ਪੜਚੋਲ ਕਰੋ

ਰਾਖੀ ਸਾਵੰਤ ਦਾ ਡਰਾਈਵਰਾਂ ਨਾਲ ਪੰਗਾ, ਬਠਿੰਡਾ 'ਚ ਮੁਕੱਦਮਾ ਦਾਇਰ

ਪੁੱਠੇ-ਸਿੱਧੇ ਕੰਮਾਂ ਕਰਕੇ ਅਕਸਰ ਸੁਰਖੀਆਂ ਵਿੱਚ ਰਹਿਣ ਵਾਲੀ ਅਦਾਕਾਰ ਰਾਖੀ ਸਾਵੰਤ ਇੱਕ ਵਾਰ ਵਿਵਾਦਾਂ ਵਿੱਚ ਘਿਰ ਗਈ ਹੈ। ਹੁਣ ਉਸ ਦਾ ਪੰਗਾ ਡਰਾਈਵਰਾਂ ਨਾਲ ਪਿਆ ਹੈ। ਡਰਾਈਵਰਾਂ ਦਾ ਕਹਿਣਾ ਹੈ ਕਿ ਰਾਖੀ ਨੇ ਉਨ੍ਹਾਂ ਖਿਲਾਫ ਭੱਦੀ ਸ਼ਬਦਾਵਲੀ ਵਰਤੀ ਹੈ। ਇਸ ਨੂੰ ਲੈ ਕੇ ਬਠਿੰਡਾ ਵਿੱਚ ਰਾਖੀ ਸਾਵੰਤ ਖਿਲਾਫ ਅਦਾਲਤ ਵਿੱਚ ਮਾਣਹਾਨੀ ਦਾ ਇਸਤਗਾਸਾ ਦਾਇਰ ਕੀਤਾ ਹੈ।

ਬਠਿੰਡਾ: ਪੁੱਠੇ-ਸਿੱਧੇ ਕੰਮਾਂ ਕਰਕੇ ਅਕਸਰ ਸੁਰਖੀਆਂ ਵਿੱਚ ਰਹਿਣ ਵਾਲੀ ਅਦਾਕਾਰ ਰਾਖੀ ਸਾਵੰਤ ਇੱਕ ਵਾਰ ਵਿਵਾਦਾਂ ਵਿੱਚ ਘਿਰ ਗਈ ਹੈ। ਹੁਣ ਉਸ ਦਾ ਪੰਗਾ ਡਰਾਈਵਰਾਂ ਨਾਲ ਪਿਆ ਹੈ। ਡਰਾਈਵਰਾਂ ਦਾ ਕਹਿਣਾ ਹੈ ਕਿ ਰਾਖੀ ਨੇ ਉਨ੍ਹਾਂ ਖਿਲਾਫ ਭੱਦੀ ਸ਼ਬਦਾਵਲੀ ਵਰਤੀ ਹੈ। ਇਸ ਨੂੰ ਲੈ ਕੇ ਬਠਿੰਡਾ ਵਿੱਚ ਰਾਖੀ ਸਾਵੰਤ ਖਿਲਾਫ ਅਦਾਲਤ ਵਿੱਚ ਮਾਣਹਾਨੀ ਦਾ ਇਸਤਗਾਸਾ ਦਾਇਰ ਕੀਤਾ ਹੈ।

ਰਾਖੀ ਸਾਵੰਤ ਦਾ ਡਰਾਈਵਰਾਂ ਨਾਲ ਪੰਗਾ, ਬਠਿੰਡਾ 'ਚ ਮੁਕੱਦਮਾ ਦਾਇਰ

ਦਰਅਸਲ ਰਾਖੀ ਸਾਵੰਤ ਦੀ ਇੱਕ ਵੀਡੀਓ ਵਾਇਰਲ ਹੋਈ ਹੈ। ਉਸ ਵਿੱਚ ਉਹ ਡਰਾਈਵਰ ਭਾਈਚਾਰੇ ਬਾਰੇ ਭੱਦੀ ਸ਼ਬਦਾਵਲੀ ਵਰਤ ਰਹੀ ਹੈ। ਇਸ ਵੀਡੀਓ ਤੋਂ ਨਾਰਾਜ਼ ਬਠਿੰਡਾ ਵਿੱਚ ਡਰਾਈਵਰ ਭਾਈਚਾਰੇ ਵੱਲੋਂ ਵਕੀਲ ਰਾਹੀਂ ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਦੀ ਅਦਾਲਤ ਵਿੱਚ ਮਾਣਹਾਨੀ ਦਾ ਇਸਤਗਾਸਾ ਦਾਇਰ ਕੀਤਾ ਹੈ। ਯਾਦ ਰਹੇ ਹੈਦਰਾਬਾਦ ਵਿੱਚ ਰੇਪ ਪੀੜਤਾ ਦੀ ਮੌਤ ਮਗਰੋਂ ਜਿੱਥੇ ਪੂਰੇ ਦੇਸ਼ ਵਿੱਚ ਗੁੱਸੇ ਦੀ ਲਹਿਰ ਦਿਖਾਈ ਦੇ ਰਹੀ ਸੀ ਉੱਥੇ ਹੀ ਰਾਜਨੀਤਕ ਪਾਰਟੀਆਂ ਵਿੱਚ ਬਿਆਨਬਾਜ਼ੀ ਚੱਲ ਰਹੀ ਸੀ। ਇਸ ਤੋਂ ਬਾਅਦ ਅਦਾਕਾਰਾ ਰਾਖੀ ਸਾਵੰਤ ਵੱਲੋਂ ਵੀ ਸੋਸ਼ਲ ਮੀਡੀਆ 'ਤੇ ਵੀਡੀਓ ਬਣਾ ਕੇ ਡਰਾਈਵਰਾਂ ਖਿਲਾਫ ਭੱਦੀ ਸ਼ਬਦਾਵਲੀ ਵਰਤੀ ਗਈ ਸੀ। ਉਸ ਨੂੰ ਲੈ ਕੇ ਬਠਿੰਡਾ ਦੇ ਡਰਾਈਵਰਾਂ ਵੱਲੋਂ ਕੁਝ ਦਿਨ ਪਹਿਲਾਂ ਰਾਖੀ ਸਾਵੰਤ ਦਾ ਪੁਤਲਾ ਸਾੜਿਆ ਗਿਆ ਸੀ ਤੇ ਕੋਰਟ ਵਿੱਚ ਕੇਸ ਦਾਇਰ ਕਰਨ ਦੀ ਗੱਲ ਕਹੀ ਸੀ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget