ਪੜਚੋਲ ਕਰੋ

ਕੈਪਟਨ ਦੇ ਕਰਜ਼ਾ ਮੁਆਫ਼ੀ ਦੇ ਵਾਅਦੇ ਬਣੇ ਝੂਠੇ ਲਾਰੇ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਕਿਸਾਨਾਂ ਨਾਲ ਕਰਜ਼ਾ ਮੁਆਫ਼ੀ ਕਰਨ ਦਾ ਵਾਅਦਾ ਨਾ ਪੂਰਾ ਕਰਨ ਦੇ ਕੀ ਕੀ ਗੰਭੀਰ ਸਿੱਟੇ ਨਿਕਲਣਗੇ ਇਸ ਦਾ ਖ਼ੁਦ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਅੰਦਾਜ਼ਾ ਨਹੀਂ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨਾਲ ਉਨ੍ਹਾਂ ਦੀ ਸੰਪੂਰਨ ਕਰਜ਼ਾ ਮਾਫ਼ੀ ਦਾ ਵਾਅਦਾ ਵੋਟਾਂ ਲੈਣ ਦੀ ਖਾਤਰ ਕਰ ਤਾਂ ਲਿਆ, ਪਰ ਇਸਦੇ ਨਾਲ ਕਿੰਨਿਆਂ ਘਰਾਂ ਦੇ ਜਜ਼ਬਾਤ ਪ੍ਰਭਾਵਿਤ ਹੋਏ ਇਹ ਕੈਪਟਨ ਅਮਰਿੰਦਰ ਸਿੰਘ ਨੂੰ ਚੰਡੀਗੜ੍ਹ ਬੈਠੇ ਸ਼ਾਇਦ ਹੀ ਕਦੀ ਪਤਾ ਲੱਗਣ। ਪਰ ਜਿਨ੍ਹਾਂ ਦੇ ਘਰਾਂ ਦੇ ਚਿਰਾਗ ਇਨ੍ਹਾਂ ਝੂਠੇ ਲਾਰਿਆਂ ਦੇ ਨਾਲ ਬੁੱਝੇ ਉਹ ਅੱਜ ਵੀ ਦੁੱਖਾਂ ਦੀ ਮਾਰ ਝੱਲ ਰਹੇ ਹਨ

