ਪੜਚੋਲ ਕਰੋ

ਹੁਣ ਸਿੱਧੂ ਮੁੱਸੇਵਾਲਾ ਨੂੰ ਅਦਾਲਤ 'ਚ ਘੜੀਸਿਆ

ਬੀਤੇ ਕਈ ਦਿਨਾਂ ਤੋਂ ਪੰਜਾਬੀ ਗਾਇਕ ਸਿੱਧੂ ਮੁੱਸੇਵਾਲਾ ਖਿਲਾਫ ਸਿੱਖ ਭਾਈਚਾਰੇ ਦਾ ਗੁੱਸਾ ਠੰਢਾ ਪੈਣ ਦਾ ਨਾਂ ਨਹੀਂ ਲੈ ਰਿਹਾ। ਸਿੱਧੂ ਦੇ ਗਾਏ ਗਾਣੇ ‘ਜੱਟੀ ਜਿਉਣੇ ਮੋੜ ਜਿਹੀ’ ‘ਚ ਮਾਈ ਭਾਗੋ ਦਾ ਜ਼ਿਕਰ ਕਰਨਾ ਉਸ ਨੂੰ ਇੰਨਾ ਭਾਰੀ ਪੈ ਰਿਹਾ ਹੈ ਕਿ ਉਸ ਖਿਲਾਫ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ।

ਮੁਕਤਸਰ: ਬੀਤੇ ਕਈ ਦਿਨਾਂ ਤੋਂ ਪੰਜਾਬੀ ਗਾਇਕ ਸਿੱਧੂ ਮੁੱਸੇਵਾਲਾ ਖਿਲਾਫ ਸਿੱਖ ਭਾਈਚਾਰੇ ਦਾ ਗੁੱਸਾ ਠੰਢਾ ਪੈਣ ਦਾ ਨਾਂ ਨਹੀਂ ਲੈ ਰਿਹਾ। ਸਿੱਧੂ ਦੇ ਗਾਏ ਗਾਣੇ ‘ਜੱਟੀ ਜਿਉਣੇ ਮੋੜ ਜਿਹੀ’ ‘ਚ ਮਾਈ ਭਾਗੋ ਦਾ ਜ਼ਿਕਰ ਕਰਨਾ ਉਸ ਨੂੰ ਇੰਨਾ ਭਾਰੀ ਪੈ ਰਿਹਾ ਹੈ ਕਿ ਉਸ ਖਿਲਾਫ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ। ਹੁਣ ਮੁਕਸਤਰ ਦੀ ਬਾਰ ਐਸੋਸੀਏਸ਼ਨ ਦੇ ਸਾਬਕਾ ਐੈਡਵੋਕੇਟ ਕੁਲਜਿੰਦਰ ਸਿੰਘ ਸੰਧੂ ਨੇ ਗਿੱਦੜਬਾਹਾ ਵਿੱਚ ਮਨਦੀਪ ਸਿੰਘ ਜੂਡੀਸ਼ੀਅਲ ਮੂਜਿਸਟ੍ਰੇਟ ਫਸਟ ਕਲਾਸ ਦੀ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ‘ਚ ਉਨ੍ਹਾਂ ਨੇ ਗਾਇਕ ਸਿੱਧੂ ਮੁੱਸੇਵਾਲਾ ਖਿਲਾਫ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਪਟੀਸ਼ਨ ‘ਚ ਵਕੀਲ ਕੁਲਜਿੰਦਰ ਸਿੰਘ ਨੇ ਕਿਹਾ ਕਿ ਉਹ ਸਿੱਖ ਪਰਿਵਾਰ ਨਾਲ ਸਬੰਧ ਰੱਖਦਾ ਹੈ। ਜਦੋਂ ਉਨ੍ਹਾਂ ਨੇ ਯੂ-ਟਿਊਬ ਚਲਾਈ ਤਾਂ ਉਸ ‘ਚ ਸਿੱਧੂ ਦਾ ਗਾਣਾ ‘ਜੱਟੀ ਜਿਉਣੇ ਮੋੜ ਵਰਗੀ’ ਚੱਲਿਆ। ਉਨ੍ਹਾਂ ਕਿਹਾ ਕਿ ਇਸ ਗਾਣੇ ‘ਚ ਮਾਈ ਭਾਗੋ ਦੇ ਨਾਂ ਦੀ ਗਲਤ ਵਰਤੋਂ ਕਰ ਗਾਇਕ ਨੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਹੁਣ ਸਿੱਧੂ ਮੁੱਸੇਵਾਲਾ ਨੂੰ ਅਦਾਲਤ 'ਚ ਘੜੀਸਿਆ ਉਨ੍ਹਾਂ ਕਿਹਾ ਕਿ ਮਾਈ ਭਾਗੋ ਨੇ ਮੁਗਲਾਂ ਖਿਲਾਫ ਅਨੇਕਾਂ ਲੜਾਈਆਂ ਲੜੀਆਂ ਹਨ ਤੇ ਖਿਦਰਾਣੇ ਦੀ ਲੜਾਈ ‘ਚ ਗੁਰੂ ਗੋਬਿੰਦ ਸਿੰਘ ਦਾ ਸਾਥ ਦਿੱਤਾ ਸੀ। ਸਿੱਖਾਂ ਲਈ ਬੇਹੱਦ ਸ਼ਰਧਾ ਤੇ ਸਤਿਕਾਰ ਮਾਤਾ ਭਾਗ ਕੌਰ ਦੇ ਨਾਂ ਦੀ ਵਰਤੋਂ ਗਾਣੇ ‘ਚ ਕਰ ਸਿੱਧੂ ਨੇ ਨਾਰੀ ਜਾਤ ਦੇ ਮਾਣ ਸਤਿਕਾਰ ਨੂੰ ਵੀ ਠੇਸ ਪਹੁੰਚਾਈ ਹੈ। ਇਸ ਦੇ ਨਾਲ ਉਨ੍ਹਾਂ ਗਾਇਕ ਖਿਲਾਫ ਧਾਰਾ 295 , 509 ਅਧੀਨ ਮਾਮਲਾ ਦਰਜ ਕਰਵਾਇਆ। ਉਨ੍ਹਾਂ ਮੰਗ ਕੀਤੀ ਕਿ ਗਾਇਕ ਨੂੰ ਅਦਾਲਤ ‘ਚ ਤਲਬ ਕੀਤਾ ਜਾਵੇ ਤੇ ਉਸ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ। ਮਾਮਲੇ ਦੀ ਸੁਣਵਾਈ ਲਈ 30 ਸਤੰਬਰ ਦੀ ਤਾਰੀਖ ਤੈਅ ਕੀਤੀ ਗਈ ਹੈ।

ਟਾਪ ਹੈਡਲਾਈਨ

ਰੋਜਰ ਸੰਧੂ ਹਮਲਾ ਕੇਸ: ਸ਼ਹਿਜ਼ਾਦ ਭੱਟੀ ਖ਼ਿਲਾਫ਼ ਅਦਾਲਤ ਦਾ ਸਖ਼ਤ ਰੁਖ, ਗੈਰ-ਜ਼ਮਾਨਤੀ ਵਾਰੰਟ ਜਾਰੀ
ਰੋਜਰ ਸੰਧੂ ਹਮਲਾ ਕੇਸ: ਸ਼ਹਿਜ਼ਾਦ ਭੱਟੀ ਖ਼ਿਲਾਫ਼ ਅਦਾਲਤ ਦਾ ਸਖ਼ਤ ਰੁਖ, ਗੈਰ-ਜ਼ਮਾਨਤੀ ਵਾਰੰਟ ਜਾਰੀ
Punjab 'ਚ ਪਹਿਲੀ ਵਾਰ ਮੀਂਹ ਦਾ ਰੈੱਡ ਅਲਰਟ ,ਚੰਡੀਗੜ੍ਹ ਤੋਂ ਪਰਤ ਰਹੇ ਪਰਿਵਾਰ ਦੀ ਕਾਰ ਖੱਡ ਵਿੱਚ ਡਿੱਗੀ, 5 ਦੀ ਮੌਤ
Punjab 'ਚ ਪਹਿਲੀ ਵਾਰ ਮੀਂਹ ਦਾ ਰੈੱਡ ਅਲਰਟ ,ਚੰਡੀਗੜ੍ਹ ਤੋਂ ਪਰਤ ਰਹੇ ਪਰਿਵਾਰ ਦੀ ਕਾਰ ਖੱਡ ਵਿੱਚ ਡਿੱਗੀ, 5 ਦੀ ਮੌਤ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਅਮਰੀਕਾ, ਕੈਨੇਡਾ, ਆਸਟ੍ਰੇਲੀਆ ਦੇ ਲਈ ਹੁਣ ਅੰਮ੍ਰਿਤਸਰ ਤੋਂ ਫਲਾਈਟ, ਏਅਰ ਇੰਡੀਆ ਦੀ ਈਜ਼ੀ ਕਨੈਕਟ ਸਰਵਿਸ ਸ਼ੁਰੂ; ਹੁਣ ਦਿੱਲੀ 'ਚ ਚੈੱਕ ਇਨ, ਨਹੀਂ ਪਵੇਗੀ...
ਅਮਰੀਕਾ, ਕੈਨੇਡਾ, ਆਸਟ੍ਰੇਲੀਆ ਦੇ ਲਈ ਹੁਣ ਅੰਮ੍ਰਿਤਸਰ ਤੋਂ ਫਲਾਈਟ, ਏਅਰ ਇੰਡੀਆ ਦੀ ਈਜ਼ੀ ਕਨੈਕਟ ਸਰਵਿਸ ਸ਼ੁਰੂ; ਹੁਣ ਦਿੱਲੀ 'ਚ ਚੈੱਕ ਇਨ, ਨਹੀਂ ਪਵੇਗੀ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
Embed widget