ਪੜਚੋਲ ਕਰੋ

ਸਿੱਧੂ ਮੂਸੇਵਾਲ 'ਤੇ ਇਲਜ਼ਾਮ ਲਾਉਣ ਵਾਲੀ ਕੁੜੀ ਖੁਦ ਹੀ ਕਸੂਤੀ ਘਿਰੀ

ਪੰਜਾਬੀ ਗਾਇਕ ਸਿੱਧੂ ਮੂਸੇਵਾਲ 'ਤੇ ਇਲਜ਼ਾਮ ਲਾਉਣ ਵਾਲੀ ਮੋਗਾ ਦੀ ਕੁੜੀ ਖਿਲਾਫ ਹੀ ਕੇਸ ਦਰਜ ਹੋ ਗਿਆ ਹੈ। ਉਸ ਖਿਲਾਫ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਮਾਛੀਵਾੜਾ ਦੇ ਯੂਕੇ ਰਹਿੰਦੇ 24 ਸਾਲਾ ਸੁਰਿੰਦਰਪਾਲ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਹੈ।

ਲੁਧਿਆਣਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲ 'ਤੇ ਇਲਜ਼ਾਮ ਲਾਉਣ ਵਾਲੀ ਮੋਗਾ ਦੀ ਕੁੜੀ ਖਿਲਾਫ ਹੀ ਕੇਸ ਦਰਜ ਹੋ ਗਿਆ ਹੈ। ਉਸ ਖਿਲਾਫ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਮਾਛੀਵਾੜਾ ਦੇ ਯੂਕੇ ਰਹਿੰਦੇ 24 ਸਾਲਾ ਸੁਰਿੰਦਰਪਾਲ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਹੈ। ਸੁਰਿੰਦਰਪਾਲ ਨੇ ਇਲਜ਼ਾਮ ਲਾਇਆ ਹੈ ਕਿ ਉਹ 20 ਫ਼ਰਵਰੀ ਨੂੰ ਭਾਰਤ ਆਇਆ। ਇਸ ਦੌਰਾਨ ਵ੍ਹਟਸਐੱਪ ਕਾਲ ਆਈ, ਜੋ ਉਸ ਨੇ ਅਟੈਂਡ ਨਹੀਂ ਕੀਤੀ। ਇਸ ਮਗਰੋਂ ਮੈਸੇਜ ਆਇਆ। ਸੰਪਰਕ ਕਰਨ ਉੱਤੇ ਲੜਕੀ ਨੇ ਦੱਸਿਆ ਕਿ ਉਸ ਵਾਂਗ ਉਹ ਵੀ ਸਿੱਧੂ ਮੂਸੇਵਾਲਾ ਦੀ ਪ੍ਰਸ਼ੰਸਕ ਹੈ ਤੇ ਉਸ ਨੂੰ ਮਿਲਣਾ ਚਾਹੁੰਦੀ ਹੈ। ਇਸ ਮਗਰੋਂ ਉਸ ਨੂੰ ਮੂਸੇਵਾਲਾ ਦੇ ਚਾਚਾ ਰਾਜਿੰਦਰ ਸਿੰਘ ਤੋਂ ਪਤਾ ਲੱਗਾ ਕਿ ਕਮਲਦੀਪ ਨੇ ਸਿੱਧੂ ਮੂਸੇਵਾਲਾ ਖ਼ਿਲਾਫ਼ ਥਾਣਾ ਐਨਆਰਆਈ ਮੋਗਾ ਵਿੱਚ ਸ਼ਿਕਾਇਤ ਦਿੱਤੀ ਹੋਈ ਹੈ। ਇਸ ’ਤੇ ਉਸ ਨੇ ਕਮਲਦੀਪ ਨੂੰ ਸਿੱਧੂ ਮੂਸੇਵਾਲਾ ਨਾਲ ਮਿਲਾਉਣ ਤੋਂ ਨਾਂਹ ਕਰ ਦਿੱਤੀ। ਸੁਰਿੰਦਰਪਾਲ ਸਿੰਘ ਨੇ ਇਲਜ਼ਾਮ ਲਾਇਆ ਕਿ ਇਸ ਮਗਰੋਂ ਕਮਲਦੀਪ ਨੇ 50 ਲੱਖ ਰੁਪਏ ਦੀ ਮੰਗ ਕਰਦਿਆਂ ਉਸ ਨੂੰ ਬਲੈਕਮੇਲ ਕੀਤਾ ਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਆਪਣੇ ਨਜ਼ਦੀਕੀ ਦੋਸਤ ਹਰਜਿੰਦਰ ਸਿੰਘ ਪਿੰਡ ਦਾਤਾ (ਮੋਗਾ) ਨਾਲ ਮੁਕਤਸਰ ਸਾਹਿਬ ਗੁਰਦੁਆਰੇ ਆਏ ਸੁਰਿੰਦਰਪਾਲ ਦੀ ਸ਼ਿਕਾਇਤ ’ਤੇ ਥਾਣਾ ਸਿਟੀ ਮੁਕਤਸਰ ਪੁਲਿਸ ਨੇ ਪਰਵਾਸੀ ਪੰਜਾਬਣ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget