ਪੜਚੋਲ ਕਰੋ

ਸਮਾਰਟਫੋਨ ਉਡੀਕ ਰਹੇ ਨੌਜਵਾਨਾਂ ਨੂੰ ਕੈਪਟਨ ਦਾ ਨਵਾਂ 'ਮਖੌਲ', ਇਸ ਵਾਰ ਤਾਂ ਹੱਦ ਹੀ ਕਰਤੀ...

2017 ਦੀਆਂ ਵਿਧਾਨ ਸਭਾ ਚੋਣਾਂ ਲਈ ਮੁਹਿੰਮ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਚੋਣ ਮਨੋਰਥ ਪੱਤਰ ਵਿੱਚ ਕਈ ਮਨਮੋਹਕ ਵਾਅਦੇ ਕੀਤੇ ਸੀ। ਇਨ੍ਹਾਂ ਵਾਅਦਿਆਂ ਵਿੱਚ ਨੌਜਵਾਨਾਂ ਨੂੰ ਸਮਾਰਟਫੋਨ ਦੇਣ ਦਾ ਵਾਅਦਾ ਵੀ ਸੀ। ਇਸ ਕਾਰਨ ਕਾਂਗਰਸ ਨੂੰ ਵੀ ਨੌਜਵਾਨਾਂ ਦਾ ਬਹੁਤ ਚੰਗਾ ਹੁੰਗਾਰਾ ਮਿਲਿਆ ਸੀ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ ਚੰਡੀਗੜ੍ਹ: ਪੰਜਾਬ ਦੀ ਕਾਂਗਰਸ ਸਰਕਾਰ ਦੇ ਕਾਰਜਕਾਲ ਨੂੰ ਤਿੰਨ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਪਰ ਹੁਣ ਤੱਕ ਪੰਜਾਬ ਦੇ ਨੌਜਵਾਨਾਂ ਨੂੰ ਸਮਾਰਟਫੋਨ ਦੇਣ ਦਾ ਵਾਅਦਾ ਪੂਰਾ ਨਹੀਂ ਹੋਇਆ। ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਵਾਅਦੇ ਨੂੰ ਪੂਰਾ ਕਰਨ ਦੇ ਮਾਮਲੇ ਵਿੱਚ ਚੀਨੀ ਸਾਮਾਨ ਦੇ ਬਾਈਕਾਟ ਦਾ ਐਂਗਲ ਦੇ ਦਿੱਤਾ ਹੈ। ਪੰਜਾਬ ਵਿੱਚ ਸਮਾਰਟਫੋਨ ਵੰਡਣ ਦੇ ਵੱਡੇ ਚੋਣ ਵਾਅਦੇ ਬਾਰੇ ਸਵਾਲ ‘ਤੇ ਮੁੱਖ ਮੰਤਰੀ ਕੈਪਟਨ ਨੇ ਖੁਲਾਸਾ ਕੀਤਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਭਾਰਤੀ ਮੋਬਾਈਲ ਕੰਪਨੀ ਕੋਲ ਆਰਡਰ ਦੇ ਚੁੱਕੀ ਹੈ। ਉਸ ਕੰਪਨੀ ਨੇ ਸਾਨੂੰ ਦੱਸਿਆ ਹੈ ਕਿ 50 ਹਜ਼ਾਰ ਮੋਬਾਈਲ ਤਿਆਰ ਹਨ ਤੇ ਬਾਕੀ ਜੁਲਾਈ ਵਿੱਚ ਸਪਲਾਈ ਕੀਤੇ ਜਾਣਗੇ। ਕੈਪਟਨ ਨੇ ਕਿਹਾ ਕਿ ਭਾਵੇਂ ਇਹ ਭਾਰਤੀ ਮੋਬਾਈਲ ਕੰਪਨੀ ਹੈ, ਇਸ ਕੰਪਨੀ ਵਿੱਚ ਚੀਨ ਦੀ ਹਿੱਸੇਦਾਰੀ ਦੀ ਪੜਤਾਲ ਕਰਨ ਤੋਂ ਬਾਅਦ ਹੀ ਅੰਤਮ ਫੈਸਲਾ ਲਿਆ ਜਾਵੇਗਾ। ਜੇ ਇਸ ਕੰਪਨੀ ਦਾ ਚੀਨ ਨਾਲ ਸਬੰਧ ਲੱਭ ਲਿਆ ਗਿਆ ਤਾਂ ਇਨ੍ਹਾਂ ਮੋਬਾਈਲਾਂ ਦਾ ਆਰਡਰ ਰੱਦ ਕੀਤਾ ਜਾ ਸਕਦਾ ਹੈ। ਇਹ ਸਪੱਸ਼ਟ ਹੈ ਕਿ ਨੌਜਵਾਨਾਂ ਨੂੰ ਸਮਾਰਟਫੋਨ ਪ੍ਰਾਪਤ ਕਰਨ ਵਿੱਚ ਅਜੇ ਹੋਰ ਸਮਾਂ ਲੱਗ ਸਕਦਾ ਹੈ। ਇਸ ਸਾਰੇ ਮਾਮਲੇ 'ਤੇ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਹ ਸਿਰਫ ਪੰਜਾਬ ਸਰਕਾਰ ਦੇ ਬਹਾਨੇ ਹਨ। ਲੌਕਡਾਊਨ ਦੌਰਾਨ ਜਦੋਂ ਪੰਜਾਬ ਦੇ ਵਿਦਿਆਰਥੀਆਂ ਨੂੰ ਸਮਾਰਟਫੋਨ ਦੀ ਸਭ ਤੋਂ ਵੱਧ ਜ਼ਰੂਰਤ ਸੀ, ਉਦੋਂ ਸਰਕਾਰ ਨੇ ਮੋਬਾਈਲ ਨਹੀਂ ਦਿੱਤੇ। ਹੁਣ ਚੀਨ ਦੇ ਬਾਈਕਾਟ ਦਾ ਬਹਾਨਾ ਬਣਾਇਆ ਜਾ ਰਿਹਾ ਹੈ। ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ, ਜਾਣੋ ਕੀ ਕੁਝ ਖੁੱਲ੍ਹਿਆ ਤੇ ਕੀ ਕੁਝ ਬੰਦ ਪੰਜਾਬ ਸਰਕਾਰ ਨੇ ਖੋਲ੍ਹੀ ਭਰਤੀ, 4245 ਅਸਾਮੀਆਂ ਭਰਨ ਦਾ ਫੈਸਲਾ ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵਲੋਂ IAS ਅਧਿਕਾਰੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵਲੋਂ IAS ਅਧਿਕਾਰੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab Police Reshuffle: ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget