ਪੜਚੋਲ ਕਰੋ

Sirhind ਨਜ਼ਦੀਕ ਆਦਮਪੁਰ ਨਹਿਰ 'ਚ ਡਿੱਗੀ ਕਾਰ, ਗੋਤਾਖੋਰਾਂ ਨੇ ਕਈ ਘੰਟਿਆਂ ਦੀ ਮੁਸ਼ੱਕਤ ਮਗਰੋਂ ਕੱਢੀ ਬਾਹਰ

Fatehgarh Sahib News :  ਸਰਹਿੰਦ ਦੇ ਨਜ਼ਦੀਕੀ ਪਿੰਡ ਆਦਮਪੁਰ ਕੋਲ ਲੰਘਦੀ ਨਹਿਰ ਵਿੱਚ ਇੱਕ ਕਾਰ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ

Fatehgarh Sahib News :  ਸਰਹਿੰਦ ਦੇ ਨਜ਼ਦੀਕੀ ਪਿੰਡ ਆਦਮਪੁਰ ਕੋਲ ਲੰਘਦੀ ਨਹਿਰ ਵਿੱਚ ਇੱਕ ਕਾਰ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਭੋਲੇ ਸ਼ੰਕਰ ਡਾਈਵਰ ਕਲੱਬ ਦੇ ਪ੍ਰਧਾਨ ਸ਼ੰਕਰ ਭਾਰਦਵਾਜ ਆਪਣੀ ਗੋਤਾਖੋਰਾਂ ਦੀ ਟੀਮ ਸਮੇਤ ਤੁਰੰਤ ਮੌਕੇ 'ਤੇ ਪਹੁੰਚੇ। 

ਟੀਮ ਵੱਲੋਂ ਕਈ ਘੰਟਿਆਂ ਦੀ ਭਾਰੀ ਮੁਸ਼ੱਕਤ ਅਤੇ ਸਖ਼ਤ ਮਿਹਨਤ ਤੋਂ ਬਾਅਦ ਕਾਰ ਨੂੰ ਨਹਿਰ ਵਿੱਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਕਲੱਬ ਦੇ ਪ੍ਰਧਾਨ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਕਾਰ ਦੇ ਅੰਦਰੋਂ ਕੋਈ ਵੀ ਵਿਅਕਤੀ ਬਰਾਮਦ ਨਹੀਂ ਹੋਇਆ ਹੈ।
     
ਦੂਜੇ ਪਾਸੇ, ਥਾਣਾ ਸਰਹਿੰਦ ਦੇ ਸਹਾਇਕ ਥਾਣੇਦਾਰ ਮਾਨ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਹੈਲਪਲਾਈਨ ਨੰਬਰ 112 ਰਾਹੀਂ ਸੂਚਨਾ ਮਿਲੀ ਸੀ ਕਿ ਆਦਮਪੁਰ ਨਹਿਰ ਵਿੱਚ ਇੱਕ ਕਾਰ ਡਿੱਗ ਗਈ ਹੈ। ਸੂਚਨਾ ਮਿਲਦੇ ਹੀ ਉਹ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ। 

ਉਨ੍ਹਾਂ ਦੱਸਿਆ ਕਿ ਪੁਲਿਸ ਨੇ ਕਾਰ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਹਾਦਸੇ ਵੇਲੇ ਕਾਰ ਵਿੱਚ ਕੋਈ ਸਵਾਰ ਸੀ ਜਾਂ ਨਹੀਂ। ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Punjab Congress 'ਚ ਅੰਦਰੂਨੀ ਖਿੱਚਤਾਣ ਤੇਜ਼ , ਚਰਨਜੀਤ ਚੰਨੀ ਦੇ ਹੱਕ 'ਚ ਲੱਗੇ ਪੋਸਟਰ,ਲਿਖਿਆ -‘ਰਾਜਾ-ਬਘੇਲ ਹਟਾਓ, ਪੰਜਾਬ ਕਾਂਗਰਸ ਬਚਾਓ’
Punjab Congress 'ਚ ਅੰਦਰੂਨੀ ਖਿੱਚਤਾਣ ਤੇਜ਼ , ਚਰਨਜੀਤ ਚੰਨੀ ਦੇ ਹੱਕ 'ਚ ਲੱਗੇ ਪੋਸਟਰ,ਲਿਖਿਆ -‘ਰਾਜਾ-ਬਘੇਲ ਹਟਾਓ, ਪੰਜਾਬ ਕਾਂਗਰਸ ਬਚਾਓ’
Punjab News: ਪੰਜਾਬ ‘ਚ ਵੱਡੀ ਵਾਰਦਾਤ, ਦੋ ਸਕੇ ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ, ਲੋਕਾਂ ‘ਚ ਫੈਲੀ ਦਹਿਸ਼ਤ...
Punjab News: ਪੰਜਾਬ ‘ਚ ਵੱਡੀ ਵਾਰਦਾਤ, ਦੋ ਸਕੇ ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ, ਲੋਕਾਂ ‘ਚ ਫੈਲੀ ਦਹਿਸ਼ਤ...
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
ਪੰਜਾਬ-ASI ਨੇ PCR ਵੈਨ ਰੇਲਵੇ ਟ੍ਰੈਕ 'ਤੇ ਚੜ੍ਹਾਈ, ਲੋਕਾਂ ਨੇ ਫੜਿਆ ਤਾਂ ਕਿਹਾ- ਥੋੜੀ ਜਿਹੀ ਪੀਤੀ ਹੈ, ਪਤਾ ਨਹੀਂ...
ਪੰਜਾਬ-ASI ਨੇ PCR ਵੈਨ ਰੇਲਵੇ ਟ੍ਰੈਕ 'ਤੇ ਚੜ੍ਹਾਈ, ਲੋਕਾਂ ਨੇ ਫੜਿਆ ਤਾਂ ਕਿਹਾ- ਥੋੜੀ ਜਿਹੀ ਪੀਤੀ ਹੈ, ਪਤਾ ਨਹੀਂ...
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Embed widget