ਪੜਚੋਲ ਕਰੋ
Advertisement
ਧਰਨੇ 'ਤੇ ਬੈਠੇ 'ਆਪ' ਵਿਧਾਇਕ ਤੇ ਸੈਂਕੜੇ ਸਾਥੀਆਂ ਖਿਲਾਫ ਕੇਸ
ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਧਰਨੇ ਉੱਪਰ ਬੈਠੇ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਉਨ੍ਹਾਂ ਦੇ ਸੈਂਕੜੇ ਸਾਥੀਆਂ ਉੱਪਰ ਪੁਲਿਸ ਕੇਸ ਦਰਜ ਕਰ ਲਿਆ ਗਿਆ ਹੈ।
ਤਰਨ ਤਾਰਨ: ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਧਰਨੇ ਉੱਪਰ ਬੈਠੇ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਉਨ੍ਹਾਂ ਦੇ ਸੈਂਕੜੇ ਸਾਥੀਆਂ ਉੱਪਰ ਪੁਲਿਸ ਕੇਸ ਦਰਜ ਕਰ ਲਿਆ ਗਿਆ ਹੈ।
ਤਰਨ ਤਾਰਨ ਸਦਰ ਥਾਣਾ ਪੁਲਿਸ ਨੇ ਬੀਤੀ ਰਾਤ ਆਪ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਸਣੇ 21 ਵਰਕਰਾਂ ਤੋਂ ਇਲਾਵਾ 125 ਆਣਪਛਾਤੇ ਵਰਕਰਾਂ ਉਪਰ ਮਾਮਲਾ ਦਰਜ ਕੀਤਾ ਹੈ।
ਇਨ੍ਹਾਂ ਧਰਨਾਕਾਰੀਆਂ ਵਿਰੁੱਧ ਥਾਣਾ ਸਦਰ ਪੁਲਿਸ ਨੇ 188, 269, 341, 342, 270, 283, ਭ, ਦ, ਸ, 5 ਬੀ, ਡਿਜਸਟਰ ਮੈਨਜਮੈਟ, ਐਕਟ 2005, 08 ਬੀ, ਨੈਸ਼ਨਲ ਹਾਈਵੇ ਐਕਟ 1956 ਧਾਰਾ ਲਾਈਆਂ ਗਈਆਂ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਕਾਰੋਬਾਰ
ਪੰਜਾਬ
Advertisement