ਪੜਚੋਲ ਕਰੋ

ਕਾਰ ਚੋਰ ਗਿਰੋਹ ਦਾ ਪਰਦਾਫਾਸ਼, ਪੰਜ ਕਿਲੋ ਅਫੀਮ ਨਾਲ ਦੋ ਹੋਰ ਕਾਬੂ

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਅਤੇ ਦੂਜੇ ਰਾਜਾਂ ਤੋਂ ਗੱਡੀਆਂ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਚਾਰ ਮੈਂਬਰਾਂ ਦੇ ਗਿਰੋਹ ਨੂੰ ਬੇਨਕਾਬ ਕਰਦੇ ਹੋਏ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਤਰਨ ਤਾਰਨ: ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਅਤੇ ਦੂਜੇ ਰਾਜਾਂ ਤੋਂ ਗੱਡੀਆਂ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਚਾਰ ਮੈਂਬਰਾਂ ਦੇ ਗਿਰੋਹ ਨੂੰ ਬੇਨਕਾਬ ਕਰਦੇ ਹੋਏ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਐਸਐਸਪੀ ਧਰੁਮਨ ਨਿੰਬਲੇ ਨੇ ਕਿਹਾ, ਐਂਟੀ ਨਾਰਕੋਟਿਕਸ ਸੈੱਲ ਵਲੋਂ ਤਰਨਤਾਰਨ ਦੀਆਂ ਰਸੂਲਪੁਰ ਨਹਿਰਾਂ ਤੇ ਨਾਕਾਬੰਦੀ ਦੌਰਾਨ ਇੱਕ ਸਵਿਫਟ ਕਾਰ ਐੱਚਆਰ 51 ਬੀਵੀ 1040 ਜੋ ਫਿਰੋਜ਼ਪੁਰ ਵਲੋਂ ਆ ਰਹੀ ਸੀ ਨੂੰ ਰੋਕਿਆ ਗਿਆ ਅਤੇ ਪੁਲੀਸ ਵੱਲੋਂ ਮਨਪ੍ਰੀਤ ਸਿੰਘ ਬਾਉ ਵਾਸੀ ਮੱਖੂ ਜ਼ਿਲ੍ਹਾ ਫਿਰੋਜ਼ਪੁਰ ਅਤੇ ਗੁਰਭੇਜ ਸਿੰਘ ਭੇਜਾ ਵਾਸੀ ਨੌਸ਼ਹਿਰਾ ਪੰਨੂੰਆਂ ਨੂੰ ਕਾਬੂ ਕੀਤਾ ਗਿਆ।ਇਸ ਮਾਮਲੇ ਵਿਚ ਧਰਮਿੰਦਰ ਸਿੰਘ ਵਾੜਾ ਤੇਲੀਆਂ ਅਤੇ ਭੁਪਿੰਦਰ ਸਿੰਘ ਭਿੰਦਾ ਵਾਸੀ ਕਲਸੀਆਂ ਜ਼ਿਲ੍ਹਾ ਤਰਨਤਾਰਨ ਨੂੰ ਕਾਬੂ ਕੀਤਾ ਜਾਣਾ ਬਾਕੀ ਹੈ । ਕਾਰ ਚੋਰ ਗਿਰੋਹ ਦਾ ਪਰਦਾਫਾਸ਼, ਪੰਜ ਕਿਲੋ ਅਫੀਮ ਨਾਲ ਦੋ ਹੋਰ ਕਾਬੂ ਪੁਲੀਸ ਨੇ ਇਨ੍ਹਾਂ ਕੋਲੋਂ 6 ਗੱਡੀਆਂ ਜਿਨ੍ਹਾਂ ਵਿੱਚ 2 ਸਵਿਫਟ, 3 ਕਰੇਟਾ ਅਤੇ 1 ਬਰੇਜ਼ਾ ਗੱਡੀਆਂ ਬਰਾਮਦ ਕੀਤੀਆਂ ਹਨ। ਜੋ ਕਿ ਜਾਅਲੀ ਨੰਬਰ ਪਲੇਟਾਂ ਲਗਾਕੇ ਵੇਚਦੇ ਸੀ। ਇਸੇ ਤਰ੍ਹਾਂ ਦੂਜੇ ਮਾਮਲੇ ਵਿੱਚ ਸੀ ਆਈ ਏ ਸਟਾਫ ਵਲੋਂ ਨਾਕੇਬੰਦੀ ਦੌਰਾਨ ਚਿੱਟੇ ਰੰਗ ਦੀ ਸਫਾਰੀ ਗੱਡੀ ਵਿੱਚੋ ਦੋ ਆਰੋਪੀਆਂ ਦੇ ਲੱਕ ਨਾਲ ਬੰਨੀ 5 ਕਿਲੋ ਅਫੀਮ ਬਰਾਮਦ ਕੀਤੀ ਗਈ ਹੈ। ਇਹ ਅਫੀਮ ਆਰੋਪੀ ਰਾਜਸਥਾਨ ਤੋਂ ਲਿਆ ਕੇ ਪੰਜਾਬ ਵਿੱਚ ਵੇਚਦੇ ਸੀ।ਪੁਲਿਸ ਨੇ ਦੋਨਾਂ ਖਿਲਾਫ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿਤੀ ਹੈ।ਕਾਰ ਚੋਰ ਗਿਰੋਹ ਦਾ ਪਰਦਾਫਾਸ਼, ਪੰਜ ਕਿਲੋ ਅਫੀਮ ਨਾਲ ਦੋ ਹੋਰ ਕਾਬੂ

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਭਾਜਪਾ ਨਾਲ ਨਾਰਾਜ਼ਗੀ ਵਿਚਾਲੇ ਕੈਪਟਨ ਨੇ ਸ਼ਾਹ-ਨੱਡਾ ਨਾਲ ਮੁਲਾਕਾਤ ਕੀਤੀ: ਕਾਂਗਰਸ 'ਚ ਸ਼ਾਮਲ ਹੋਣ ਬਾਰੇ ਚਰਚਾ ਹੋਈ ਤੇਜ਼...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਭਾਜਪਾ ਨਾਲ ਨਾਰਾਜ਼ਗੀ ਵਿਚਾਲੇ ਕੈਪਟਨ ਨੇ ਸ਼ਾਹ-ਨੱਡਾ ਨਾਲ ਮੁਲਾਕਾਤ ਕੀਤੀ: ਕਾਂਗਰਸ 'ਚ ਸ਼ਾਮਲ ਹੋਣ ਬਾਰੇ ਚਰਚਾ ਹੋਈ ਤੇਜ਼...
Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
Punjab News: ਪੰਜਾਬ ਦੇ 8 ਨਗਰ ਨਿਗਮਾਂ 'ਚ ਮੇਅਰ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਅਹੁਦਿਆਂ ਦੇ ਰਾਖਵੇਂਕਰਨ ਨੂੰ ਲੈ ਕੇ ਅਹਿਮ ਹੁਕਮ ਜਾਰੀ; ਪੜ੍ਹੋ ਪੂਰੀ ਖਬਰ...
ਪੰਜਾਬ ਦੇ 8 ਨਗਰ ਨਿਗਮਾਂ 'ਚ ਮੇਅਰ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਅਹੁਦਿਆਂ ਦੇ ਰਾਖਵੇਂਕਰਨ ਨੂੰ ਲੈ ਕੇ ਅਹਿਮ ਹੁਕਮ ਜਾਰੀ; ਪੜ੍ਹੋ ਪੂਰੀ ਖਬਰ...
Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
India Launches E85 Fuel: ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
Embed widget