ਅੰਮ੍ਰਿਤਸਰ: ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਕਿਸਾਨਾਂ ਨਾਲ ਕਰਜ਼ਾ ਮੁਆਫ਼ੀ ਕਰਨ ਦਾ ਵਾਅਦਾ ਨਾ ਪੂਰਾ ਕਰਨ ਦੇ ਕੀ ਕੀ ਗੰਭੀਰ ਸਿੱਟੇ ਨਿਕਲਣਗੇ ਇਸ ਦਾ ਖ਼ੁਦ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਅੰਦਾਜ਼ਾ ਨਹੀਂ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨਾਲ ਉਨ੍ਹਾਂ ਦੀ ਸੰਪੂਰਨ ਕਰਜ਼ਾ ਮਾਫ਼ੀ ਦਾ ਵਾਅਦਾ ਵੋਟਾਂ ਲੈਣ ਦੀ ਖਾਤਰ ਕਰ ਤਾਂ ਲਿਆ, ਪਰ ਇਸਦੇ ਨਾਲ ਕਿੰਨਿਆਂ ਘਰਾਂ ਦੇ ਜਜ਼ਬਾਤ ਪ੍ਰਭਾਵਿਤ ਹੋਏ ਇਹ ਕੈਪਟਨ ਅਮਰਿੰਦਰ ਸਿੰਘ ਨੂੰ ਚੰਡੀਗੜ੍ਹ ਬੈਠੇ ਸ਼ਾਇਦ ਹੀ ਕਦੀ ਪਤਾ ਲੱਗਣ। ਪਰ ਜਿਨ੍ਹਾਂ ਦੇ ਘਰਾਂ ਦੇ ਚਿਰਾਗ ਇਨ੍ਹਾਂ ਝੂਠੇ ਲਾਰਿਆਂ ਦੇ ਨਾਲ ਬੁੱਝੇ ਉਹ ਅੱਜ ਵੀ ਦੁੱਖਾਂ ਦੀ ਮਾਰ ਝੱਲ ਰਹੇ ਹਨ ਅਜਿਹੀ ਹੀ ਮਾਰ ਅੰਮ੍ਰਿਤਸਰ ਜ਼ਿਲ੍ਹੇ ਦੇ ਤੇੜਾਂ ਕਲਾਂ ਪਿੰਡ ਦੇ ਮੇਜਰ ਸਿੰਘ ਦਾ ਪਰਿਵਾਰ ਚੱਲ ਰਿਹਾ ਹੈ। ਮੇਜਰ ਸਿੰਘ ਦੇ ਸਿਰ ਗਿਆਰਾਂ ਲੱਖ ਰੁਪਏ ਦਾ ਕਰਜ਼ਾ ਸੀ। ਉਹ ਆਪਣੀ ਢਾਈ ਏਕੜ ਜ਼ਮੀਨ ਦੇ ਵਿੱਚ ਵਾਹੀ ਕਰਕੇ ਕਰਜ਼ਾ ਉਤਾਰ ਰਿਹਾ ਸੀ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਕਿਸਾਨਾਂ ਨਾਲ ਸੰਪੂਰਨ ਕਰਜ਼ਾ ਮੁਆਫ਼ੀ ਦਾ ਵਾਅਦਾ ਕਰ ਦਿੱਤਾ। ਸਰਕਾਰ ਤਾਂ ਕੈਪਟਨ ਅਮਰਿੰਦਰ ਸਿੰਘ ਨੇ ਬਣਾ ਲਈ ਕਿਉਂਕਿ ਕਿਸਾਨਾਂ ਨੇ ਧੜਾਧੜ ਵੋਟਾਂ ਵੀ ਪਾ ਦਿੱਤੀਆਂ ਸਨ।ਪਰ ਫਿਰ ਜਦੋਂ ਵਾਅਦੇ ਪੂਰੇ ਕਰਨ ਦੀ ਵਾਰੀ ਆਈ ਤਾਂ ਜਿੱਥੇ ਪੰਜਾਬ ਦੇ ਕਈ ਲੋਕ ਅਤੇ ਕਿਸਾਨ ਭੁਲਾ ਦਿੱਤੇ ਉਸੇ ਵਿੱਚ ਹੀ ਮੇਜਰ ਸਿੰਘ ਦਾ ਪਰਿਵਾਰ ਵੀ ਕੈਪਟਨ ਨੂੰ ਯਾਦ ਨਾ ਆਇਆ। ਛੇ ਮਹੀਨੇ ਬਾਅਦ ਮੇਜਰ ਸਿੰਘ ਨੇ ਦੋ ਹਜ਼ਾਰ ਸਤਾਰਾਂ ਵਿੱਚ ਸਲਫਾਸ ਖਾ ਕੇ ਖ਼ੁਦਕੁਸ਼ੀ ਕਰ ਲਈ। ਜੇਬ ਵਿੱਚੋਂ ਜੋ ਸੁਸਾਈਡ ਨੋਟ ਮਿਲਿਆ ਉਸ ਨੇ ਕੈਪਟਨ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਲਿਖਿਆ ਕਿ ਉਸ ਦੀ ਮੌਤ ਲਈ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ ਕਿਉਂਕਿ ਉਸ ਦਾ ਕਰਜ਼ਾ ਕੈਪਟਨ ਨੇ ਮਾਫ਼ ਨਹੀਂ ਕੀਤਾ ਅਤੇ ਉਹ ਹੁਣ ਕਰਜ਼ਾ ਨਾ ਚੁਕਾਏ ਜਾਣ ਤੋਂ ਪ੍ਰੇਸ਼ਾਨ ਹੈ। ਮੇਜਰ ਸਿੰਘ ਦੇ ਪਰਿਵਾਰ ਵਿੱਚ ਉਸ ਦੀ ਧਰਮ ਪਤਨੀ ਤੇ ਦੋ ਬੱਚੇ ਹਨ ਮਾਂ ਅਤੇ ਪੁੱਤ ਢਾਈ ਏਕੜ ਜ਼ਮੀਨ ਦੇ ਵਿੱਚ ਖੇਤੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰ ਰਹੇ ਹਨ। ਮੇਜਰ ਦੀ ਮੌਤ ਲਈ ਸਾਰਾ ਪਰਿਵਾਰ ਕੈਪਟਨ ਅਮਰਿੰਦਰ ਸਿੰਘ ਨੂੰ ਹੀ ਜ਼ਿੰਮੇਵਾਰ ਮੰਨਦਾ ਹੈ। ਪਰਿਵਾਰ ਇਸ ਕਦਰ ਕੈਪਟਨ ਸਰਕਾਰ ਤੋਂ ਦੁਖੀ ਹੈ ਕਿ ਆਤਮ ਹੱਤਿਆ ਕਰਨ ਤੋਂ ਬਾਅਦ ਪਰਿਵਾਰ ਨੂੰ ਸਿਰਫ਼ ਤਿੰਨ ਲੱਖ ਰੁਪਿਆ ਮਿਲਿਆ। ਪਰ ਨਾ ਆਤਮ ਹੱਤਿਆ ਕਰਨ ਵਾਲੇ ਕਿਸਾਨ ਦੇ ਪਰਿਵਾਰ ਨੂੰ ਮਿਲਣ ਵਾਲੀ ਇੱਕ ਸਰਕਾਰੀ ਨੌਕਰੀ ਅਤੇ ਨਾ ਹੀ ਵਾਅਦੇ ਮੁਤਾਬਕ ਪੂਰਾ ਪੰਜ ਲੱਖ ਰੁਪਿਆ ਮਿਲੇ। ਪਰਿਵਾਰ ਦਾ ਮੰਨਣਾ ਹੈ ਕਿ ਸਿਰਫ ਪਰ ਵੋਟਾਂ ਲੈਣ ਦੀ ਖਾਤਰ ਕੈਪਟਨ ਅਮਰਿੰਦਰ ਸਿੰਘ ਨੇ ਇਹ ਵਾਅਦਾ ਕੀਤਾ ਅਤੇ ਉਨ੍ਹਾਂ ਦੇ ਜਜ਼ਬਾਤਾਂ ਦੇ ਨਾਲ ਕੈਪਟਨ ਅਮਰਿੰਦਰ ਸਿੰਘ ਖੇਡਿਆ।

ਟਾਪ ਹੈਡਲਾਈਨ

Moga News : ਲੱਖਾਂ ਰੁਪਏ ਖਰਚ ਕਰਕੇ ਖਰੀਦੀ ਨਵੀਂ ਗੱਡੀ, Innova ਨੂੰ ਬਲਦ ਨਾਲ ਖਿੱਚਵਾ ਕੇ ਸ਼ੋਰੂਮ ਪਹੁੰਚਿਆ ਗਾਹਕ 
Moga News : ਲੱਖਾਂ ਰੁਪਏ ਖਰਚ ਕਰਕੇ ਖਰੀਦੀ ਨਵੀਂ ਗੱਡੀ, Innova ਨੂੰ ਬਲਦ ਨਾਲ ਖਿੱਚਵਾ ਕੇ ਸ਼ੋਰੂਮ ਪਹੁੰਚਿਆ ਗਾਹਕ 
Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Nawanshahr : ਪੁਲਿਸ ਚੌਕੀ ’ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ 'ਚ NIA ਦੀ ਕਾਰਵਾਈ ਤੇਜ਼ , ਯੂਕੇ ਤੋਂ ਮੰਗੀ ਮਦਦ 
Nawanshahr : ਪੁਲਿਸ ਚੌਕੀ ’ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ 'ਚ NIA ਦੀ ਕਾਰਵਾਈ ਤੇਜ਼ , ਯੂਕੇ ਤੋਂ ਮੰਗੀ ਮਦਦ 

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Embed widget