Punjab News: ਹਲਕਾ ਘਨੌਰ ਵਿਖੇ ਦਿਨ ਦਿਹਾੜੇ ਉਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਫਿਲਮੀ ਅੰਦਾਜ਼ ਤਿੰਨ ਲੁਟੇਰਿਆ ਨੇ ਪਿਸਤੌਲ ਦੀ ਨੋਕ ਤੇ 13 ਮਿੰਟ ਵਿੱਚ ਬੈਂਕ ਡਕੈਤੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਇੱਥੇ ਹੀ ਬੱਸ ਨਹੀਂ ਬੈਂਕ ਵਿਚ ਆਪਣਾ ਚੈੱਕ ਜਮਾਂ ਕਰਵਾਉਣ ਆਏ ਗਾਹਕ ਦਾ ਬੁਲਟ ਮੋਟਰਸਾਈਕਲ ਵੀ ਇਹ  ਲੁਟੇਰੇ ਆਪਣੇ ਨਾਲ ਲੈ ਗਏ।


ਇਸ ਮੌਕੇ ਬੇਕਰੀ ਦੀ ਦੁਕਾਨ ਕਰਨ ਵਾਲੇ ਇਕ ਵਿਅਕਤੀ ਨੇ ਦੱਸਿਆ ਕਿ ਉਹ ਆਪਣਾ ਚੈੱਕ ਇਸ ਬੈਂਕ ਵਿਚ ਜਮਾਂ ਕਰਵਾਉਣ ਆਏ ਸੀ ਅਤੇ ਤਕਰੀਬਨ ਤਿੰਨ ਵਜੇ ਤਿੰਨ ਵਿਅਕਤੀ ਪਿਸਟਲਾਂ ਸਮੇਤ ਬੈਂਕ ਵਿਚ ਦਾਖਲ ਹੋਵੋ ਜਿੱਥੇ ਉਨ੍ਹਾਂ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਬੈਂਕ ਵਿੱਚ 18 ਲੱਖ ਰੁਪਏ ਦੇ ਕਰੀਬ ਨਕਦੀ ਲੈ ਕੇ ਲੁਟੇਰੇ ਫ਼ਰਾਰ ਹੋ ਗਏ ਫਿਲਹਾਲ ਪੁਲਸ ਨੇ ਬੈਂਕ ਵਿਚ ਪਹੁੰਚ ਗਿਆ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

 

 

 

ਇਹ ਵੀ ਪੜ੍ਹੋ:

 


Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!


 



 

 

 



 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


 


Android ਫੋਨ ਲਈ ਕਲਿਕ ਕਰੋ