ਪੜਚੋਲ ਕਰੋ

ਕੈਪਟਨ ਨੇ ਮੋਦੀ ਸਰਕਾਰ ਤੋਂ ਮੰਗਿਆ 3000 ਕਰੋੜ, ਕੇਂਦਰੀ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕੋਵਿਡ-19 ਕੌਮੀ ਤਬਾਹੀ ਕਾਰਨ ਅਪ੍ਰੈਲ ਮਹੀਨੇ ਲਈ 3000 ਕਰੋੜ ਰੁਪਏ ਦੇ ਅੰਤਰਿਮ ਮੁਆਵਜ਼ੇ ਦੀ ਮੰਗ ਕੇਂਦਰ ਅੱਗੇ ਰੱਖੀ।

ਚੰਡੀਗੜ੍ਹ: ਕੋਰੋਨਾਵਾਇਰਸ ਮਹਾਮਾਰੀ ਵਿਚਕਾਰ ਪੰਜਾਬ ਦੇ ਚਿੰਤਾਜਨਕ ਸ੍ਰੋਤ ਪਾੜੇ ਤੇ ਬੱਝਵੇਂ ਖਰਚਿਆਂ ਵੱਲ ਇਸ਼ਾਰਾ ਕਰਦੇ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕੋਵਿਡ-19 ਕੌਮੀ ਤਬਾਹੀ ਕਾਰਨ ਅਪ੍ਰੈਲ ਮਹੀਨੇ ਲਈ 3000 ਕਰੋੜ ਰੁਪਏ ਦੇ ਅੰਤਰਿਮ ਮੁਆਵਜ਼ੇ ਦੀ ਮੰਗ ਕੇਂਦਰ ਅੱਗੇ ਰੱਖੀ। ਇਸ ਦੇ ਨਾਲ ਹੀ ਕੈਪਟਨ ਨੇ ਜੀਐਸਟੀ ਦੇ ਬਕਾਏ 4400 ਕਰੋੜ ਰੁਪਏ ਵੀ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੇ ਪੱਤਰ ਵਿੱਚ, ਮੁੱਖ ਮੰਤਰੀ ਨੇ ਪਿਛਲੇ ਚਾਰ ਮਹੀਨਿਆਂ ਤੋਂ ਰਾਜ ਦੇ ਜੀਐਸਟੀ ਦੇ 4400 ਕਰੋੜ ਰੁਪਏ ਦਾ ਬਕਾਇਆ ਜਾਰੀ ਕਰਨ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਹੈ ਤਾਂ ਜੋ ਰਾਜ ਨੂੰ ਇਸ ਦੇ ਸ੍ਰੋਤਾਂ ਦੀ ਰੁਕਾਵਟ ਨੂੰ ਦੂਰ ਕਰਨ ਵਿੱਚ ਸਹਾਇਤਾ ਕੀਤੀ ਜਾ ਸਕੇ।
ਤਾਲਾਬੰਦੀ ਦਾ ਹਵਾਲਾ ਦਿੰਦੇ ਹੋਏ ਕੈਪਟਨ ਅਮਰਿੰਦਰ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਕੋਵਿਡ-19 ਦੇ ਕਾਰਨ ਹੋਣ ਵਾਲੇ ਮਾਲੀਏ ਦੇ ਨੁਕਸਾਨ ਦੀ ਭਰਪਾਈ ਪੰਜਾਬ ਨੂੰ ਕਰਨੀ ਚਾਹੀਦੀ ਹੈ। ਹਾਲਾਂਕਿ ਅਪ੍ਰੈਲ ਲਈ 3000 ਕਰੋੜ ਰੁਪਏ ਦਾ ਇੱਕ ਅਨੁਮਾਨ ਹੈ, ਉਨ੍ਹਾਂ ਕਿਹਾ, "ਰਾਹਤ ਤੇ ਮੁੜ ਵਸੇਬੇ ਲਈ ਹੋਏ ਨੁਕਸਾਨ ਤੇ ਵਿੱਤੀ ਲੋੜਾਂ ਦਾ ਵਿਸਥਾਰਤ ਮੁਲਾਂਕਣ ਜਲਦੀ ਜਮ੍ਹਾ ਕੀਤਾ ਜਾਵੇਗਾ।" ਹਾਲਾਂਕਿ, ਉਨ੍ਹਾਂ ਜ਼ੋਰ ਦੇ ਕੇ ਕਿਹਾ, "ਭਾਰਤ ਸਰਕਾਰ ਨੂੰ ਅੰਤਰਿਮ ਸਹਾਇਤਾ ਪ੍ਰਦਾਨ ਕਰਨੀ ਚਾਹੀਦੀ ਹੈ ਤਾਂ ਜੋ ਕੋਵਿਡ-19 ਵਿਰੁੱਧ ਲੜਾਈ ਕਿਸੇ ਵੀ ਤਰ੍ਹਾਂ ਕਮਜ਼ੋਰ ਨਾ ਹੋਣ ਦਿੱਤੀ ਜਾਵੇ।"

ਟਾਪ ਹੈਡਲਾਈਨ

Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget