ਪੜਚੋਲ ਕਰੋ

Punjab News: ਤਖ਼ਤ ਸ੍ਰੀ ਦਮਦਮਾ ਸਾਹਿਬ ਮੱਥਾ ਟੇਕਣ ਆ ਰਹੇ ਸ਼ਰਧਾਲੂਆਂ ਦੀ ਕਾਰ ਨੂੰ ਲੱਗ ਅੱਗ, ਮਸਾਂ ਬਚੀ ਜਾਨ, ਕਾਰ ਸੜ ਕੇ ਹੋਈ ਸੁਆਹ

ਕਾਰ ਮਾਲਕ ਅਮਨਦੀਪ ਸਿੰਘ ਪੁੱਤਰ ਮੇਜਰ ਸਿੰਘ ਨੇ ਦੱਸਿਆ ਕਿ ਉਹ ਆਪਣੀ ਆਲਟੋ ਕਾਰ ਲੈ ਕੇ ਰਾਜਸਥਾਨ ਦੇ ਸ੍ਰੀਗੰਗਾਨਗਰ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਆ ਰਹੇ ਸੀ। ਜਦੋਂ ਉਨ੍ਹਾਂ ਦੀ ਕਾਰ ਤਲਵੰਡੀ ਸਾਬੋ ਦੇ ਦਸਮੇਸ਼ ਸਕੂਲ ਨੇੜੇ ਪੁੱਜੀ ਤਾਂ ਅਚਾਨਕ ਕਾਰ ਨੂੰ ਅੱਗ ਲੱਗ ਗਈ।

Punjab News: ਬਠਿੰਡਾ ਦੇ ਤਲਵੰਡੀ ਸਾਬੋ ਦਸਮੇਸ਼ ਸਕੂਲ ਨੇੜੇ ਦੁਪਹਿਰ 2 ਵਜੇ ਦੇ ਕਰੀਬ ਇੱਕ ਆਲਟੋ ਕਾਰ ਨੂੰ ਅਚਾਨਕ ਅੱਗ ਲੱਗ ਗਈ। ਕਾਰ ਵਿਚ ਸਵਾਰ ਲੋਕਾਂ ਨੇ ਅੱਗ ਲੱਗਣ ਤੋਂ ਤੁਰੰਤ ਬਾਅਦ ਬਾਹਰ ਆ ਕੇ ਆਪਣੀ ਜਾਨ ਬਚਾਈ।

ਕਾਰ ਮਾਲਕ ਅਮਨਦੀਪ ਸਿੰਘ ਪੁੱਤਰ ਮੇਜਰ ਸਿੰਘ ਨੇ ਦੱਸਿਆ ਕਿ ਉਹ ਆਪਣੀ ਆਲਟੋ ਕਾਰ ਲੈ ਕੇ ਰਾਜਸਥਾਨ ਦੇ ਸ੍ਰੀਗੰਗਾਨਗਰ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਆ ਰਹੇ ਸੀ। ਜਦੋਂ ਉਨ੍ਹਾਂ ਦੀ ਕਾਰ ਤਲਵੰਡੀ ਸਾਬੋ ਦੇ ਦਸਮੇਸ਼ ਸਕੂਲ ਨੇੜੇ ਪੁੱਜੀ ਤਾਂ ਅਚਾਨਕ ਕਾਰ ਨੂੰ ਅੱਗ ਲੱਗ ਗਈ। ਅੱਗ ਲੱਗਦੇ ਹੀ ਕਾਰ 'ਚ ਸਵਾਰ ਦੋ ਔਰਤਾਂ ਅਤੇ ਦੋ ਆਦਮੀ ਤੁਰੰਤ ਬਾਹਰ ਆ ਗਏ ਅਤੇ ਆਪਣੀ ਜਾਨ ਬਚਾਈ।

ਇਸ ਤੋਂ ਪਹਿਲਾਂ ਕਿ ਕਾਰ ਮਾਲਕ ਕੁਝ ਸਮਝ ਪਾਉਂਦਾ, ਅੱਗ ਨੇ ਭਿਆਨਕ ਰੂਪ ਧਾਰ ਲਿਆ ਅਤੇ ਪੂਰੀ ਕਾਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਦੱਸਿਆ ਜਾ ਰਿਹਾ ਹੈ ਕਿ ਕਾਰ ਦੇ ਇੰਜਣ ਦੀਆਂ ਤਾਰਾਂ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗੀ। ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ। ਫਾਇਰ ਬ੍ਰਿਗੇਡ ਦੀ ਗੱਡੀ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ, ਜਦਕਿ ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ।

ਇਹ ਵੀ ਪੜ੍ਹੋ-Punjab Toll Plaza: ਪੰਜਾਬੀਆਂ ਨੂੰ ਲੱਗੇਗਾ ਝਟਕਾ, ਇਹਨਾਂ 11 ਥਾਵਾਂ 'ਤੇ ਹੋਰ ਨਵੇਂ ਟੋਲ ਪਲਾਜ਼ਾ ਪੰਜਾਬ 'ਚ ਲੱਗਣ ਜਾ ਰਹੇ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget