ਪੜਚੋਲ ਕਰੋ

ਕੋਰੋਨਾਵਾਇਰਸ ਕਾਰਨ ਰੁਕੇ ਸਮਾਰਟਫੋਨ, ਕੈਪਟਨ ਦਾ ਵਿਧਾਨ ਸਭਾ 'ਚ ਦਾਅਵਾ

-ਚੀਨ ਵਿੱਚੋਂ ਸਾਮਾਨ ਓਦੋਂ ਹੀ ਆਏਗਾ, ਜਦੋਂ ਕੋਰੋਨਾਵਾਇਰਸ ਖਤਮ ਹੋ ਜਾਵੇਗਾ।-ਸ੍ਰੀ ਗੁਟਕਾ ਸਾਹਿਬ ਹੱਥ 'ਚ ਫੜ ਕੇ ਨਸ਼ੇ ਦਾ ਲੱਕ ਤੋੜਣ ਦੀ ਸਹੁੰ ਖਾਦੀ ਸੀ ਤੇ ਮੈਂ ਇਹ ਕੀਤਾ ਵੀ ਹੈ- ਕੈਪਟਨ ਅਮਰਿੰਦਰ ਸਿੰਘ

ਰੌਬਟ ਚੰਡੀਗੜ੍ਹ: ਨੌਜਵਾਨਾਂ ਨੂੰ ਸਮਾਰਟਫੋਨ ਦੇਣ 'ਚ ਦੇਰੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਾਂ ਬਹਾਨਾ ਬਣਾ ਲਿਆ ਹੈ। ਕੈਪਟਨ ਦਾ ਕਹਿਣਾ ਹੈ ਕਿ ਇਹ ਦੇਰੀ ਚੀਨ 'ਚ ਫੈਲੇ ਕੋਰੋਨਾਵਾਇਰਸ ਕਾਰਨ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਚੀਨ ਵਿੱਚੋਂ ਸਾਮਾਨ ਓਦੋਂ ਹੀ ਆਏਗਾ, ਜਦੋਂ ਕੋਰੋਨਾਵਾਇਰਸ ਖਤਮ ਹੋ ਜਾਵੇਗਾ। ਇਸ ਦੇ ਨਾਲ ਹੀ ਨਸ਼ੇ ਖਿਲਾਫ ਬੋਲਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੈਂ ਸ੍ਰੀ ਗੁਟਕਾ ਸਾਹਿਬ ਹੱਥ 'ਚ ਫੜ ਕੇ ਨਸ਼ੇ ਦਾ ਲੱਕ ਤੋੜਣ ਦੀ ਸਹੁੰ ਖਾਦੀ ਸੀ ਤੇ ਮੈਂ ਇਹ ਕੀਤਾ ਵੀ ਹੈ। ਉਨ੍ਹਾਂ ਕਿਹਾ ਪਤਾ ਨਹੀਂ ਪ੍ਰਕਾਸ਼ ਸਿੰਘ ਬਾਦਲ ਇਹ ਝੂਠ ਬੋਲ ਲੈਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ੇਸ਼ ਟਾਸਕ ਫੋਰਸ ਲਾਈ ਗਈ ਹੈ ਤੇ ਪੁਲਿਸ ਨਾਲ ਮਿਲ ਕੇ ਨਸ਼ੇ ਖਿਲਾਫ ਕੰਮ ਕਰ ਰਹੇ ਹਨ। ਤਿੰਨ ਸਾਲਾ ਅੰਦਰ 34,373 ਮਾਮਲੇ ਦਰਜ ਕੀਤੀ ਗਏ ਹਨ। 42 ਹਜ਼ਾਰ ਦੇ ਕਰੀਬ ਲੋਕ ਗ੍ਰਿਫਤਾਰ ਕੀਤੇ ਗਏ ਹਨ। ਇਸ ਦੌਰਾਨ 974 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ, 193 ਨਸ਼ਾ ਛਡਾਉ ਕੇਂਦਰ ਖੋਲ੍ਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਜਲਦੀ ਹੀ ਰਾਜ ਨਸ਼ਾ ਕੰਟਰੋਲ ਪ੍ਰਣਾਲੀ ਲਿਆਵਾਂਗੇ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਤੋਂ ਆਏ 32 ਮਾਡਿਊਲਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕੈਪਟਨ ਨੇ ਕਿਹਾ ਕਿ ਅਸੀਂ ਘਰ-ਘਰ ਨੌਕਰੀ ਦੇਣ ਬਾਰੇ ਗੱਲ ਕੀਤੀ ਤੇ ਕੰਮ ਸ਼ੁਰੂ ਕੀਤਾ ਹੈ। 12 ਜ਼ਿਲ੍ਹਾ ਬਿਊਰੋ ਬਣਾਏ ਹਨ ਤੇ 1700 ਪ੍ਰੋਗਰਾਮ ਬਣਾਏ ਹਨ ਜਿਸ ਵਿੱਚ ਤਕਰੀਬਨ 900 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਕਿਸਾਨਾਂ ਦੀ ਕਰਜ਼ਾ ਮੁਆਫੀ ਦੇ ਬਾਰੇ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਕਿਸਾਨਾਂ ਲਈ ਕੰਮ ਕੀਤਾ ਹੈ ਤੇ ਰਾਹਤ ਵੀ ਦਿੱਤੀ ਹੈ। ਕਾਂਗਰਸ ਸਰਕਾਰ ਵਿੱਚ ਕਿਸਾਨਾਂ ਨੂੰ ਦਿੱਤੀ ਮੁਫਤ ਬਿਜਲੀ ਬੰਦ ਨਹੀਂ ਕੀਤੀ ਜਾਏਗੀ। ਅਸੀਂ 4603 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਹੈ ਜੋ 2 ਲੱਖ ਰੁਪਏ ਹਰੇਕ ਕਿਸਾਨ ਨੂੰ ਦਿੱਤੀ। ਇਹ 5 ਹਜ਼ਾਰ 62 ਕਿਸਾਨਾਂ ਨੂੰ ਦੇ ਦਿੱਤੀ ਹੈ ਤੇ ਬਾਕੀ ਬਚੇ ਲੋਕਾਂ ਨੂੰ ਵੀ ਦੇਵਾਂਗੇ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਪੰਜਾਬ ਦੇ 65% ਤੋਂ ਵੱਧ ਨੌਜਵਾਨ ਨਸ਼ੇ ਦੀ ਗ੍ਰਿਫ਼ਤ 'ਚ! ਵਿਧਾਨ ਸਭਾ ਕਮੇਟੀ ਦੀ ਰਿਪੋਰਟ ਨੇ ਖੋਲ੍ਹੇ ਹੈਰਾਨ ਕਰਨ ਵਾਲੇ ਰਾਜ
ਪੰਜਾਬ ਦੇ 65% ਤੋਂ ਵੱਧ ਨੌਜਵਾਨ ਨਸ਼ੇ ਦੀ ਗ੍ਰਿਫ਼ਤ 'ਚ! ਵਿਧਾਨ ਸਭਾ ਕਮੇਟੀ ਦੀ ਰਿਪੋਰਟ ਨੇ ਖੋਲ੍ਹੇ ਹੈਰਾਨ ਕਰਨ ਵਾਲੇ ਰਾਜ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget