ਪੜਚੋਲ ਕਰੋ

IPS Kuldeep Chahal: ਕਸੂਤੇ ਫਸ ਗਏ ਚੰਡੀਗੜ੍ਹ ਦੇ ਸਾਬਕਾ SSP ਕੁਲਦੀਪ ਚਾਹਲ, ਦਰਜ ਹੋਏ ਨਵੇਂ ਕੇਸ ਨੇ ਉਡਾਈ ਨੀਂਦ !

IPS Kuldeep Chahal: ਮਾਨ ਨੇ ਦੋਸ਼ ਲਾਇਆ ਹੈ ਕਿ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰਨ ਤੋਂ ਪਹਿਲਾ ਉਸ ਦੇ ਘਰ ਤੇ ਦਫਤਰ ਵਿਚ ਜਾਂਚ ਕੀਤੀ। ਉਥੋਂ ਪੁਲਿਸ ਨੇ ਉਨ੍ਹਾਂ ਦੀਆ ਕਈ ਜ਼ਰੂਰੀ ਫਾਈਲਾ ਚੁੱਕ ਲਈਆਂ। ਇਸ ਤੋਂ ਇਲਾਵਾ ਉਨ੍ਹਾਂ ਨੂੰ ਫਸਾਉਣ

IPS Kuldeep Chahal: ਚੰਡੀਗੜ੍ਹ  ਦੇ ਸਾਬਕਾ ਐੱਸਐੱਸਪੀ ਕੁਲਦੀਪ ਸਿੰਘ ਚਹਿਲ ਸਮੇਤ ਚਾਰ ਪੁਲਿਸ ਅਫਸਰਾ 'ਤੇ ਫਰਜ਼ੀ ਸਬੂਤ ਤਿਆਰ ਕਰਨ ਦੇ ਦੋਸ਼ ਲੱਗੇ। ਹਨ। ਦੋ ਸਾਲ ਪਹਿਲਾਂ ਸੈਕਟਰ 19 ਥਾਣੇ ਦੀ ਪੁਲਿਸ ਨੇ ਮੁਹਾਲੀ ਵਾਸੀ ਆਲਮਜੀਤ ਸਿੰਘ ਮਾਨ ਨੂੰ ਫਰਜ਼ੀ ਈਡੀ ਅਫਸਰ ਬਣਾ ਕੇ ਲੋਕਾ ਨੂੰ ਠੱਗਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਸੀ। 

ਮਾਨ ਨੇ ਦੋਸ਼ ਲਾਇਆ ਹੈ ਕਿ ਚਹਿਲ ਦੇ ਕਹਿਣ 'ਤੇ ਪੁਲਿਸ ਨੇ ਉਸ ਖਿਲਾਫ ਝੂਠੇ ਸਬੂਤ ਤਿਆਰ ਕਰ ਕੇ ਕੇਸ ਦਰਜ ਕਰ ਦਿੱਤਾ। ਮਾਨ ਨੇ ਚਾਰ ਪੁਲਿਸ ਅਧਿਕਾਰੀਆਂ ਸਾਬਕਾ ਐੱਸਐੱਸਪੀ ਚਹਿਲ, ਇੰਸਪੈਕਟਰ ਰੋਹਤਾਸ਼, ਇੰਸਪੈਕਟਰ ਮਿੰਨੀ ਭਾਰਦਵਾਜ ਤੇ ਸਬ ਇੰਸਪੈਕਟਰ ਯਸ਼ਪਾਲ ਸਿੰਘ ਖਿਲਾਫ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਵੱਲੋਂ ਐਡਵੋਕੇਟ ਹਰਲਵ ਸਿੰਘ ਰਾਜਪੂਤ ਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੀ ਹੈ।

 ਪਟੀਸ਼ਨ ਵਿਚ ਉਨ੍ਹਾਂ ਡੀਜੀਪੀ, ਐੱਸਪੀ ਕ੍ਰਾਈਮ ਬਰਾਂਚ ਤੇ ਸੈਕਟਰ 19 ਪੁਲਿਸ ਥਾਣੇ ਦੇ ਐੱਸਐੱਚਓ ਨੂੰ ਵੀ ਪਾਰਟੀ ਬਣਾਇਆ ਹੈ। ਉਨ੍ਹਾਂ ਦੀ ਪਟੀਸ਼ਨ 'ਤੇ ਅਦਾਲਤ ਨੇ ਸਬੰਧਤ ਥਾਣੇ ਦੇ ਐੱਸਐੱਚਓ ਨੂੰ ਸਟੇਟਸ ਰਿਪੋਰਟ ਦਾਅਰ ਕਰਨ ਲਈ ਕਿਹਾ ਹੈ। ਇਸ ਪਟੀਸ਼ਨ ਦੀ ਅਗਲੀ ਸੁਣਵਾਈ 10 ਮਈ ਨੂੰ ਹੋਵੇਗੀ।

ਮਾਨ ਨੇ ਦੋਸ਼ ਲਾਇਆ ਹੈ ਕਿ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰਨ ਤੋਂ ਪਹਿਲਾ ਉਸ ਦੇ ਘਰ ਤੇ ਦਫਤਰ ਵਿਚ ਜਾਂਚ ਕੀਤੀ। ਉਥੋਂ ਪੁਲਿਸ ਨੇ ਉਨ੍ਹਾਂ ਦੀਆ ਕਈ ਜ਼ਰੂਰੀ ਫਾਈਲਾ ਚੁੱਕ ਲਈਆਂ। ਇਸ ਤੋਂ ਇਲਾਵਾ ਉਨ੍ਹਾਂ ਨੂੰ ਫਸਾਉਣ ਲਈ ਈਡੀ ਦੇ ਫਰਜ਼ੀ ਆਈਡੀ ਕਾਰਡ ਵੀ ਬਰਾਮਦ ਕੀਤੇ ਜਿਹੜੇ ਅਦਾਲਤ ਵਿਚ ਦਿਖਾ ਕੇ ਉਸ ਦਾ ਰਿਮਾਂਡ ਹਾਸਲ ਕੀਤਾ ਗਿਆ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget