ਪੜਚੋਲ ਕਰੋ

Action Against Corruption: 5,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ASI ਖ਼ਿਲਾਫ਼ ਕੇਸ ਦਰਜ

ਉਪਰੋਕਤ ਪੁਲਿਸ ਮੁਲਾਜ਼ਮ ਖਿਲਾਫ ਪਰਵੀਨ ਕੁਮਾਰ ਵਾਸੀ ਭਦੌੜ, ਬਰਨਾਲਾ ਦੀ ਸ਼ਿਕਾਇਤ ‘ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਇਸ ਸਬੰਧੀ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਸੀ।

Punjab News: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਥਾਣਾ ਤਪਾ ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਿਰਨਜੀਤ ਸਿੰਘ (499/ਬਰਨਾਲਾ) ਨੂੰ 5,000 ਰੁਪਏ ਦੀ ਰਿਸ਼ਵਤ ਲੈਣ ਅਤੇ ਹੋਰ 5,000 ਰੁਪਏ ਦੀ ਮੰਗ ਕਰਨ ਦੇ ਦੋਸ਼ ਹੇਠ ਰਿਸ਼ਵਤਖੋਰੀ ਦਾ ਕੇਸ ਦਰਜ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਖਿਲਾਫ ਪਰਵੀਨ ਕੁਮਾਰ ਵਾਸੀ ਭਦੌੜ, ਬਰਨਾਲਾ ਦੀ ਸ਼ਿਕਾਇਤ ‘ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਇਸ ਸਬੰਧੀ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਸੀ।

10 ਹਜ਼ਾਰ ਰੁਪਏ ਦੀ ਮੰਗੀ ਸੀ ਰਿਸ਼ਵਤ

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਸਦੇ ਖਿਲਾਫ਼ ਥਾਣਾ ਸਦਰ ਤਪਾ ਵਿੱਚ ਦਰਜ ਇੱਕ ਮੁਕੱਦਮੇ ਵਿੱਚ ਹੋਏ ਸਮਝੌਤੇ ਦੀ ਕਾਪੀ ਦੇਣ ਬਦਲੇ ਉਕਤ ਪੁਲਿਸ ਮੁਲਾਜ਼ਮ ਨੇ ਉਸ ਕੋਲੋਂ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਮੌਕੇ ‘ਤੇ ਹੀ ਰਿਸ਼ਵਤ ਵਜੋਂ 5,000 ਰੁਪਏ ਲੈ ਲਏ। ਉਸਨੇ ਅੱਗੇ ਦੋਸ਼ ਲਗਾਇਆ ਕਿ ਦੋਸ਼ੀ ਏ.ਐਸ.ਆਈ. ਰਿਸ਼ਵਤ ਦੇ ਬਕਾਇਆ 5000 ਰੁਪਏ ਦੀ ਮੰਗ ਕਰ ਰਿਹਾ ਹੈ ਅਤੇ ਉਸਨੇ ਸਾਰੀ ਗੱਲਬਾਤ ਨੂੰ ਸਬੂਤ ਵਜੋਂ ਰਿਕਾਰਡ ਕਰ ਲਿਆ।

ਇਸ ਪੂੂਰੇ ਮਾਮਲੇ ਬਾਰੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਆਨਲਾਈਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਣ ਅਤੇ ਹੋਰ 5,000 ਰੁਪਏ ਮੰਗਣ ਦੇ ਦੋਸ਼ ਹੇਠ ਦੋਸ਼ੀ ਪਾਏ ਜਾਣ ਉਪਰੰਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget