ਪੜਚੋਲ ਕਰੋ

ਮਿਸਤਰੀ ਦੀ ਰਾਤੋ-ਰਾਤ ਬਦਲੀ ਤਕਦੀਰ, ਬਣਿਆ ਕਰੋੜਪਤੀ

ਪੰਜਾਬ ਰਾਜ ਡੀਅਰ ਦੀਵਾਲੀ ਬੰਪਰ 2021 ਦਾ ਦੋ ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤ ਕੇ ਪਟਿਆਲਾ ਜ਼ਿਲ੍ਹੇ ਦੇ ਤ੍ਰਿਪੜੀ ਦਾ ਰਹਿਣ ਵਾਲਾ ਲੱਕੜ ਦਾ ਮਿਸਤਰੀ (ਕਾਰਪੇਂਟਰ) ਰਾਤੋ-ਰਾਤ ਕਰੋੜਪਤੀ ਬਣ ਗਿਆ ਹੈ।

ਚੰਡੀਗੜ੍ਹ: ਪੰਜਾਬ ਰਾਜ ਡੀਅਰ ਦੀਵਾਲੀ ਬੰਪਰ 2021 ਦਾ ਦੋ ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤ ਕੇ ਪਟਿਆਲਾ ਜ਼ਿਲ੍ਹੇ ਦੇ ਤ੍ਰਿਪੜੀ ਦਾ ਰਹਿਣ ਵਾਲਾ ਲੱਕੜ ਦਾ ਮਿਸਤਰੀ (ਕਾਰਪੇਂਟਰ) ਰਾਤੋ-ਰਾਤ ਕਰੋੜਪਤੀ ਬਣ ਗਿਆ ਹੈ।

ਇੱਥੇ ਇਨਾਮੀ ਰਾਸ਼ੀ ਲਈ ਦਾਅਵਾ ਕਰਨ ਆਏ 34 ਸਾਲਾ ਨਰੇਸ਼ ਕੁਮਾਰ ਨੇ ਦੱਸਿਆ ਕਿ ਇਹ ਬੰਪਰ ਇਨਾਮ ਉਸ ਲਈ ਚਮਤਕਾਰ ਤੋਂ ਘੱਟ ਨਹੀਂ ਹੈ ਕਿਉਂਕਿ ਉਸ ਨੇ ਕਦੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਸੀ ਕਿ ਇੱਕ ਦਿਨ ਉਹ ਐਨਾਂ ਵੱਡਾ ਇਨਾਮ ਜਿੱਤੇਗਾ। ਉਸ ਨੇ ਕਿਹਾ, "ਮੇਰੇ ਕੋਲ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਕੋਈ ਸ਼ਬਦ ਨਹੀਂ ਹਨ, ਜਿਸਦੇ ਆਸ਼ੀਰਵਾਦ ਸਦਕਾ ਮੈਨੂੰ ਇਹ ਇਨਾਮ ਮਿਲਿਆ ਹੈ। ਸਭ ਤੋਂ ਪਹਿਲਾਂ ਮੈਂ ਇਨਾਮੀ ਰਾਸ਼ੀ ਨਾਲ ਨਵਾਂ ਮਕਾਨ ਬਣਾਵਾਂਗਾ ਜੋ ਕਿ ਮੇਰਾ ਲੰਮੇ ਸਮੇਂ ਤੋਂ ਸੁਪਨਾ ਰਿਹਾ ਹੈ।"

ਨਰੇਸ਼ ਨੇ ਇਨਾਮੀ ਰਾਸ਼ੀ ਲੈਣ ਲਈ ਇੱਥੇ ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਕੋਲ ਟਿਕਟ ਅਤੇ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾ ਦਿੱਤੇ ਹਨ। ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਨੇ ਇਸ ਖੁਸ਼ਨਸੀਬ ਜੇਤੂ ਨੂੰ ਭਰੋਸਾ ਦਿੱਤਾ ਕਿ ਇਨਾਮੀ ਰਾਸ਼ੀ ਉਸ ਦੇ ਬੈਂਕ ਖਾਤੇ ਵਿੱਚ ਜਲਦੀ ਜਮ੍ਹਾਂ ਕਰਾ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ

ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
Punjab News: ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget