ਪੜਚੋਲ ਕਰੋ

ਕੈਪਟਨ ਦੇ ਸੱਤ ਮੰਤਰੀਆਂ ਤੋਂ ਖੁੱਸੇਗੀ ਕੁਰਸੀ! ਮਾੜੀ ਕਾਰਗੁਜ਼ਾਰੀ ਮਗਰੋਂ ਉੱਠੇ ਸਵਾਲ

ਪੰਜਾਬ ਦੇ ਸੱਤ ਕੈਬਨਿਟ ਮੰਤਰੀਆਂ, ਸਪੀਕਰ ਤੇ ਡਿਪਟੀ ਸਪੀਕਰ ਦੇ ਹਲਕਿਆਂ ਵਿੱਚ ਕਾਂਗਰਸ ਨੂੰ ਹਾਰ ਮਿਲੀ ਹੈ। ਚਰਚਾ ਹੈ ਕਿ ਹੁਣ ਇਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ ਜਾਂ ਨਹੀਂ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਚੇਤਾਵਨੀ ਦਿੱਤੀ ਸੀ ਕਿ ਜਿਨ੍ਹਾਂ ਮੰਤਰੀਆਂ ਤੇ ਵਿਧਾਇਕਾਂ ਦੇ ਹਲਕਿਆਂ ਵਿੱਚ ਉਮੀਦਵਾਰ ਹਾਰਨਗੇ, ਉਨ੍ਹਾਂ ਦੀ ਜਵਾਬ ਤਲਬੀ ਹੋਏਗੀ।

ਚੰਡੀਗੜ੍ਹ: ਪੰਜਾਬ ਦੇ ਸੱਤ ਕੈਬਨਿਟ ਮੰਤਰੀਆਂ, ਸਪੀਕਰ ਤੇ ਡਿਪਟੀ ਸਪੀਕਰ ਦੇ ਹਲਕਿਆਂ ਵਿੱਚ ਕਾਂਗਰਸ ਨੂੰ ਹਾਰ ਮਿਲੀ ਹੈ। ਚਰਚਾ ਹੈ ਕਿ ਹੁਣ ਇਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ ਜਾਂ ਨਹੀਂ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਚੇਤਾਵਨੀ ਦਿੱਤੀ ਸੀ ਕਿ ਜਿਨ੍ਹਾਂ ਮੰਤਰੀਆਂ ਤੇ ਵਿਧਾਇਕਾਂ ਦੇ ਹਲਕਿਆਂ ਵਿੱਚ ਉਮੀਦਵਾਰ ਹਾਰਨਗੇ, ਉਨ੍ਹਾਂ ਦੀ ਜਵਾਬ ਤਲਬੀ ਹੋਏਗੀ। ਕੈਪਟਨ ਨੇ ਕਿਹਾ ਕਿ ਜਿਨ੍ਹਾਂ ਹਲਕਿਆਂ ਵਿੱਚ ਉਮੀਦਵਾਰ ਹਾਰੇ ਹਨ, ਉਨ੍ਹਾਂ ਨਾਲ ਸਬੰਧਤ ਮੰਤਰੀਆਂ ਦੀ ਕਾਰਗੁਜ਼ਾਰੀ ਦੀ ਪੜਚੋਲ ਕੀਤੀ ਜਾਵੇਗੀ। ਉਂਝ ਉਨ੍ਹਾਂ ਨੇ ਕਾਰਵਾਈ ਬਾਰੇ ਕੋਈ ਸਪਸ਼ਟ ਜਵਾਬ ਨਹੀਂ ਦਿੱਤਾ। ਕੈਪਟਨ ਨੇ ਸਿਰਫ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੂੰ ਹੀ ਨਿਸ਼ਾਨਾ ਬਣਾਇਆ ਕਿ ਉਨ੍ਹਾਂ ਦੀ ਵਜ੍ਹਾ ਕਰਕੇ ਹੀ ਕੁਝ ਹਲਕਿਆਂ ਵਿੱਚ ਹਾਰ ਹੋਈ ਹੈ। ਕਾਬਲੇਗੌਰ ਹੈ ਕਿ ਲੋਕ ਨਿਰਮਾਣ ਮੰਤਰੀ ਵਿਜੇਇੰਦਰ ਸਿੰਗਲਾ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਟਰਾਂਸਪੋਰਟ ਮੰਤਰੀ ਅਰੁਣਾ ਚੌਧਰੀ, ਸਨਅਤ ਮੰਤਰੀ ਸੁੰਦਰ ਸ਼ਿਆਮ ਅਰੋੜਾ, ਖੇਡ ਮੰਤਰੀ ਰਾਣਾ ਗੁਰਮੀਤ ਸਿੰਘ, ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਤੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਦੇ ਹਲਕਿਆਂ ਵਿੱਚ ਕਾਂਗਰਸ ਦੀ ਕਾਰਗੁਜ਼ਾਰੀ ਸਹੀ ਨਹੀਂ ਰਹੀ। ਹੁਣ ਸਵਾਲ ਉੱਠ ਰਹੇ ਹਨ ਕਿ ਇਨ੍ਹਾਂ ਮੰਤਰੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ ਜਾਂ ਫਿਰ ਕੈਪਟਨ ਨੇ ਫੋਕੀ ਧਮਕੀ ਹੀ ਦਿੱਤੀ ਸੀ। ਉਂਝ ਕੈਪਟਨ ਨੇ ਲੰਘੇ ਦਿਨ ਨਤੀਜਿਆਂ 'ਤੇ ਤਸੱਲੀ ਜਾਹਰ ਕਰਦਿਆਂ ਹਾਰੀਆਂ ਪੰਜ ਹਾਰੀਆਂ ਸੀਟਾਂ ਦਾ ਭਾਂਡਾ ਵੀ ਨਵਜੋਤ ਸਿੱਧੂ ਸਿਰ ਭੰਨ੍ਹਿਆ ਹੈ।

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਹਲਚਲ, ਸੀਨੀਅਰ ਅਫਸਰ ਨੂੰ ED ਨੇ ਭੇਜਿਆ ਸੰਮਨ, CM ਮਾਨ ਦੇ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਹਲਚਲ, ਸੀਨੀਅਰ ਅਫਸਰ ਨੂੰ ED ਨੇ ਭੇਜਿਆ ਸੰਮਨ, CM ਮਾਨ ਦੇ...
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
Embed widget