ਪੜਚੋਲ ਕਰੋ

Punjab News: ਤੇਜ਼ ਰਫਤਾਰ ਕਾਰ ਨਾਲ ਵਾਪਰਿਆ ਭਿਆਨਕ ਹਾਦਸਾ, ਸ਼ਹਿਰ 'ਚ ਲਾ ਰਹੇ ਸੀ ਰੇਸ

Punjab News: ਜਲਾਲਾਬਾਦ ਦੇ ਮੁਕਤਸਰ ਰੋਡ ਤੋਂ ਪਿੰਡ ਹਸਾਨ ਵਾਲਿਆਂ ਨੂੰ ਜਾਂਦੀ ਲਿੰਕ ਰੋਡ 'ਤੇ ਤੇਜ਼ ਰਫਤਾਰ ਕਾਰ ਨਾਲ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ।

Punjab News: ਜਲਾਲਾਬਾਦ ਦੇ ਮੁਕਤਸਰ ਰੋਡ ਤੋਂ ਪਿੰਡ ਹਸਾਨ ਵਾਲਿਆਂ ਨੂੰ ਜਾਂਦੀ ਲਿੰਕ ਰੋਡ 'ਤੇ ਤੇਜ਼ ਰਫਤਾਰ ਕਾਰ ਨਾਲ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ।ਦੱਸਿਆ ਜਾ ਰਿਹਾ ਹੈ ਕਿ ਰਾਤ ਨੂੰ ਦੋ ਕਾਰਾਂ ਸ਼ਹਿਰ ਵਿੱਚ ਰੇਸ ਲਗਾ ਰਹੀਆਂ ਸਨ। 

ਇਸ ਤੋਂ ਬਾਅਦ ਇਹ ਕਾਰਾਂ ਮੁਕਤਸਰ ਰੋਡ 'ਤੇ ਸਥਿਤ ਡ੍ਰੀਮ ਵਿਲਾ ਪੈਲੇਸ ਤੋਂ ਪਿੰਡ ਹਿਸਾਣਵਾਲਾ ਨੂੰ ਜਾਂਦੀ ਲਿੰਕ ਰੋਡ 'ਤੇ ਚਲੀਆਂ ਗਈਆਂ ਅਤੇ ਉੱਥੇ ਹੀ ਇੱਕ ਕਾਰ ਦਾ ਸੰਤੁਲਨ ਵਿਗੜ ਗਿਆ ਤੇ ਉਹ ਨਹਿਰ ਵਿੱਚ ਡਿੱਗ ਗਈ। 

ਜਾਣਕਾਰੀ ਮੁਤਾਬਕ ਦੋ ਲੋਕ ਕਾਰ ਵਿੱਚ ਸਵਾਰ ਸਨ ਜਿਨ੍ਹਾਂ ਦੇ ਸੱਟਾਂ ਲੱਗੀਆਂ ਤੇ ਉਨ੍ਹਾਂ ਨੂੰ ਉਨ੍ਹਾਂ ਦੇ ਸਾਥੀਆਂ ਵੱਲੋਂ ਆਪਣੇ ਦੂਜੀ ਕਾਰ ਵਿੱਚ ਪਾ ਕੇ ਉਥੋਂ ਲਜਾਇਆ ਗਿਆ।ਹਾਲਾਂਕਿ ਇਹ ਲੋਕ ਕਿੱਥੋਂ ਦੇ ਹਨ ਅਤੇ ਕੌਣ ਹਨ ਇਸ ਦੀ ਜਾਣਕਾਰੀ ਨਹੀਂ ਮਿਲ ਸਕੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 

Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ

SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!

Embed widget