ਪੜਚੋਲ ਕਰੋ

Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼

ਲੰਘੇ ਦਿਨ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਦੇ ਪਿੰਡ ਹਰਦੋਵਾਲ ਕਲਾਂ ਵਿੱਚ ਸਰਪੰਚ ਦੇ ਅਹੁਦੇ ਲਈ 2 ਕਰੋੜ ਰੁਪਏ ਦੀ ਬੋਲੀ ਲੱਗੀ ਸੀ ਪਰ ਹੁਣ ਉਕਤ ਸਰਪੰਚ ਦੇ ਅਹੁਦੇ ਲਈ 2 ਕਰੋੜ ਰੁਪਏ ਦੀ ਬੋਲੀ ਲਗਾਉਣ ਵਾਲੇ ਵਿਅਕਤੀ ਨੇ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ।

Panchayat Election: ਪੰਜਾਬ ਵਿੱਚ ਪੰਚਾਇਤੀ ਚੋਣਾਂ ਦੇ ਐਲਾਨ ਤੋਂ ਬਾਅਦ ਪਿੰਡਾਂ ਵਿੱਚ ਹਲਚਲ ਮਚ ਗਈ ਹੈ। ਲੰਘੇ ਦਿਨ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਦੇ ਪਿੰਡ ਹਰਦੋਵਾਲ ਕਲਾਂ ਵਿੱਚ ਸਰਪੰਚ ਦੇ ਅਹੁਦੇ ਲਈ 2 ਕਰੋੜ ਰੁਪਏ ਦੀ ਬੋਲੀ ਲੱਗੀ ਸੀ ਪਰ ਹੁਣ ਉਕਤ ਸਰਪੰਚ ਦੇ ਅਹੁਦੇ ਲਈ 2 ਕਰੋੜ ਰੁਪਏ ਦੀ ਬੋਲੀ ਲਗਾਉਣ ਵਾਲੇ ਵਿਅਕਤੀ ਨੇ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਇਹ ਫੈਸਲਾ ਪਿੰਡ ਦੇ ਕੁਝ ਲੋਕਾਂ ਦੇ ਵਿਰੋਧ ਤੋਂ ਬਾਅਦ ਲਿਆ ਗਿਆ ਹੈ।

ਦੱਸ ਦਈਏ ਕਿ ਸਰਪੰਚ ਦੇ ਅਹੁਦੇ ਲਈ ਦਾਅਵੇਦਾਰ ਆਤਮਾ ਸਿੰਘ ਵੱਲੋਂ 2 ਕਰੋੜ ਰੁਪਏ ਤੋਂ ਵੱਧ ਦੀ ਬੋਲੀ ਲਾਉਣ ਦਾ ਅੱਜ ਆਖ਼ਰੀ ਦਿਨ ਸੀ। ਇਹ ਫੈਸਲਾ ਪਿੰਡ ਦੇ ਕੁਝ ਲੋਕਾਂ ਦੇ ਵਿਰੋਧ ਤੋਂ ਬਾਅਦ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਤਮਾ ਸਿੰਘ ਜਲਦੀ ਹੀ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ।

ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਨੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਹਰਦੋਵਾਲ ਵਿੱਚ ਭਾਜਪਾ ਆਗੂ ਆਤਮਾ ਸਿੰਘ ਵੱਲੋਂ ਆਪਣੇ ਲਈ 2 ਕਰੋੜ ਰੁਪਏ ਦੀ ਬੋਲੀ ਲਾਉਣ ਦੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ- ਰਿਪੋਰਟ ਆਉਣ ਤੋਂ ਬਾਅਦ ਮਾਮਲੇ 'ਚ ਬਣਦੀ ਕਾਰਵਾਈ ਕੀਤੀ ਜਾਵੇਗੀ। 

ਵਿਰੋਧੀ ਧਿਰ ਨੇ ਪੁੱਛਿਆ ਸੀ ਸਵਾਲ

ਇਸ ਮਾਮਲੇ ਦੀ ਸਾਹਮਣੇ ਆਉਣ ਤੋਂ ਬਾਅਦ ਵਿਰੋਧ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ(Partap Singh Bajwa) ਨੇ ਕਿਹਾ  ਸੀ ਕਿ ਇਹ ਇਕ ਓਪਨ ਕਰੱਪਸ਼ਨ ਹੈ, ਇਸ ਲੀਡਰ ਨੂੰ ਫੜ ਕੇ ਅੰਦਰ ਕਰਨਾ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਦੇਸ਼ 'ਚ ਬੋਲੀਆਂ ਲਗਾਉਣ ਦਾ ਰਿਵਾਜ਼ ਨਹੀਂ ਹੈ। ਇਹ ਕੋਈ ਮੰਡੀ ਨਹੀਂ ਜਿੱਥੇ ਤੁਸੀਂ ਬੋਲੀਆਂ ਲਗਈਆਂ ਜਾਣ। 

ਬਾਜਵਾ ਨੇ ਸਵਾਲ ਪੁੱਛਿਆ ਸੀ ਕਿ ਹੋਰ ਅਧਿਕਾਰੀਆਂ ਨੂੰ ਰਿਸ਼ਵਤ ਲੈਣ ਲਈ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਤੇ ਜੋ ਇਹ ਓਪਨ 2 ਕਰੋੜ ਰੁਪਏ ਆਫ਼ਰ ਕਰ ਰਿਹਾ ਹੈ ਕੀ ਉਸ 'ਤੇ ਐਕਸ਼ਨ ਨਹੀਂ ਲੈਣਾ ਚਾਹੀਦਾ। ਇਹ ਸਿੱਧੇ ਤੌਰ 'ਤੇ ਓਪਨ ਕਰੱਪਸ਼ਨ ਹੈ ਅਤੇ ਵਿਜੀਲੈਂਸ ਇਸ ਮਾਮਲੇ 'ਤੇ ਨੂੰ ਐਕਸ਼ਨ  ਲੈਣਾ ਚਾਹੀਦਾ ਹੈ।

ਇਹ ਵੀ ਪੜ੍ਹੋ-Punjab Panchayat Elections: ਇਸ ਪਿੰਡ 'ਚ ਸਰਪੰਚੀ ਲਈ ਬੰਦੇ ਨੇ ਲਗਾਈ 2 ਕਰੋੜ ਦੀ ਬੋਲੀ, ਨਹੀਂ ਟੱਕਰਿਆ ਕੋਈ ਮੁਕਾਬਲੇ 'ਚ, ਦੇਖੋ ਕੌਣ ਹੈ ਇਹ ਉਮੀਦਵਾਰ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Holidays 2024: ਪੰਜਾਬ 'ਚ ਨਵੰਬਰ ਮਹੀਨੇ ਛੁੱਟੀਆਂ ਹੀ ਛੁੱਟੀਆਂ, ਇੱਥੇ ਦੇਖੋ November Holidays ਦੀ ਲਿਸਟ

ਭਾਰਤੀ ਗੇਂਦਬਾਜ਼ਾਂ ਨੇ ਨਿਊਜ਼ੀਲੈਂਡ ਨੂੰ ਪਹਿਲੀ ਪਾਰੀ 'ਚ 235 ਦੌੜਾਂ 'ਤੇ ਕੀਤਾ ਢੇਰ, ਜਡੇਜਾ ਤੇ ਸੁੰਦਰ ਨੇ ਮਚਾਈ ਤਬਾਹੀ

ਕੈਨੇਡਾ 'ਚ AP Dhillon ਦੇ ਘਰ 'ਤੇ ਗੋਲੀਆਂ ਚਲਾਉਣ ਵਾਲਾ ਗ੍ਰਿਫ਼ਤਾਰ, ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ ਜ਼ਿੰਮੇਵਾਰੀ, ਜਾਣੋ ਕੌਣ ਆਇਆ ਕਾਬੂ ?

ਪੰਜਾਬ ਦੇ 5 ਜ਼ਿਲ੍ਹਿਆਂ 'ਚ ਪ੍ਰਦੂਸ਼ਣ ਕਰਕੇ ਹਾਲਤ ਖਰਾਬ, ਕਈ ਸ਼ਹਿਰ ਗ੍ਰੇਪ-1 ਕੈਟੇਗਰੀ 'ਚ, ਪਟਾਕਿਆਂ ਨਾਲ ਹਵਾ ਹੋਈ ਜ਼ਹਿਰੀਲੀ

ABP Premium

ਵੀਡੀਓਜ਼

ਦੀਵਾਲੀ ਤੇ ਕੀ ਖਾਸ ਕਰਦੇ ਯੋਗਰਾਜ ਸਿੰਘਪਰਿਵਾਰ ਤੋਂ ਬਿਨਾ ਰੋਸ਼ਨ ਦੀ ਦੀਵਾਲੀ , ਹੋਏ ਭਾਵੁਕਬਚਪਨ 'ਚ ਰਾਣਾ ਰਣਬੀਰ ਦੀ ਦੀਵਾਲੀ ਸੀ ਅਨੋਖੀPadddy | Farmers |ਮੰਡੀਆਂ 'ਚ ਰੁਲੀ ਕਿਸਾਨਾਂ ਦੀ ਦੀਵਾਲੀ! | Diwali |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Holidays 2024: ਪੰਜਾਬ 'ਚ ਨਵੰਬਰ ਮਹੀਨੇ ਛੁੱਟੀਆਂ ਹੀ ਛੁੱਟੀਆਂ, ਇੱਥੇ ਦੇਖੋ November Holidays ਦੀ ਲਿਸਟ
Punjab Holidays 2024: ਪੰਜਾਬ 'ਚ ਨਵੰਬਰ ਮਹੀਨੇ ਛੁੱਟੀਆਂ ਹੀ ਛੁੱਟੀਆਂ, ਇੱਥੇ ਦੇਖੋ November Holidays ਦੀ ਲਿਸਟ
ਭਾਰਤੀ ਗੇਂਦਬਾਜ਼ਾਂ ਨੇ ਨਿਊਜ਼ੀਲੈਂਡ ਨੂੰ ਪਹਿਲੀ ਪਾਰੀ 'ਚ 235 ਦੌੜਾਂ 'ਤੇ ਕੀਤਾ ਢੇਰ, ਜਡੇਜਾ ਤੇ ਸੁੰਦਰ ਨੇ ਮਚਾਈ ਤਬਾਹੀ
ਭਾਰਤੀ ਗੇਂਦਬਾਜ਼ਾਂ ਨੇ ਨਿਊਜ਼ੀਲੈਂਡ ਨੂੰ ਪਹਿਲੀ ਪਾਰੀ 'ਚ 235 ਦੌੜਾਂ 'ਤੇ ਕੀਤਾ ਢੇਰ, ਜਡੇਜਾ ਤੇ ਸੁੰਦਰ ਨੇ ਮਚਾਈ ਤਬਾਹੀ
ਕੈਨੇਡਾ 'ਚ AP Dhillon ਦੇ ਘਰ 'ਤੇ ਗੋਲੀਆਂ ਚਲਾਉਣ ਵਾਲਾ ਗ੍ਰਿਫ਼ਤਾਰ, ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ ਜ਼ਿੰਮੇਵਾਰੀ, ਜਾਣੋ ਕੌਣ ਆਇਆ ਕਾਬੂ ?
ਕੈਨੇਡਾ 'ਚ AP Dhillon ਦੇ ਘਰ 'ਤੇ ਗੋਲੀਆਂ ਚਲਾਉਣ ਵਾਲਾ ਗ੍ਰਿਫ਼ਤਾਰ, ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ ਜ਼ਿੰਮੇਵਾਰੀ, ਜਾਣੋ ਕੌਣ ਆਇਆ ਕਾਬੂ ?
ਪੰਜਾਬ ਦੇ 5 ਜ਼ਿਲ੍ਹਿਆਂ 'ਚ ਪ੍ਰਦੂਸ਼ਣ ਕਰਕੇ ਹਾਲਤ ਖਰਾਬ, ਕਈ ਸ਼ਹਿਰ ਗ੍ਰੇਪ-1 ਕੈਟੇਗਰੀ 'ਚ, ਪਟਾਕਿਆਂ ਨਾਲ ਹਵਾ ਹੋਈ ਜ਼ਹਿਰੀਲੀ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਪ੍ਰਦੂਸ਼ਣ ਕਰਕੇ ਹਾਲਤ ਖਰਾਬ, ਕਈ ਸ਼ਹਿਰ ਗ੍ਰੇਪ-1 ਕੈਟੇਗਰੀ 'ਚ, ਪਟਾਕਿਆਂ ਨਾਲ ਹਵਾ ਹੋਈ ਜ਼ਹਿਰੀਲੀ
Ukraine-Russia war: ਖਤਰਨਾਕ ਹੋਇਆ ਰੂਸ-ਯੂਕਰੇਨ ਯੁੱਧ! ਨਾਰਥ ਕੋਰੀਆ ਨੇ ਪੁਤਿਨ ਨੂੰ ਭੇਜੀਆਂ 10000 ਤੋਂ ਜ਼ਿਆਦਾ ਮਿਜ਼ਾਈਲਾਂ, ਹੁਣ ਕੀ ਕਰਨਗੇ ਜੇਲੇਂਸਕੀ?

IPL 2025: ਰਿਟੈਨਸ਼ਨ 'ਚ ਸਭ ਤੋਂ ਮਹਿੰਗੇ ਵਿਕੇ ਹੈਨਰਿਕ ਕਲਾਸੇਨ, ਵਿਰਾਟ-ਹਾਰਦਿਕ ਨੂੰ ਛੱਡਿਆ ਪਿੱਛੇ, ਜਾਣੋ ਟਾਪ-10 ਖਿਡਾਰੀ

ਅੱਜ ਦਰਬਾਰ ਸਾਹਿਬ 'ਚ ਮਨਾਇਆ ਜਾਵੇਗਾ ਬੰਦੀ ਛੋੜ ਦਿਵਸ, ਦਿੱਲੀ ਦੰ*ਗਿ*ਆਂ ਦੇ 40 ਸਾਲ ਪੂਰੇ ਹੋਣ 'ਤੇ ਨਹੀਂ ਕੀਤੀ ਜਾਵੇਗੀ ਆਤਿਸ਼ਬਾਜ਼ੀ, ਸ਼ਾਮ ਨੂੰ ਜਗਾਏ ਜਾਣਗੇ 1 ਲੱਖ ਘਿਓ ਦੇ ਦੀਵੇ

Diwali 2024 Upay: ਦੀਵਾਲੀ 'ਤੇ ਤਿਜੋਰੀ 'ਚ ਰੱਖੋ ਆਹ ਪੰਜ ਚੀਜ਼ਾਂ, ਪੂਰਾ ਸਾਲ ਟਿਕੀ ਰਹੇਗੀ ਲਕਸ਼ਮੀ

Embed widget