ਪੜਚੋਲ ਕਰੋ

Punjab News: ਰੂਪਨਗਰ ਦੇ ਪਹਾੜੀ ਇਲਾਕੇ ਦੀ ਖੱਡ 'ਚ ਕਾਰ ਡਿੱਗਣ ਕਾਰਨ ਪਤੀ ਦੀ ਮੌਤ, ਪਤਨੀ ਗੰਭੀਰ ਜ਼ਖ਼ਮੀ

ਇਹ ਹਾਦਸਾ ਰੂਪਨਗਰ-ਨੂਰਪੁਰ ਬੇਦੀ ਸੜਕ ਵੱਲ ਜਾਣ ਵਾਲੇ ਪਹਾੜੀ ਖੇਤਰ ਦੇ ਪਹਿਲੇ ਚੜ੍ਹਾਈ ਪੁਆਇੰਟ 'ਤੇ ਵਾਪਰਿਆ। ਚਸ਼ਮਦੀਦਾਂ ਮੁਤਾਬਕ ਅਚਾਨਕ ਇੱਕ ਕਾਰ ਖਾਈ ਵਿੱਚ ਪਲਟ ਗਈ। ਜ਼ਖਮੀਆਂ ਨੂੰ ਰਾਹਗੀਰਾਂ ਦੀ ਮਦਦ ਨਾਲ ਕਾਰ 'ਚੋਂ ਬਾਹਰ ਕੱਢਿਆ ਗਿਆ।

Road Accident: ਰੂਪਨਗਰ ਦੇ ਪਹਾੜੀ ਇਲਾਕੇ ਵਿੱਚ ਇੱਕ ਕਾਰ ਖੱਡ ਵਿੱਚ ਪਲਟ ਜਾਣ ਕਾਰਨ ਡਰਾਈਵਰ ਦੀ ਮੌਤ ਹੋ ਗਈ। ਜਦਕਿ ਕਾਰ 'ਚ ਸਵਾਰ ਔਰਤ ਗੰਭੀਰ ਰੂਪ 'ਚ ਜ਼ਖਮੀ ਹੋ ਗਈ ਜਿਸ ਨੂੰ ਇਲਾਜ ਲਈ ਮੁਹਾਲੀ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਕਾਰ ਸਵਾਰ ਦੋਵੇਂ ਪਤੀ-ਪਤਨੀ ਸਨ। ਮ੍ਰਿਤਕ ਡਰਾਈਵਰ ਸਾਬਕਾ ਫੌਜੀ ਦੱਸਿਆ ਜਾ ਰਿਹਾ ਹੈ।

ਕਿਵੇਂ ਵਾਪਰਿਆ ਇਹ ਹਾਦਸਾ ?

ਇਸ ਮੌਕੇ ਥਾਣਾ ਨੂਰਪੁਰ ਬੇਦੀ ਅਧੀਨ ਪੈਂਦੀ ਪੁਲਿਸ ਚੌਕੀ ਹਰੀਪੁਰ ਦੇ ਇੰਚਾਰਜ ਏਐਸਆਈ ਸੋਹਣ ਸਿੰਘ ਨੇ ਦੱਸਿਆ ਕਿ ਕਾਰ ਵਿੱਚ ਦੋ ਵਿਅਕਤੀ ਸਵਾਰ ਸਨ। ਇਹ ਹਾਦਸਾ ਰੂਪਨਗਰ-ਨੂਰਪੁਰ ਬੇਦੀ ਸੜਕ ਵੱਲ ਜਾਣ ਵਾਲੇ ਪਹਾੜੀ ਖੇਤਰ ਦੇ ਪਹਿਲੇ ਚੜ੍ਹਾਈ ਪੁਆਇੰਟ 'ਤੇ ਵਾਪਰਿਆ। ਚਸ਼ਮਦੀਦਾਂ ਮੁਤਾਬਕ ਅਚਾਨਕ ਇੱਕ ਕਾਰ ਖਾਈ ਵਿੱਚ ਪਲਟ ਗਈ। ਜ਼ਖਮੀਆਂ ਨੂੰ ਰਾਹਗੀਰਾਂ ਦੀ ਮਦਦ ਨਾਲ ਕਾਰ 'ਚੋਂ ਬਾਹਰ ਕੱਢਿਆ ਗਿਆ।

ਹਾਦਸੇ ਵਿੱਚ ਪਤੀ ਦੀ ਮੌਤ, ਪਤਨੀ ਗੰਭੀਰ ਜ਼ਖ਼ਮੀ

ਜ਼ਿਕਰ ਕਰ ਦਈਏ ਕਿ ਇਸ ਦੌਰਾਨ ਡਰਾਈਵਰ ਰਸ਼ਪਾਲ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਮੀਆਂਪੁਰ ਜ਼ਿਲ੍ਹਾ ਰੂਪਨਗਰ ਦੀ ਮੌਤ ਹੋ ਗਈ। ਉਸ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਇਸ ਦੇ ਨਾਲ ਹੀ ਉਸ ਦੀ ਪਤਨੀ ਸੁਖਵਿੰਦਰ ਕੌਰ ਨੂੰ ਹਸਪਤਾਲ ਭੇਜ ਦਿੱਤਾ ਗਿਆ, ਜਿੱਥੋਂ ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਮੁਹਾਲੀ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸਤ ਭੱਖੀ, CM ਮਾਨ ਦੀ ਪਤਨੀ 'ਤੇ 5 ਕਰੋੜ ਰੁਪਏ ਦੀ ਰਿਸ਼ਵਤ ਦੇ ਲੱਗੇ ਇਲਜ਼ਾਮ, ਹੁਣ ਡਾ. ਗੁਰਪ੍ਰੀਤ ਕੌਰ ਨੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਕਾਨੂੰਨੀ ਨੋਟਿਸ...
ਪੰਜਾਬ 'ਚ ਸਿਆਸਤ ਭੱਖੀ, CM ਮਾਨ ਦੀ ਪਤਨੀ 'ਤੇ 5 ਕਰੋੜ ਰੁਪਏ ਦੀ ਰਿਸ਼ਵਤ ਦੇ ਲੱਗੇ ਇਲਜ਼ਾਮ, ਹੁਣ ਡਾ. ਗੁਰਪ੍ਰੀਤ ਕੌਰ ਨੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਕਾਨੂੰਨੀ ਨੋਟਿਸ...
Punjab News: ਜਗਤਾਰ ਸਿੰਘ ਹਵਾਰਾ ਨੇ ਕਸਟਡੀ ਪੈਰੋਲ ਤੋਂ ਕੀਤਾ ਇਨਕਾਰ, ਪੁਲਿਸ ਸੁਰੱਖਿਆ ਹੇਠ ਬਿਮਾਰ ਮਾਂ ਨੂੰ ਨਹੀਂ ਮਿਲਣਾ ਚਾਹੁੰਦੇ, ਕਿਉਂਕਿ...
ਜਗਤਾਰ ਸਿੰਘ ਹਵਾਰਾ ਨੇ ਕਸਟਡੀ ਪੈਰੋਲ ਤੋਂ ਕੀਤਾ ਇਨਕਾਰ, ਪੁਲਿਸ ਸੁਰੱਖਿਆ ਹੇਠ ਬਿਮਾਰ ਮਾਂ ਨੂੰ ਨਹੀਂ ਮਿਲਣਾ ਚਾਹੁੰਦੇ, ਕਿਉਂਕਿ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਫੈਕਟਰੀ ਮਾਲਕ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ; ਮੱਚਿਆ ਚੀਕ ਚੀਹਾੜਾ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਫੈਕਟਰੀ ਮਾਲਕ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ; ਮੱਚਿਆ ਚੀਕ ਚੀਹਾੜਾ
Punjab Police: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਨੂੰ ਅਚਾਨਕ ਮਿਲੀ ਨਵੀਂ ਜ਼ਿੰਮੇਵਾਰੀ, ਵੱਖ-ਵੱਖ ਜ਼ਿਲ੍ਹਿਆਂ 'ਚ DCs ਨਾਲ...
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਨੂੰ ਅਚਾਨਕ ਮਿਲੀ ਨਵੀਂ ਜ਼ਿੰਮੇਵਾਰੀ, ਵੱਖ-ਵੱਖ ਜ਼ਿਲ੍ਹਿਆਂ 'ਚ DCs ਨਾਲ...

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
Embed widget