਼ਰੂਰਤ ਨਹੀਂ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਲੁਧਿਆਣਾ
ਅੰਮ੍ਰਿਤਸਰ
ਪੰਜਾਬ
Advertisement