ਪੜਚੋਲ ਕਰੋ

Emergency Film: ਪੰਜਾਬ 'ਚ ਫਿਲਮ ਐਮਰਜੈਂਸੀ ਦਾ ਵਿਰੋਧ ਭੱਖਿਆ, ਕੰਗਨਾ ਰਣੌਤ ਨੂੰ ਸਬਕ ਸਿਖਾਉਣ ਨਿੱਤਰੇ ਸੁਖਬੀਰ ਬਾਦਲ 

Kangana Ranaut Emergency Film: ਉਨ੍ਹਾਂ ਕਿਹਾ ਕਿ ਅਭਿਨੇਤਰੀ ਕੰਗਨਾ ਰਣੌਤ ਜੋ ਕਿ ਆਪਣੇ ਸਿੱਖ ਵਿਰੋਧੀ ਅਤੇ ਪੰਜਾਬ ਵਿਰੋਧੀ ਬਿਆਨਾਂ ਕਾਰਨ ਵਿਵਾਦਾਂ ਵਿੱਚ ਘਿਰੀ ਹੋਈ ਹੈ, ਨੇ ਜਾਣਬੁੱਝ ਕੇ ਸਿੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਦੀ ਨੀਅਤ

Kangana Ranaut Emergency Film: ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਨਵੀਂ ਫਿਲਮ ਐਮਰਜੈਂਸੀ (Kangana Ranaut Film Emergency) ਦੇ ਰਿਲੀਜ਼ ਹੋਣ ਤੋਂ ਪਹਿਲਾਂ ਹੀ ਪੰਜਾਬ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਇਸ ਮੁੱਦੇ 'ਤੇ ਹੁਣ ਅਕਾਲੀ ਦਲ ਵੀ ਸਾਹਮਣੇ ਆਇਆ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ  ਕੰਗਣਾ ਰਣੌਤ ਵੱਲੋਂ ਫਿਲਮ ’ਐਮਰਜੰਸੀ’ ਵਿਚ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਲਈ ਉਸਦੇ ਖਿਲਾਫ ਧਾਰਾ 295 ਏ ਤਹਿਤ ਕੇਸ ਦਰਜ ਹੋਣਾ ਚਾਹੀਦਾ ਹੈ। 


ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਉਹ ਜਾਣ ਬੁੱਝ ਕੇ ਦੇਸ਼ ਭਗਤ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਭੜਕਾ ਰਹੀ ਹੈ ਤਾਂ ਜੋ ਦੇਸ਼ ਵਿਚ ਫਿਰਕੂ ਸਦਭਾਵਨਾ ਦਾ ਮਾਹੌਲ ਖਰਾਬ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਉਸ ਦੀ ਪੂਰੀ ਮਦਦ ਕਰ ਰਹੀ ਹੈ। ਉਹਨਾਂ ਕਿਹਾ ਕਿ ਅਸੀਂ ਇਹ ਵੀ ਮੰਗ ਕਰਦੇ ਹਾਂ ਕਿ ਪੱਛਮੀ ਬੰਗਾਲ ਵਿਚ ਮੈਡੀਕਲ ਵਿਦਿਆਰਥਣ ਨਾਲ ਜ਼ਬਰ ਜਨਾਹ ਮਗਰੋਂ ਉਸਦਾ ਕਤਲ ਕੀਤੇ ਜਾਣ ਦੇ ਮਾਮਲੇ ਵਿਚ ਢੁਕਵੀਂ ਕਾਰਵਾਈ ਕੀਤੀ ਜਾਵੇ।

 


ਓਧਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਲਮ ‘ਐਮਰਜੈਂਸੀ’ ‘ਤੇ ਤੁਰੰਤ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਫਿਲਮ ਵਿੱਚ ਸਿੱਖਾਂ ਦੇ ਕਿਰਦਾਰ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ।

 ਉਨ੍ਹਾਂ ਕਿਹਾ ਕਿ ਅਭਿਨੇਤਰੀ ਕੰਗਨਾ ਰਣੌਤ ਜੋ ਕਿ ਆਪਣੇ ਸਿੱਖ ਵਿਰੋਧੀ ਅਤੇ ਪੰਜਾਬ ਵਿਰੋਧੀ ਬਿਆਨਾਂ ਕਾਰਨ ਵਿਵਾਦਾਂ ਵਿੱਚ ਘਿਰੀ ਹੋਈ ਹੈ, ਨੇ ਜਾਣਬੁੱਝ ਕੇ ਸਿੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਦੀ ਨੀਅਤ ਨਾਲ ਇਹ ਫਿਲਮ ਬਣਾਈ ਹੈ, ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰ ਸਕਦੀ। ਉਨ੍ਹਾਂ ਨੇ ਕੰਗਨਾ ਰਣੌਤ ਖਿਲਾਫ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ।

 

 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial  

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
Embed widget