ਪੜਚੋਲ ਕਰੋ

ਕੈਪਟਨ ਦਾ ਵੱਡਾ ਫੈਸਲਾ, ਗੱਡੀਆਂ 'ਤੇ ਵੀਆਈਪੀ ਨੰਬਰ ਰੱਦ, ਹੁਣ ਨਵੇਂ ਨੰਬਰ ਲੈਣੇ ਪੈਣਗੇ

ਇਨ੍ਹਾਂ ਨੰਬਰਾਂ ’ਤੇ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ’ਚ ਪਹਿਲਾਂ ਹੀ ਪਾਬੰਦੀ ਲਾਈ ਜਾ ਚੁੱਕੀ ਹੈ। ਵੀਆਈਪੀ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਤੋਂ ਇਲਾਵਾ ਇਹ ਵਾਹਨ ਚਾਲਕ ਪੁਰਾਣੇ ਨੰਬਰਾਂ ਨੂੰ ਸਟੇਟਸ ਸਿੰਬਲ ਵਜੋਂ ਲੈਂਦੇ ਸੀ।

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਆਈਪੀ ਸੱਭਿਆਚਾਰ ਨੂੰ ਖਤਮ ਕਰਨ ਤੇ ਸੁਰੱਖਿਆ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਮੋਟਰ ਵਹੀਕਲ ਐਕਟ-1988 ਦੇ ਲਾਗੂ ਹੋਣ ਤੋਂ ਬਾਅਦ ਵੀ ਚੱਲ ਰਹੇ ਪੁਰਾਣੇ ਰਜਿਸਟਰਡ ਨੰਬਰਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਆਖਿਆ ਹੈ ਕਿ ਮੋਟਰ ਵਾਹਨ ਐਕਟ ਦੀ ਧਾਰਾ 41 ਤੇ ਇਸ ਦੇ ਸੰਦਰਭ ਵਿੱਚ ਧਾਰਾ 217 ਤਹਿਤ ਅਜਿਹੇ ਨੰਬਰਾਂ ਵਾਲੇ ਵਾਹਨ ਮਾਲਕਾਂ ਨੂੰ ਬਦਲਵੇਂ ਯੋਗ ਨੰਬਰ ਜਾਰੀ ਕੀਤੇ ਜਾਣ। ਜ਼ਿਰਕਯੋਗ ਹੈ ਕਿ ਇਨ੍ਹਾਂ ਨੰਬਰਾਂ ’ਤੇ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ’ਚ ਪਹਿਲਾਂ ਹੀ ਪਾਬੰਦੀ ਲਾਈ ਜਾ ਚੁੱਕੀ ਹੈ। ਵੀਆਈਪੀ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਤੋਂ ਇਲਾਵਾ ਇਹ ਵਾਹਨ ਚਾਲਕ ਪੁਰਾਣੇ ਨੰਬਰਾਂ ਨੂੰ ਸਟੇਟਸ ਸਿੰਬਲ ਵਜੋਂ ਲੈਂਦੇ ਸਨ ਤੇ ਪੁਰਾਣੇ ਨੰਬਰਾਂ ਦੀ ਵਰਤੋਂ ਪੰਜਾਬ ਵਿੱਚ ਸੁਰੱਖਿਆ ਲਈ ਵੱਡਾ ਖ਼ਤਰਾ ਸੀ। ਅਜਿਹੇ ਕਥਿਤ ਵੀਆਈਪੀ ਨੰਬਰਾਂ ਵਾਲੇ ਵਾਹਨਾਂ ਦੀ ਵਰਤੋਂ ਅਕਸਰ ਗ਼ੈਰ-ਸਮਾਜੀ ਤੱਤਾਂ ਵੱਲੋਂ ਗ਼ੈਰਕਾਨੂੰਨੀ ਕੰਮਾਂ ਲਈ ਕੀਤੀ ਜਾਂਦੀ ਸੀ ਕਿਉਂਕਿ ਪੁਲੀਸ ਵੱਲੋਂ ਇਨ੍ਹਾਂ ਵਾਹਨਾਂ ਦੀ ਤਲਾਸ਼ੀ ਨਹੀਂ ਕੀਤੀ ਜਾਂਦੀ ਸੀ। New Farm Laws: ਨਵੇਂ ਖੇਤੀ ਕਾਨੂੰਨਾਂ ਕਾਰਨ ਪੰਜਾਬ ’ਚ ‘ਕਿਸਾਨ ਖ਼ੁਦਕੁਸ਼ੀਆਂ ਵਧਣ ਦਾ ਖ਼ਦਸ਼ਾ’ ਇਸ ਦਾ ਨਾਲ ਹੀ ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਡਿਜੀਟਲ ਡਰਾਈਵਿੰਗ ਲਾਇਸੈਂਸ ਅੱਪਗ੍ਰੇਡ ਕਰਨ ਦੀ ਆਖ਼ਰੀ ਮਿਤੀ 15 ਜਨਵਰੀ 2021 ਤਕ ਵਧਾ ਦਿੱਤੀ ਗਈ ਹੈ। ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਦੱਸਿਆ ਕਿ ਲੋਕਾਂ ਨੂੰ ਆਪਣੇ ਪੁਰਾਣੇ ਤਰੀਕੇ ਨਾਲ ਬਣੇ (ਮੈਨੂਅਲ) ਡਰਾਈਵਿੰਗ ਲਾਇਸੈਂਸਾਂ ਨੂੰ ਡਿਜੀਟਲ ਡਰਾਈਵਿੰਗ ਲਾਇਸੈਂਸ ਵਿਚ ਅੱਪਗ੍ਰੇਡ ਕਰਨ ਲਈ ਟਰਾਂਸਪੋਰਟ ਵਿਭਾਗ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget