ਪੜਚੋਲ ਕਰੋ

Punjab News: ਪੰਜਾਬ 'ਚ ਮਿਲੇ ਘਾਤਕ ਵਾਇਰਸ ਦੇ ਮਾਮਲੇ! ਕਿਸੇ ਨਾਲ ਹੱਥ ਮਿਲਾਉਣਾ ਪੈ ਸਕਦਾ ਭਾਰੀ; ਦਿਸ਼ਾ-ਨਿਰਦੇਸ਼ ਜਾਰੀ

Punjab News: ਪੰਜਾਬ ਤੋਂ ਅਹਿਮ ਖਬਰ ਆ ਰਹੀ ਹੈ, ਜਿਸ ਨਾਲ ਇੱਕ ਵਾਰ ਫਿਰ ਤੋਂ ਲੋਕਾਂ ਵਿਚਾਲੇ ਹਲਚਲ ਮੱਚ ਗਈ ਹੈ। ਦਰਅਸਲ, ਭੁੱਚੋ ਮੰਡੀ ਅਤੇ ਭੁੱਚੋ ਖੁਰਦ ਵਿੱਚ ਸਵਾਈਨ ਫਲੂ ਦਾ ਮਰੀਜ਼ ਮਿਲਿਆ ਹੈ। ਸਿਵਲ ਸਰਜਨ ਬਠਿੰਡਾ

Punjab News: ਪੰਜਾਬ ਤੋਂ ਅਹਿਮ ਖਬਰ ਆ ਰਹੀ ਹੈ, ਜਿਸ ਨਾਲ ਇੱਕ ਵਾਰ ਫਿਰ ਤੋਂ ਲੋਕਾਂ ਵਿਚਾਲੇ ਹਲਚਲ ਮੱਚ ਗਈ ਹੈ। ਦਰਅਸਲ, ਭੁੱਚੋ ਮੰਡੀ ਅਤੇ ਭੁੱਚੋ ਖੁਰਦ ਵਿੱਚ ਸਵਾਈਨ ਫਲੂ ਦਾ ਮਰੀਜ਼ ਮਿਲਿਆ ਹੈ। ਸਿਵਲ ਸਰਜਨ ਬਠਿੰਡਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਨਥਾਣਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸਿਹਤ ਵਿਭਾਗ ਨੇ ਭੁੱਚੋ ਖੁਰਦ ਅਤੇ ਭੁੱਚੋ ਮੰਡੀ ਪਿੰਡਾਂ ਵਿੱਚ ਸਵਾਈਨ ਫਲੂ ਸਬੰਧੀ ਸਰਵੇਖਣ ਕੀਤਾ। ਸਿਹਤ ਵਿਭਾਗ ਦੇ ਬੁਲਾਰੇ ਰਾਜਵਿੰਦਰ ਸਿੰਘ ਰੰਗੀਲਾ ਨੇ ਦੱਸਿਆ ਕਿ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਇਨ੍ਹਾਂ ਦੋਵਾਂ ਮਰੀਜ਼ਾਂ ਦੇ ਸਵਾਈਨ ਫਲੂ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ।

ਵਿਭਾਗ ਨੇ ਟੀਮਾਂ ਬਣਾ ਕੇ ਪਿੰਡ ਭੁੱਚੋ ਖੁਰਦ ਅਤੇ ਭੁੱਚੋ ਮੰਡੀ ਦੇ ਟਰੱਕ ਯੂਨੀਅਨ ਦੇ ਪਿਛਲੇ ਪਾਸੇ ਦੇ ਖੇਤਰ ਵਿੱਚ ਸਰਵੇਖਣ ਸ਼ੁਰੂ ਕੀਤਾ। ਟੀਮ ਸੁਪਰਵਾਈਜ਼ਰ ਬਲਵੀਰ ਸਿੰਘ, ਸੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ, ਟੀਮ ਦੇ ਮੈਂਬਰ ਹਰਦਮ ਸਿੰਘ, ਰਮਨਦੀਪ ਸਿੰਘ, ਰਣਜੀਤ ਸਿੰਘ ਅਤੇ ਰਾਜਵਿੰਦਰ ਸਿੰਘ ਨੇ ਪ੍ਰਭਾਵਿਤ ਪਰਿਵਾਰਕ ਮੈਂਬਰਾਂ ਅਤੇ ਖੇਤਰ ਵਿੱਚ ਸਵਾਈਨ ਫਲੂ ਦੇ ਲੱਛਣਾਂ ਬਾਰੇ ਸਰਵੇਖਣ ਅਤੇ ਜਾਗਰੂਕਤਾ ਕੀਤੀ ਗਈ।

ਸਵਾਈਨ ਫਲੂ ਤੋਂ ਕਿਵੇਂ ਕਰਿਏ ਬਚਾਅ ?

* ਹੱਥ ਧੋਤੇ ਬਿਨਾਂ ਆਪਣੇ ਮੂੰਹ, ਨੱਕ ਜਾਂ ਅੱਖਾਂ ਨੂੰ ਨਾ ਛੂਹੋ।
* ਹੱਥ ਧੋਣਾ ਨਿਯਮਿਤ ਤੌਰ 'ਤੇ ਜ਼ਰੂਰੀ ਹੈ, ਕਿਉਂਕਿ ਵਾਇਰਸ ਆਮ ਤੌਰ 'ਤੇ ਹੱਥਾਂ ਰਾਹੀਂ ਫੈਲਦੇ ਹਨ।
* ਭੀੜ-ਭੜੱਕੇ ਵਾਲੀਆਂ ਥਾਵਾਂ, ਇਕੱਠ ਜਾਂ ਮੇਲਿਆਂ ਵਿੱਚ ਜਾਣ ਤੋਂ ਬਚੋ, ਜਿੱਥੇ ਵਾਇਰਸ ਫੈਲਣ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ।
* ਬਿਮਾਰ ਵਿਅਕਤੀਆਂ ਦੇ ਸੰਪਰਕ ਤੋਂ ਬਚੋ।
* ਜੇਕਰ ਕਿਸੇ ਨੂੰ ਜ਼ੁਕਾਮ ਜਾਂ ਖੰਘ ਹੈ, ਤਾਂ ਉਨ੍ਹਾਂ ਦੇ ਨਾਲ ਸਰੀਰਕ ਸੰਪਰਕ ਤੋਂ ਬਚੋ। ਬਿਮਾਰ ਵਿਅਕਤੀਆਂ ਦੇ ਨੇੜੇ ਹੋਣ ਨਾਲ ਵਾਇਰਸ ਫੈਲਣ ਦਾ ਖ਼ਤਰਾ ਵੱਧ ਜਾਂਦਾ ਹੈ।
* ਸਵਾਈਨ ਫਲੂ ਦੀ ਪੂਰੀ ਪੁਸ਼ਟੀ ਕੀਤੇ ਬਿਨਾਂ ਡਾਕਟਰ ਦੀ ਸਲਾਹ ਲਏ ਬਿਨਾਂ ਦਵਾਈਆਂ ਨਾ ਲਓ।
* ਲੋਕਾਂ ਨਾਲ ਹੱਥ ਮਿਲਾਉਣ ਜਾਂ ਜੱਫੀ ਪਾਉਣ ਤੋਂ ਬਚੋ। ਇਸ ਦੀ ਬਜਾਏ, ਆਪਣੀ ਦੂਰੀ ਬਣਾਈ ਰੱਖੋ।

ਜੇਕਰ ਤੁਹਾਨੂੰ ਲੱਛਣ ਮਹਿਸੂਸ ਹੁੰਦੇ ਹਨ

* ਜੇਕਰ ਤੁਹਾਨੂੰ ਬੁਖਾਰ, ਜ਼ੁਕਾਮ, ਖੰਘ ਜਾਂ ਸਰੀਰ ਵਿੱਚ ਦਰਦ ਮਹਿਸੂਸ ਹੁੰਦਾ ਹੈ, ਤਾਂ ਤੁਰੰਤ ਆਪਣੇ ਨੇੜਲੇ ਸਿਹਤ ਕੇਂਦਰ ਜਾਂ ਡਾਕਟਰ ਨਾਲ ਸੰਪਰਕ ਕਰੋ।
* ਘਰ ਵਿੱਚ ਰਹੋ ਅਤੇ ਦੂਜਿਆਂ ਨਾਲ ਸੰਪਰਕ ਘੱਟ ਕਰੋ, ਤਾਂ ਜੋ ਵਾਇਰਸ ਹੋਰ ਲੋਕਾਂ ਵਿੱਚ ਨਾ ਫੈਲਣ।

ਟਾਪ ਹੈਡਲਾਈਨ

ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget