ਪੜਚੋਲ ਕਰੋ

ਬਰਗਾੜੀ ਕਾਂਡ: ਮੁਤਵਾਜੀ ਜਥੇਦਾਰਾਂ ਨਾਲ ਕੈਪਟਨ ਅੱਜ ਕਰਨਗੇ ਮੁਲਾਕਾਤ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਬਰਗਾੜੀ ਬੇਅਦਬੀ ਕਾਂਡ ਤੇ ਹੋਰ ਮੰਗਾਂ ਨੂੰ ਲੈ ਕੇ ਇਨਸਾਫ ਲਈ ਧਰਨੇ ’ਤੇ ਬੈਠੇ ਸਰਬੱਤ ਖਾਲਸਾ ਦੇ ਮੁਤਵਾਜ਼ੀ ਧਿਆਨ ਸਿੰਘ ਮੰਡ ਤੇ ਬਲਜੀਤ ਸਿੰਘ ਦਾਦੂਵਾਲ ਨਾਲ ਮੁਲਾਕਾਤ ਕਰਨਗੇ। ਇਹ ਮੁਲਾਕਾਤ ਅੱਜ ਦੁਪਹਿਰ 2 ਵਜੇ ਦੇ ਕਰੀਬ ਹੋ ਸਕਦੀ ਹੈ।   ਯਾਦ ਰਹੇ ਬਹਿਬਲ ਕਲਾਂ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ, ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ, ਬਰਗਾੜੀ ਤੇ ਬੁਰਜ ਜਵਾਹਰ ਸਿੰਘਵਾਲਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਬਦੀ ਦੇ ਮਾਮਲਿਆਂ ਨੂੰ ਲੈ ਕੇ ਬਰਗਾੜੀ ਦੀ ਦਾਣਾ ਮੰਡੀ ਵਿੱਚ ਜਥੇਦਾਰ ਧਿਆਨ ਸਿੰਘ ਮੰਡ, ਸੰਤ ਬਲਜੀਤ ਸਿੰਘ ਦਾਦੂਵਾਲ ਦੀ ਅਗਵਾਈ ਹੇਠ ਧਰਨਾ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਆਪਣੇ ਵਿਸ਼ਵਾਸ ਪਾਤਰ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਦੋ ਦਿਨ ਪਹਿਲਾਂ ਧਰਨਾਕਾਰੀਆਂ ਨਾਲ ਗੱਲਬਾਤ ਲਈ ਫ਼ਰੀਦਕੋਟ ਭੇਜਿਆ ਸੀ। ਬਾਜਵਾ ਨਾਲ ਫਰੀਦਕੋਟ ਤੋਂ ਕਾਂਗਰਸ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨਾਲ ਸਨ। ਧਰਨਕਾਰੀਆਂ ਨੇ ਬਹਿਬਲ ਤੇ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ, ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਜਲਦੀ ਦੇਣ, ਵੱਖ ਵੱਖ ਜੇਲ੍ਹਾਂ ਵਿਚ ਲੰਮੇ ਸਮੇਂ ਤੋਂ ਬੰਦ ਸਿੱਖ ਕੈਦੀਆਂ ਨੂੰ ਦੂਜੇ ਸੂਬਿਆਂ ਦੀਆਂ ਜੇਲ੍ਹਾਂ ਵਿੱਚੋਂ ਤਬਦੀਲ ਕਰਕੇ ਪੰਜਾਬ ਲਿਆਉਣ ਤੇ ਜਿਹੜੇ ਕੈਦੀ ਵੱਧ ਸਜ਼ਾਵਾਂ ਕੱਟ ਚੁੱਕੇ ਹਨ, ਉਨ੍ਹਾਂ ਨੂੰ ਪੈਰੋਲ ਦੇਣ ਜਾਂ ਰਿਹਾਅ ਕਰਨ ਦੇ ਮਾਮਲੇ ਰੱਖੇ।

ਟਾਪ ਹੈਡਲਾਈਨ

ਫਾਜ਼ਿਲਕਾ ’ਚ BJP-AAP ਵਰਕਰਾਂ ‘ਚ ਝੜਪ, ਕੋਆਰਡੀਨੇਟਰ ਜ਼ਖ਼ਮੀ, 1000-1500 ਦੇ ਫਾਰਮ ਭਰਨ ਨੂੰ ਲੈਕੇ ਹੋਇਆ ਵਿਵਾਦ; ਮੱਚਿਆ ਹੜਕੰਪ

Punjab News: ਪੰਜਾਬ 'ਚ ਵੱਡੀ ਵਾਰਦਾਤ, 'ਆਪ' ਸਰਪੰਚ ’ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ! ਮੋਟਰਸਾਈਕਲ ਸਵਾਰਾਂ ਨੇ ਕੀਤਾ ਹਮਲਾ: ਲੋਕਾਂ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, 'ਆਪ' ਸਰਪੰਚ ’ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ! ਮੋਟਰਸਾਈਕਲ ਸਵਾਰਾਂ ਨੇ ਕੀਤਾ ਹਮਲਾ: ਲੋਕਾਂ 'ਚ ਫੈਲੀ ਦਹਿਸ਼ਤ...
Punjab News: ਜ਼ੋਰਦਾਰ ਧਮਾਕੇ ਨਾਲ ਕੰਬਿਆ ਪੰਜਾਬ! ਪੈ ਗਿਆ ਚੀਕ ਚਿਹਾੜਾ; ਜਾਨ ਬਚਾਉਣ ਲਈ ਇੱਧਰ-ਉੱਧਰ ਭੱਜੇ ਲੋਕ...

ਪੰਜਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਮੌਕੇ 541 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ, ਇਤਿਹਾਸਿਕ ਗੁਰਧਾਮਾਂ ਦੇ ਕਰਨਗੇ ਦਰਸ਼ਨ

ਵੀਡੀਓਜ਼

ਮਜੀਠੀਆ ਮਾਝੇ ਦਾ ਜਰਨੈਲ ਨਹੀਂ, ਮਾਝੇ ਦੀ ਮੈਲ : CM ਮਾਨ
ਪੰਜਾਬ ਦੇ ਵਿਕਾਸ ਲਈ ਸੁਖਬੀਰ ਬਾਦਲ ਕੋਲ ਕੋਈ ਯੋਜਨਾ ਨਹੀਂ
ਪੰਜਾਬ ‘ਚ ਘਟੇ ਸੜਕ ਹਾਦਸਿਆਂ ਦੇ ਮੌਤ ਅੰਕੜੇ? CM ਮਾਨ ਦਾ ਬਿਆਨ
CM ਮਾਨ ਦਾ ਦਾਅਵਾ— ਪੰਜਾਬ ‘ਚ 19 ਟੋਲ ਪਲਾਜ਼ੇ ਕੀਤੇ ਬੰਦ
ਮੈਂ ਇੱਕ ਰੁਪਇਆ ਵੀ ਰਿਸ਼ਵਤ ਨਹੀਂ ਲੈਂਦਾ, ਨਾ ਲੈਣ ਦਿੰਦਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, 'ਆਪ' ਸਰਪੰਚ ’ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ! ਮੋਟਰਸਾਈਕਲ ਸਵਾਰਾਂ ਨੇ ਕੀਤਾ ਹਮਲਾ: ਲੋਕਾਂ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, 'ਆਪ' ਸਰਪੰਚ ’ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ! ਮੋਟਰਸਾਈਕਲ ਸਵਾਰਾਂ ਨੇ ਕੀਤਾ ਹਮਲਾ: ਲੋਕਾਂ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਅੱਜ ਤੋਂ ਨਹੀਂ ਚੱਲਣਗੀਆਂ ਬੱਸਾਂ, ਮੁਲਾਜ਼ਮ ਹੜਤਾਲ 'ਤੇ, ਲੋਕਾਂ ਨੂੰ ਕਰਨਾ ਪਵੇਗਾ ਭਾਰੀ ਮੁਸ਼ਕਿਲ ਦਾ ਸਾਹਮਣਾ; ਜਾਣੋ ਕੀ ਹਨ ਮੁੱਖ ਮੰਗਾਂ

ਪੰਜਾਬ ਅਤੇ ਚੰਡੀਗੜ੍ਹ 'ਚ ਹੀਟਵੇਵ ਨੂੰ ਲੈਕੇ ਯੈਲੋ ਅਲਰਟ ਜਾਰੀ, ਕੱਲ੍ਹ ਤੋਂ ਮੀਂਹ ਅਤੇ ਗੜ੍ਹੇ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ

ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਵੱਡੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਨਹੀਂ ਚੱਲਣਗੀਆਂ ਬੱਸਾਂ; ਮੁਲਾਜ਼ਮ ਹੜਤਾਲ 'ਤੇ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੂਨ 2026

ਸ਼ਹਿਰੀ ਭਾਰਤ 'ਚ ਹਰ ਤੀਜਾ ਵਿਅਕਤੀ Fatty Liver ਦਾ ਸ਼ਿਕਾਰ, ਨਜ਼ਰਅੰਦਾਜ਼ ਕੀਤਾ ਤਾਂ ਹੋ ਸਕਦਾ ਕੈਂਸਰ

Minister Aman Aroraਨਾਲ ਮੀਟਿੰਗ ਤੋਂ ਬਾਅਦ ਪੰਜਾਬ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੇ ਹੜਤਾਲ ਕੀਤੀ ਖਤਮ 

Water consumption by chatgpt : ਕੀ ਤੁਸੀਂ ਜਾਣਦੇ ਹੋ AI ਦੇ ਇੱਕ ਜਵਾਬ ਲਈ ਕਿੰਨਾ ਪਾਣੀ ਖਰਚ ਹੁੰਦਾ ਹੈ? 

Embed widget