ਪੜਚੋਲ ਕਰੋ

ਬਠਿੰਡਾ ਦੇ ਨੌਜਵਾਨਾਂ ਨੇ ਕੱਢੀ ਕੈਪਟਨ ਤੇ ਭੜਾਸ, ਨਹੀਂ ਮਿਲੀ ਕੋਈ ਵੀ ਨੌਕਰੀ

ਏਬੀਪੀ ਸਾਂਝਾ ਵੱਲੋਂ ਚਲਾਏ ਗਏ ਪ੍ਰੋਗਰਾਮ ਕਿਆ ਹੂਆ ਤੇਰਾ ਵਾਅਦਾ ਦੇ ਤਹਿਤ ਅੱਜ ਏਬੀਪੀ ਸਾਂਝਾ ਦੀ ਟੀਮ ਬਠਿੰਡਾ ਪੁੱਜੀ।ਬਠਿੰਡਾ ਜ਼ਿਲ੍ਹੇ ਦੇ ਪਿੰਡ ਭੁੱਚੋ ਖੁਰਦ ਤੋਂ ਗਰਾਊਂਡ ਜ਼ੀਰੋ ਤੇ ਏਬੀਪੀ ਸਾਂਝਾ ਵੱਲੋਂ ਜਾਣਿਆ ਗਿਆ ਕੈਪਟਨ ਸਰਕਾਰ ਵੱਲੋਂ ਕੀਤੇ ਘਰ ਘਰ ਨੌਕਰੀ ਦੇ ਵਾਅਦੇ ਦਾ ਸੱਚ।

ਬਠਿੰਡਾਪੰਜਾਬ 'ਚ ਕੈਪਟਨ ਸਰਕਾਰ ਨੂੰ ਬਣੇ ਤਿੰਨ ਸਾਲ ਬੀਤ ਗਏ ਹਨ ਪਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਵਾਅਦਿਆਂ ਦੇ ਪੂਰਾ ਦਾ ਇੰਤਜ਼ਾਰ ਹਰ ਪੰਜਾਬੀ ਬੇਸਬਰੀ ਨਾਲ ਕਰ ਰਿਹਾ ਹੈ। ਇਸੇ ਲੜੀ 'ਚ ਇੱਕ ਵਾਅਦਾ ਹੋਰ ਹੈ ਜਿਸ ਦਾ ਪੂਰਾ ਹੋਣਾ ਅਜੇ ਬਾਕੀ ਹੈ। ਇਹ ਵਾਅਦਾ ਹੈ ਘਰ-ਘਰ ਨੌਕਰੀ ਦਾ। ਇਸ ਦੀ ਇੱਕ ਰਿਪੋਰਟ ਲਈ ਸਾਡੀ ਟੀਮ ਬਠਿੰਡਾ ਜ਼ਿਲ੍ਹੇ ਦੇ ਪਿੰਡ ਭੁੱਚੋ ਖੁਰਦ ਪਹੁੰਚੀ। ਜਿੱਥੇ ਦੇ ਲੋਕਾਂ ਦਾ ਕਹਿਣਾ ਹੈ ਕਿ ਕਿਸੇ ਵੀ ਘਰ ਦੇ ਮੈਂਬਰ ਨੂੰ ਨੌਕਰੀ ਨਹੀਂ ਮਿਲੀ ਹੈ। ਇਹ ਹਾਲ ਇੱਕ ਪਿੰਡ ਦਾ ਨਹੀਂਸੂਬੇ ਦੇ ਤਮਾਮ ਪਿੰਡਾਂ ਦਾ ਇਹੀ ਹਾਲ ਹੈ। ਕੈਪਟਨ ਸਾਬ ਦੇ ਲਾਰਿਆਂ ਤੋਂ ਤੰਗ ਪਿੰਡ ਦੇ ਲੋਕਾਂ ਨੇ ਕੈਪਟਨ ਸਰਕਾਰ ਖਿਲਾਫ਼ ਰੋਸ ਜਿਤਾਇਆ ਹੈ। ਲੋਕ ਤਾਂ ਹੁਣ ਨੌਕਰੀਆਂ ਦੇ ਭਰੇ ਫਾਰਮਾਂ ਨੂੰ ਵੀ ਭੁੱਲਦੇ ਜਾ ਰਹੇ ਹਨ। ਪਿੰਡ ਭੁੱਚੋ ਖੁਰਦ ਦੀ ਰਹਿਣ ਵਾਲੀ ਨੌਜਵਾਨ ਲੜਕੀ ਅਮਨਦੀਪ ਕੌਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਹੋਇਆ। ਉਸਨੇ ਕਿਹਾ ਕਿ "ਮੈਂ ਖ਼ੁਦ ਐਮਏ ਪੰਜਾਬੀ 80 ਫੀਸਦ ਨੰਬਰਾਂ ਨਾਲ ਪਾਸ ਕੀਤੀ। ਸਰਕਾਰੀ ਨੌਕਰੀ ਤਾਂ ਛੱਡੋ ਪ੍ਰਾਈਵੇਟ ਨੌਕਰੀ ਵੀ ਨਹੀਂ ਮਿਲੀ।ਉਸਨੇ ਕਿਹਾ ਕਿ ਪਹਿਲਾਂ ਸਰਕਾਰ ਕਹਿੰਦੀ ਸੀ ਬੀਏ ਕਰੋ ਫੇਰ ਕਹਿੰਦੇ ਬੀਐਡ ਕਰੋ ਪਰ ਸਭ ਕੁਝ ਕਰਨ ਤੋਂ ਬਾਅਦ ਵੀ ਨੌਕਰੀ ਨਹੀਂ ਮਿਲਦੀ ਤੇ ਨਾ ਹੀ ਕੋਈ ਰੁਜ਼ਗਾਰ ਭੱਤਾ ਮਿਲਿਆ ਹੈ। ਇਸੇ ਦੌਰਾਨ ਪਿੰਡ ਦੀ ਇੱਕ ਹੋਰ ਨੌਜਵਾਨ ਲੜਕੀ ਕਮਲਦੀਪ ਕੌਰ ਨੇ ਕਿਹਾ ਕਿ ਪੋਸਟ ਗ੍ਰੈਜੁਏਸ਼ਨ ਹੋ ਕੇ ਵੀ ਬੇਰੁਜ਼ਗਾਰ ਘੁੰਮ ਰਹੇ ਹਾਂ ਹਾਲੇ ਤੱਕ ਕੋਈ ਰੋਜ਼ਗਾਰ ਨਹੀਂ ਮਿਲਿਆ। ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਵਲੋਂ ਹਾਲੇ ਤੱਕ ਕਿਸੇ ਨੂੰ ਵੀ ਨੌਕਰੀ ਨਹੀਂ ਦਿੱਤੀ ਗਈ ਹੈ। ਪਹਿਲਾਂ ਤਾਂ ਪੰਜਾਬ 'ਚ ਕਿਸਾਨ ਆਏ ਦਿਨ ਖੁਦਕੁਸ਼ੀਆਂ ਕਰ ਰਹੀ ਸੀ। ਪਰ ਹੁਣ ਪੰਜਾਬ ਵਿੱਚ ਬੇਰੁਜ਼ਗਾਰ ਖੁਦਕੁਸ਼ੀਆਂ ਕਰ ਰਹੇ ਹਨ। ਇਸੇ ਦੌਰਾਨ ਜਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਸ਼ੌਂਟੀ ਵਿਖੇ ਵੀ ਲੋਕਾਂ ਦੇ ਘਰ ਘਰ ਜਾ ਕੇ ਪੁੱਛਿਆ ਗਿਆ ਕਿ ਕੈਪਟਨ ਦੀ ਸਰਕਾਰ ਵਲੋਂ ਕੀਤਾ ਗਿਆ ਵਾਅਦਾ ਘਰ ਘਰ ਨੌਕਰੀ ਤਹਿਤ ਕਿੰਨੇ ਲੋਕਾਂ ਨੂੰ ਨੌਕਰੀ ਮਿਲੀ ਹੈ। ਇਥੇ ਵੀ ਲੋਕਾਂ ਨੇ ਕਿਹਾ ਕਿ ਕੈਪਟਨ ਦੀ ਸਰਕਾਰ ਨੇ ਲੋਕਾਂ ਨਾਲ ਚੂਠ ਬੋਲ ਕੇ ਲੋਕਾਂ ਤੋਂ ਵੋਟਾਂ ਲਈਆ। ਪਰ ਕਿਸੇ ਨੂੰ ਕੋਈ ਨੌਕਰੀ ਨਹੀਂ ਦਿੱਤ। ਉਹਨਾਂ ਕਿਹਾ ਕਿ ਲੱਖਾਂ ਰੁਪਏ ਲਗਾ ਕੇ ਬੱਚਿਆਂ ਨੂੰ ਅਸੀਂ ਪੜ੍ਹਈ ਕਰਵਾਈ ਹੈ ਪਰ ਫੇਰ ਵੀ ਨੌਕਰੀਆਂ ਨਹੀਂ ਮਿਲਦੀਆਂ। ਉਨ੍ਹਾਂ ਕਿਹਾ ਕਿ ਕੈਪਟਨ ਨੇ ਲੋਕਾਂ ਨਾਲ ਵਾਅਦੇ ਕਰ ਲੋਕਾਂ ਨੂੰ ਬੇਵਕੂਫ ਬਣਾਇਆ ਹੈ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget