ਪੜਚੋਲ ਕਰੋ

ਪੰਜਾਬ ਦੀ ਕੋਰੋਨਾ 'ਤੇ ਜਿੱਤ! ਕੈਪਟਨ ਨੇ ਕੀਤਾ ਵੱਡਾ ਦਾਅਵਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾਵਾਇਰਸ ਵਿਰੁੱਧ ਪੰਜਾਬ ਦੀ ਲੜਾਈ ਵਿੱਚ ਵੱਡੀ ਸਫਲਤਾ ਦਾ ਐਲਾਨ ਕਰਨ ਲਈ ਸੋਸ਼ਲ ਮੀਡੀਆ ਦਾ ਸਹਾਰਾ ਲਿਆ।

ਰੌਬਟ ਦੀ ਰਿਪੋਰਟ ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾਵਾਇਰਸ ਵਿਰੁੱਧ ਪੰਜਾਬ ਦੀ ਲੜਾਈ ਵਿੱਚ ਵੱਡੀ ਸਫਲਤਾ ਦਾ ਐਲਾਨ ਕਰਨ ਲਈ ਸੋਸ਼ਲ ਮੀਡੀਆ ਦਾ ਸਹਾਰਾ ਲਿਆ। ਮੁੱਖ ਮੰਤਰੀ ਨੇ ਆਪਣੇ ਟਵੀਟ ਵਿੱਚ ਐਲਾਨ ਕੀਤਾ ਕਿ ਸੂਬੇ ਦਾ ਰਿਕਵਰੀ ਰੇਟ 89 ਫੀਸਦ ਨੂੰ ਛੂਹ ਗਿਆ ਹੈ ਜਦੋਂਕਿ ਰਾਜ ਵਿੱਚ ਹੁਣੇ ਸਿਰਫ 211 ਐਕਟਿਵ ਕੋਰੋਨਾ ਕੇਸ ਹਨ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਕੇਸਾਂ ਦੀ ਦੁਗਣੀ ਦਰ 100 ਦਿਨਾਂ ਤੱਕ ਸੁਧਾਰੀ ਹੈ। ਉਨ੍ਹਾਂ ਨੇ ਰਾਸ਼ਟਰੀ ਤੇ ਰਾਜ ਦੇ ਅੰਕੜਿਆਂ ਦੀ ਤੁਲਨਾ ਕਰਦਿਆਂ ਕਿਹਾ ਕਿ ਦੇਸ਼ ਭਰ ਵਿੱਚ 14 ਦਿਨਾਂ ਦੀ ਦੁਗਣੀ ਮਿਆਦ ਦੇ ਮੁਕਾਬਲੇ, ਪੰਜਾਬ ਦੀ ਦਰ 100 ਦਿਨ ਹੋ ਗਈ ਹੈ।
ਇਸ ਤੋਂ ਪਹਿਲਾਂ ਬੁੱਧਵਾਰ ਨੂੰ ਰਾਜ ਦੇ ਸਿਹਤ ਅਧਿਕਾਰੀਆਂ ਨੇ 152 ਹੋਰ ਕੋਵਿਡ-19 ਮਰੀਜ਼ਾਂ ਨੂੰ ਛੁੱਟੀ ਦਿੱਤੀ। ਇਸ ਦੇ ਨਾਲ, ਰਾਜ ਵਿੱਚ ਸੰਕਰਮਣ ਤੋਂ ਸਿਹਤਯਾਬ ਹੋਏ ਲੋਕਾਂ ਦੀ ਕੁੱਲ ਸੰਖਿਆ 1,794 ਤੱਕ ਪਹੁੰਚ ਗਈ ਸੀ। ਘੱਟੋ ਘੱਟ 88 ਮਰੀਜ਼ਾਂ ਨੂੰ ਲੁਧਿਆਣਾ, 30 ਐਸਬੀਐਸ ਨਗਰ, 15 ਪਟਿਆਲਾ, ਅੱਠ ਫਤਿਹਗੜ ਸਾਹਿਬ, ਚਾਰ ਜਲੰਧਰ, ਤਿੰਨ ਮਾਨਸਾ, ਦੋ- ਦੋ ਨੂੰ ਗੁਰਦਾਸਪੁਰ ਤੇ ਪਠਾਨਕੋਟ ਤੋਂ ਛੁੱਟੀ ਦਿੱਤੀ ਗਈ ਹੈ। ਲੁਧਿਆਣਾ 'ਚ ਇਸ ਵਕਤ ਕੁੱਲ 117 ਲੋਕਾਂ ਨੂੰ ਡਿਸਚਾਰਜ ਕਰ ਦਿੱਤਾ ਗਿਆ ਹੈ।ਇਸ ਵਕਤ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਸੂਬੇ ਭਰ 'ਚ ਦੋ ਹਜ਼ਾਰ ਨੂੰ ਪਾਰ ਕਰ ਗਈ ਹੈ। ਇਹ ਵੀ ਪੜ੍ਹੋ:  ਅੰਫਾਨ ਤੂਫਾਨ ਨੇ ਮਚਾਈ ਤਬਾਹੀ, ਕਈ ਸੌ ਕਰੋੜ ਦਾ ਨੁਕਸਾਨ, 12 ਲੋਕਾਂ ਦੀ ਹੋ ਚੁੱਕੀ ਮੌਤ, ਵੇਖੋ ਵੀਡੀਓ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ
Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget