ਪੜਚੋਲ ਕਰੋ

ਕੈਪਟਨ ਦਾ ਵੱਡਾ ਐਕਸ਼ਨ: ਕਿਸਾਨਾਂ ਤੋਂ ਘੱਟ ਕੀਮਤ 'ਤੇ ਫਸਲ ਖਰੀਦਣ ਵਾਲੇ ਨੂੰ ਹੋਏਗੀ ਤਿੰਨ ਸਾਲ ਕੈਦ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ 'ਤੇ ਅੱਜ ਸੂਬੇ ਦੇ ਨਾਲ-ਨਾਲ ਦੇਸ਼-ਵਿਦੇਸ਼ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ ਸਖਤ ਸਟੈਂਡ ਲਿਆ ਹੈ।

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ 'ਤੇ ਅੱਜ ਸੂਬੇ ਦੇ ਨਾਲ-ਨਾਲ ਦੇਸ਼-ਵਿਦੇਸ਼ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ ਸਖਤ ਸਟੈਂਡ ਲਿਆ ਹੈ। ਕੈਪਟਨ ਨੇ ਵਿਧਾਨ ਸਭਾ ਵਿੱਚ ਤਿੰਨ ਬਿੱਲ ਪੇਸ਼ ਕੀਤੇ ਹਨ। ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਮਤਾ ਪੇਸ਼ ਕਰਦਿਆਂ ਕਿਹਾ ਕਿ ਜੇ ਕੋਈ ਕਾਰਪੋਰੇਟ, ਕੰਪਨੀ ਜਾਂ ਸੰਸਥਾ ਐਮਐਸਪੀ ਤੋਂ ਹੇਠਾਂ ਕਿਸਾਨ ਜਾਂ ਕਿਸੇ ਵਿਅਕਤੀ ਨੂੰ ਖੇਤੀ ਉਤਪਾਦ ਵੇਚਣ ਲਈ ਮਜਬੂਰ ਕਰਦਾ ਹੈ ਜਾਂ ਦਬਾਅ ਬਣਾਉਂਦਾ ਹੈ ਤਾਂ ਅਜਿਹੇ ਵਿਅਕਤੀ ਨੂੰ ਜੁਰਮਾਨਾ ਭਰਨਾ ਪੈ ਸਕਦਾ ਹੈ। ਇਸ ਦੇ ਨਾਲ ਹੀ ਦੋਸ਼ੀ ਨੂੰ 3 ਸਾਲ ਦੀ ਕੈਦ ਦੀ ਸਜ਼ਾ ਵੀ ਹੋ ਸਕਦੀ ਹੈ। Agriculture Act: ਕੈਪਟਨ ਦੀ ਮੋਦੀ ਸਰਕਾਰ ਨੂੰ ਲਲਕਾਰ, ਅਸਤੀਫਾ ਜੇਬ 'ਚ, ਚਾਹੇ ਸਰਕਾਰ ਬਰਖਾਸਤ ਕਰ ਦਿਓ ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਹਾ ਕਿ ਸਮਾਂ ਆ ਗਿਆ ਹੈ ਕਿ ਪੰਜਾਬ ਦੀ ਕਿਸਾਨੀ ਨਾਲ ਖੜ੍ਹੀਏ। ਅਸੀਂ ਇਸ ਲਈ ਲੜਾਂਗੇ। ਉਨ੍ਹਾਂ ਕਿਹਾ ਕਿ ਮੈਂ ਜ਼ਿੰਦਗੀ ਵਿੱਚ ਬਹੁਤ ਕੁਝ ਦੇਖਿਆ ਹੈ। ਉਨ੍ਹਾਂ ਕੇਂਦਰ ਨੂੰ ਕਰਾਰਾ ਜਵਾਬ ਦਿੰਦਿਆਂ ਕਿਹਾ ਕਿ ਜੇਕਰ ਸੰਭਵ ਹੋਇਆ ਤਾਂ ਉਹ ਅਸਤੀਫ਼ਾ ਦੇਣ ਵਿੱਚ ਵੀ ਝਿਜਕਣਗੇ ਨਹੀਂ, ਇਹ ਮੇਰੀ ਜੇਬ ਵਿੱਚ ਹੈ। ਉਨ੍ਹਾਂ ਕਿਹਾ ਕੇਂਦਰ ਸਰਕਾਰ ਚਾਹੇ ਤਾਂ ਉਨ੍ਹਾਂ ਦੀ ਸਰਕਾਰ ਨੂੰ ਬਰਖਾਸਤ ਕਰ ਦੇਵੇ। ਕੈਪਟਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਖੇਤੀਬਾੜੀ ਕਾਨੂੰਨ ਵਾਪਸ ਲੈਣੇ ਚਾਹੀਦੇ ਹਨ। ਉਨ੍ਹਾਂ ਨੇ ਇਸ ਸਬੰਧੀ ਕੇਂਦਰ ਨੂੰ ਤਿੰਨ ਪੱਤਰ ਵੀ ਲਿਖੇ ਹਨ। ਕੈਪਟਨ ਨੇ ਕਿਹਾ ਕਿ ਖੇਤੀ ਨਾਲ ਸਬੰਧਤ ਇਹ ਬਹੁਤ ਗੰਭੀਰ ਮੁੱਦਾ ਹੈ ਤੇ ਸਾਨੂੰ ਸਾਰਿਆਂ ਨੂੰ ਇਸ ਬਾਰੇ ਬਹੁਤ ਗੰਭੀਰਤਾ ਨਾਲ ਸੋਚਣ ਦੀ ਲੋੜ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੁਝ ਲੋਕਾਂ ਵੱਲੋਂ ਬੀਤੇ ਦਿਨ ਦਰਸਾਇਆ ਰਵੱਈਆ ਗਲਤ ਸੀ ਤੇ ਕਿਸਾਨੀ ਦੇ ਮੁੱਦੇ 'ਤੇ ਸਾਨੂੰ ਰਾਜਨੀਤੀ ਨਹੀਂ ਕਰਨੀ ਚਾਹੀਦੀ। ਕੈਪਟਨ ਨੇ ਕਿਹਾ ਕਿ ਇਹ ਮੁੱਦਾ ਇੱਥੇ ਖ਼ਤਮ ਹੋਣ ਵਾਲਾ ਨਹੀਂ। ਨਵਜੋਤ ਸਿੱਧੂ ਚੁੱਪ-ਚਪੀਤੇ ਸੈਸ਼ਨ 'ਚ ਹੋਏ ਸ਼ਾਮਲ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?

ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ

Embed widget