ਪੜਚੋਲ ਕਰੋ

ਭਗਵੰਤ ਮਾਨ ਖ਼ਿਲਾਫ਼ ਮੁਕੱਦਮਾ ਦਰਜ਼

ਫ਼ਤਿਹਗੜ੍ਹ ਸਾਹਿਬ : ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਲੋਕਸਭਾ ਮੈਂਬਰ ਭਗਵੰਤ ਮਾਨ ਦੇ ਖ਼ਿਲਾਫ਼ ਜ਼ਿਲਾ ਫ਼ਤਿਹਗੜ੍ਹ ਸਾਹਿਬ ਦੇ ਹਲਕਾ ਬੱਸੀ ਪਠਾਨਾ ਵਿੱਚ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਮਾਨ ਖ਼ਿਲਾਫ਼ ਭੜਕਾਊ ਭਾਸ਼ਣ ਦੇ ਕੇ ਆਪਣੀ ਪਾਰਟੀ ਦੇ ਵਰਕਰਾਂ ਤੋਂ ਪੱਤਰਕਾਰਾਂ ਤੇ ਹਮਲਾ ਕਰਵਾਉਣ ਕਾਰਨ ਪੱਤਰਕਾਰਾਂ ਵਿੱਚ ਰੋਸ ਸੀ।       ਇਸ ਤੋਂ ਗੁੱਸੇ ਵਿੱਚ ਆਏ ਪੱਤਰਕਾਰਾਂ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਇੱਕ ਲਿਖਿਤ ਸ਼ਿਕਾਇਤ ਦੇ ਕੇ ਮਾਮਲਾ ਦਰਜ਼ ਕਰਨ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਮਾਨ ਖ਼ਿਲਾਫ਼ ਐਫ.ਆਈ.ਆਰ. ਦਰਜ਼ ਕਰ ਲਈ ਗਈ ਹੈ।ਮਾਨ ਖਿਲਾਫ਼ 11 ਵੱਖ-ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ਼ ਕੀਤਾ ਗਿਆ ਹੈ। ਪੁਲਿਸ ਨੇ ਇਹ ਮੁਕੱਦਮਾ ਧਾਰਾ 109,153,323,341,352,355,356,427,504,500,149 ਧਾਰਾਵਾਂ ਦੇ ਤਹਿਤ ਦਰਜ਼ ਕੀਤਾ ਹੈ।         ਕਾਬਲੇਗੌਰ ਹੈ ਕਿ ਵੀਰਵਾਰ ਨੂੰ ਭਗਵੰਤ ਮਾਨ ਰੈਲੀ ਦੌਰਾਨ ਮੀਡੀਆ ਉੱਤੇ ਭੜਕ ਪਏ ਸਨ। ਹਲਕਾ ਬੱਸੀ ਪਠਾਣਾ ਵਿੱਚ ਆਮ ਆਦਮੀ ਪਾਰਟੀ ਦੀ ਰੈਲੀ ਦੌਰਾਨ ਭਗਵੰਤ ਮਾਨ ਨਾ ਸਿਰਫ਼ ਮੀਡੀਆ ਉੱਤੇ ਭੜਕੇ ਸਗੋਂ ਉਨ੍ਹਾਂ ਰੈਲੀ ਦੀ ਕਵਰੇਜ ਲਈ ਪਹੁੰਚੇ ਪੱਤਰਕਾਰਾਂ ਨਾਲ ਬਦਸਲੂਕੀ ਵੀ ਕੀਤੀ।       ਭਗਵੰਤ ਮਾਨ ਨੇ ਭਰਵੀਂ ਰੈਲੀ ਵਿੱਚ ਪੱਤਰਕਾਰਾਂ ਉੱਤੇ ਮਜ਼ਾਕੀਆ ਟਿੱਪਣੀਆਂ ਵੀ ਕੀਤੀਆਂ। ਇੱਥੇ ਬੱਸ ਨਹੀਂ ਭਗਵੰਤ ਮਾਨ ਦੀਆ ਟਿੱਪਣੀਆਂ ਤੋਂ ਭੜਕੇ ਹੋਏ ਲੋਕਾਂ ਨੇ ਮੀਡੀਆ ਨਾਲ ਬਦਸਲੂਕੀ ਵੀ ਕੀਤੀ। ਇਸ ਤੋਂ ਬਾਅਦ ਫ਼ਤਿਹਗੜ੍ਹ ਦੇ ਸਾਰੇ ਪੱਤਰਕਾਰਾਂ ਆਮ ਆਦਮੀ ਪਾਰਟੀ ਦੀਆਂ ਰੈਲੀਆਂ ਦਾ ਬਾਈਕਾਟ ਕਰਨ ਦਾ ਐਲਾਨ ਵੀ ਕਰ ਦਿੱਤਾ।

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ

Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ

Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ

ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'

ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget