ਪੜਚੋਲ ਕਰੋ

ਕੈਪਟਨ ਵੱਲੋਂ ਰੱਖਿਆ ਮੰਤਰੀ 'ਤੇ ਹਮਲਾ

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਰੱਖਿਆ ਮੰਤਰੀ ਮਨੋਹਰ ਪਰੀਕਰ 'ਤੇ ਹਮਲਾ ਕੀਤਾ ਹੈ। ਉਨ੍ਹਾਂ ਨੇ ਪਰੀਕਰ ਦੇ ਅਸਤੀਫੇ ਦੀ ਮੰਗ ਕੀਤੀ ਹੈ। ਮੀਡੀਆ ਵਿੱਚ ਇੱਕ ਸਰਕੂਲਰ ਦੀ ਚਰਚਾ ਹੈ ਜਿਹੜਾ ਫੌਜੀ ਅਧਿਕਾਰੀਆਂ ਦਾ ਰੈਂਕ ਗੈਰ ਫੌਜੀ ਅਧਿਕਾਰੀਆਂ ਤੋਂ ਘੱਟ ਦਰਸਾਉਂਦਾ ਹੈ। ਚਰਚਾ ਹੈ ਕਿ ਫੌਜੀ ਅਫਸਰ ਇਸ ਸਰਕੂਲੇਸ਼ਨ ਤੋਂ ਅੌਖੇ ਹਨ। ਕੈਪਟਨ ਨੇ ਭਾਰਤੀ ਫੌਜ ਦਾ ਮਨੋਬਲ ਕਾਇਮ ਰੱਖਣ ਵਾਸਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਹੈ ਕਿ ਰੱਖਿਆ ਮੰਤਰੀ ਮਨੋਹਰ ਪਰੀਕਰ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ। ਰੱਖਿਆ ਮੰਤਰੀ ਵਿਰੁੱਧ ਸਖ਼ਤ ਸ਼ਬਦਾਂ ਦੀ ਵਰਤੋਂ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਵਿਭਾਗ ਨੂੰ ਸੰਭਾਲਣ ਲਈ ਉਹ ਅਜਿਹੇ ਨਾਕਾਬਲ ਵਿਅਕਤੀ ਨੂੰ ਅਹੁਦੇ ’ਤੇ ਬਣੇ ਰਹਿਣ ਦੀ ਇਜਾਜ਼ਤ ਨਹੀਂ ਦੇ ਸਕਦੇ, ਜਿਸ ਨੇ ਫੌਜੀਆਂ ਦਾ ਦਰਜਾ ਸਿਵਲ ਪ੍ਰਸ਼ਾਸਨ ਵਿੱਚ ਉਨ੍ਹਾਂ ਦੇ ਬਰਾਬਰ ਦੇ ਅਹੁਦੇਦਾਰਾਂ ਤੋਂ ਘਟਾਉਣ ਸਬੰਧੀ ਹੁਕਮ ਜਾਰੀ ਕੀਤੇ ਹਨ। ਦਰਅਸਲ ਮੀਡੀਆ ਵਿੱਚ ਖ਼ਬਰ ਛਪੀ ਹੈ ਕਿ ਰੱਖਿਆ ਮੰਤਰੀ ਦੀ ਨਵੀਂ ਚਿੱਠੀ ਨੇ ਸਾਰੇ ਅਹੁਦਿਆਂ ਵਿੱਚ ਫੌਜ ਦਾ ਦਰਜਾ ਘਟਾ ਦਿੱਤਾ ਹੈ। ਕੈਪਟਨ ਨੇ ਰੱਖਿਆ ਮੰਤਰੀ ’ਤੇ ਅਫਸਰਸ਼ਾਹੀ ਦੇ ਹਿੱਤ ਪੂਰਨ ਵਾਸਤੇ ਫੌਜ ਦਾ ਮਨੋਬਲ ਡੇਗਣ ਦੇ ਦੋਸ਼ ਲਾਏ ਹਨ। ਰਿਪੋਰਟ ਮੁਤਾਬਕ ਇੱਕ ਕਰਨਲ ਜੋ ਡਾਇਰੈਕਟਰ ਦੇ ਬਰਾਬਰ ਹੁੰਦਾ ਸੀ, ਦਾ ਦਰਜਾ ਘਟਾ ਕੇ ਉਸ ਨੂੰ ਜੁਆਇੰਟ ਡਾਇਰੈਕਟਰ ਦੇ ਬਰਾਬਰ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਇੱਕ ਡਾਇਰੈਕਟਰ ਰੈਂਕ ਦੇ ਸਿਵਲ ਅਫਸਰ ਨੂੰ ਬ੍ਰਿਗੇਡੀਅਰ ਦੇ ਬਰਾਬਰ ਦਰਜਾ ਦੇ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨਿੱਜੀ ਤੌਰ ’ਤੇ ਮਾਮਲੇ ਵਿੱਚ ਦਖ਼ਲ ਦੇਣ ਤੇ ਬਿਨਾਂ ਦੇਰੀ ਮੰਤਰਾਲੇ ਦੇ ਇਸ ਫ਼ੈਸਲੇ ਨੂੰ ਵਾਪਸ ਲੈਣ।

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR

ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ

Sri Muktsar Sahib :  ਜੰਮੂ-ਕਸ਼ਮੀਰ 'ਚ ਡਿਊਟੀ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ, ਨਵੰਬਰ 'ਚ ਹੋਣਾ ਸੀ ਵਿਆਹ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026

Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ

Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?

Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!

Embed widget