ਪੜਚੋਲ ਕਰੋ

ਚੰਡੀਗੜ੍ਹ ਦੇ ਸੈਕਟਰ 17 ਦੀ ਦੁਕਾਨ ਦੇ ਬਾਹਰ ਖੰਭੇ ‘ਚ ਵਜੀ ਕਾਰ, ਵੀਡੀਓ ਵਾਇਰਲ

ਸ਼ੋਅਰੂਮ ਦੇ ਬਾਹਰ ਇੱਕ ਸਰਕਟ ਦੇ ਸੀਸੀਟੀਵੀ ਕੈਮਰਾ ਤੋਂ ਮਿਲੀ ਫੁਟੇਜ ਦਰਸਾਉਂਦੀ ਹੈ ਕਿ ਕਾਰ ਫੁਟਪਾਥ ਤੋਂ ਪਾਰ ਪਾਰਕਿੰਗ ਵਾਲੀ ਥਾਂ ਵਿੱਚ ਖੜੀ ਸੀ।

ਚੰਡੀਗੜ੍ਹ: ਇੱਕ ਕੰਟਰੋਲ-ਰਹਿਤ ਕਾਰ ਸੈਕਟਰ-17 ਵਿਖੇ ਫੁੱਟਪਾਥ ਤੋਂ ਉੱਪਰ ਚਲੀ ਗਈ ਅਤੇ ਸ਼ੋਅਰੂਮ ਦੇ ਬਾਹਰ ਇੱਕ ਥੰਮ੍ਹ ਵਿਚ ਜਾ ਵਜੀ। ਇਹ ਦੁਰਘਟਨਾ ਇੱਕ ਅਜਿਹੇ ਖੇਤਰ ਵਿਚ ਵਾਪਰੀ ਜਿੱਥੇ ਵਾਹਨਾਂ ਦੀ ਸਖ਼ਤ ਮਨਾਹੀ ਹੈ। ਗਵਾਹਾਂ ਦਾ ਕਹਿਣਾ ਹੈ ਕਿ ਕਾਰ ਦੇ ਸਾਰੇ ਸਵਾਰ ਘਟਨਾ ਤੋਂ ਬਾਅਦ ਫਰਾਰ ਹੋ ਗਏ। ਸ਼ੋਅਰੂਮ ਦੇ ਬਾਹਰ ਇੱਕ ਸਰਕਟ ਦੇ ਸੀਸੀਟੀਵੀ ਕੈਮਰਾ ਤੋਂ ਮਿਲੀ ਫੁਟੇਜ ਦਰਸਾਉਂਦੀ ਹੈ ਕਿ ਕਾਰ ਫੁਟਪਾਥ ਤੋਂ ਪਾਰ ਪਾਰਕਿੰਗ ਵਾਲੀ ਥਾਂ ਵਿੱਚ ਖੜੀ ਸੀ। ਫੁਟੇਜ ਵਿਚ ਤਿੰਨ ਲੋਕ ਕਾਰ ਵੱਲ ਵਧਦੇ ਦਿਖਾਈ ਦਿੱਤੇ ਹਨ। ਕੁਝ ਮਿੰਟਾਂ ਬਾਅਦ ਕਾਰ ਸਟਾਰਟ ਹੁੰਦੀ ਹੈ ਤੇ ਤੁਰੰਤ ਤੇਜ਼ ਰਫਤਾਰ ਫੜਦੀ ਹੈ। ਜਿਸ ਤੋਂ ਬਾਅਦ ਕਾਰ ਫੁੱਟਪਾਥ ਤੋਂ ਅਤੇ ਸ਼ੋਅਰੂਮ ਦੇ ਨਜ਼ਦੀਕ ਦੇ ਖੇਤਰ ਵੱਲ ਜਾਂਦੀ ਹੈ। ਚੰਡੀਗੜ੍ਹ ਦੇ ਸੈਕਟਰ 17 ਦੀ ਦੁਕਾਨ ਦੇ ਬਾਹਰ ਖੰਭੇ ‘ਚ ਵਜੀ ਕਾਰ, ਵੀਡੀਓ ਵਾਇਰਲ ਘਟਨਾ ਵਾਲੀ ਥਾਂ ਤੋਂ ਫੋਟੋਆਂ ਅਤੇ ਵੀਡੀਓ ਦਿਖਾਉਂਦੀਆਂ ਹਨ ਕਿ ਕਾਰ ਦੁਕਾਨ ਦੇ ਬਿਲਕੁਲ ਸਾਹਮਣੇ ਖੁੰਝ ਗਈ ਤੇ ਸ਼ੋਅਰੂਮ ਦੇ ਬਿਲਕੁਲ ਬਾਹਰ ਇੱਕ ਥੰਮ੍ਹ ਨਾਲ ਟੱਕਰਾਈ। ਫੋਟੋਆਂ ‘ਚ ਕਾਰ ਦਾ ਅਗਲਾ ਹਿੱਸਾ ਟੁੱਟਿਆ ਅਤੇ ਏਅਰਬੈਗ ਵਿੰਡਸ਼ੀਲਡ ਤੋਂ ਬਾਹਰ ਨਿਕਲੇ ਨਜ਼ਰ ਆ ਰਹੇ ਹਨ। ਸੂਤਰਾਂ ਨੇ ਦੱਸਿਆ ਕਿ ਕਾਰ ਨੂੰ ਕਾਫੀ ਨੁਕਸਾਨ ਹੋਇਆ ਹੈ ਤੇ ਇਸ ਨੂੰ ਸੈਕਟਰ 17 ਦੇ ਥਾਣੇ ਲੈ ਜਾਇਆ ਗਿਆ ਹੈ। ਦੱਸ ਦਈਏ ਕਿ ਸੈਕਟਰ 17 ਵਿਚ ਦੁਕਾਨਾਂ ਦੇ ਬਾਹਰ ਦਾ ਖੇਤਰ ਪੈਦਲ ਚੱਲਣ ਵਾਲਿਆਂ ਲਈ ਰਾਖਵਾਂ ਹੈ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Embed widget