ਪੜਚੋਲ ਕਰੋ

ਚੋਣ ਜ਼ਾਬਤਾ ਲਾਗੂ ਹੋਣ ਮਗਰੋਂ 23.8 ਕਰੋੜ ਦੀਆਂ ਵਸਤਾਂ ਤੇ ਨਕਦੀ ਜ਼ਬਤ

ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ ਦੇ ਐਲਾਨ ਹੋਣ ਉਪਰੰਤ ਸੂਬੇ ਵਿੱਚ ਲਾਗੂ ਹੋਏ ਆਦਰਸ਼ ਚੋਣ ਜ਼ਾਬਤੇ ਦੌਰਾਨ ਮਿਤੀ 12 ਜਨਵਰੀ 2022 ਤੱਕ ਕੁਲ 23.8 ਕਰੋੜ ਦੀਆਂ ਵਸਤਾਂ ਅਤੇ ਨਗਦੀ ਜ਼ਬਤ ਕੀਤੀ ਗਈ ਹੈ।

ਚੰਡੀਗੜ੍ਹ: ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ ਦੇ ਐਲਾਨ ਹੋਣ ਉਪਰੰਤ ਸੂਬੇ ਵਿੱਚ ਲਾਗੂ ਹੋਏ ਆਦਰਸ਼ ਚੋਣ ਜ਼ਾਬਤੇ ਦੌਰਾਨ ਮਿਤੀ 12 ਜਨਵਰੀ 2022 ਤੱਕ ਕੁਲ 23.8 ਕਰੋੜ ਦੀਆਂ ਵਸਤਾਂ ਅਤੇ ਨਗਦੀ ਜ਼ਬਤ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਸੂਬੇ ਵਿੱਚ ਵੱਖ ਵੱਖ ਸਰਵੀਲੈਂਸ ਟੀਮਾਂ ਵੱਲੋਂ 79766.512 ਲੀਟਰ ਸ਼ਰਾਬ ਫੜੀ ਗਈ ਹੈ ਜਿਸ ਦੀ ਕੀਮਤ 24 ਲੱਖ ਰੁਪਏ ਬਣਦੀ ਹੈ।ਉਨ੍ਹਾਂ ਦੱਸਿਆ ਇਸੇ ਤਰ੍ਹਾਂ ਸੂਬੇ ਵਿੱਚ ਨਸ਼ੀਲੇ ਪਦਾਰਥ ਵੀ ਫੜ੍ਹੇ ਗਏ ਹਨ, ਜਿਨ੍ਹਾਂ ਦੀ ਕੀਮਤ 23.366 ਕਰੋੜ ਬਣਦੀ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 4 ਲੱਖ ਰੁਪਏ ਦੀ ਨਗਦ ਰਾਸ਼ੀ ਵੀ ਜਬਤ ਕੀਤੀ ਗਈ ਹੈ।

ਡਾ. ਰਾਜੂ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੇ ਮੱਦੇਨਜਰ ਰਾਜ ਵਿੱਚ 1028 ਸੰਵੇਦਨਸ਼ੀਲ ਸਥਾਨਾਂ ਦੀ ਪਹਿਚਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 1131 ਅਜਿਹੇ ਲੋਕਾਂ ਦੀ ਪਹਿਚਾਣ ਕੀਤੀ ਹੈ ਜੋ ਕਿ ਅਮਨ ਅਮਾਨ ਵਿਚ ਖਲਲ ਪਾ ਸਕਦੇ ਹਨ, ਜਿਨ੍ਹਾਂ ਵਿਚੋਂ 362 ਖ਼ਿਲਾਫ਼ ਕਾਰਵਾਈ ਕਰ ਦਿੱਤੀ ਗਈ ਹੈ ਅਤੇ ਬਾਕੀ ਰਹਿੰਦੇ ਵਿਅਕਤੀਆਂ ਖ਼ਿਲਾਫ਼ ਜਲਦ ਕਾਰਵਾਈ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 2422 ਨਾਕੇ ਸਥਾਪਿਤ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਸੁਰੱਖਿਆ ਦੀ ਦ੍ਰਿਸ਼ਟੀ ਤੋਂ ਕਾਰਵਾਈ ਕਰਦਿਆਂ 31 ਲੋਕਾਂ ਖ਼ਿਲਾਫ਼ ਅਹਿਤਿਆਤਨ ਕਾਰਵਾਈ ਅਮਲ ਵਿੱਚ ਲਿਆਂਦੀ ਹੈ। ਸੂਬੇ ਵਿੱਚ ਇਸ ਸਮੇਂ ਗ਼ੈਰ ਜ਼ਮਾਨਤੀ ਵਾਰੰਟ ਦੇ 998 ਮਾਮਲੇ ਕਾਰਵਾਈ ਅਧੀਨ ਹਨ ਅਤੇ ਜਿਨ੍ਹਾਂ ਵਿਚੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 873 ਲੋਕ ਹਿਰਾਸਤ ਵਿੱਚ ਲੈ ਲਏ ਹਨ ਅਤੇ ਬਾਕੀ 125 ਖ਼ਿਲਾਫ਼ ਕਾਰਵਾਈ ਜਾਰੀ ਹੈ।

ਮੁੱਖ ਚੋਣ ਅਫਸਰ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ 297140 ਲਾਈਸੈਂਸੀ ਹਥਿਆਰ ਹਨ ਜਿਨ੍ਹਾਂ ਵਿਚੋਂ 12684 ਲਾਈਸੈਂਸੀ ਹਥਿਆਰ ਜਮ੍ਹਾਂ ਹੋ ਚੁਕੇ ਹਨ ਅਤੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 17 ਗ਼ੈਰ ਲਾਈਸੈਂਸੀ ਹਥਿਆਰ ਫੜ੍ਹੇ ਗਏ ਹਨ।ਡਾ. ਰਾਜੂ ਨੇ ਦੱਸਿਆ ਕਿ ਸੂਬੇ ਵਿੱਚ ਚੋਣ ਅਮਲ ਵਿੱਚ ਡਿਊਟੀਆਂ ਨਿਭਾਉਣ ਵਾਲੇ ਅਮਲੇ ਦੇ ਕੋਵਿਡ-19 ਵੈਕਸੀਨੇਸ਼ਨ ਦੀ ਪਹਿਲੀ ਡੋਜ਼ 84% ਲੱਗ ਚੁੱਕੀ ਹੈ, ਜਦਕਿ ਦੂਸਰੀ ਡੋਜ਼ 49% ਮੁਲਾਜ਼ਮਾਂ ਨੂੰ ਲੱਗ ਚੁੱਕੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਰਾਜ ਵਿੱਚ ਆਰਦਸ਼ ਚੋਣ ਜ਼ਾਬਤਾ ਲਾਗੂ ਹੋਣ ਤੇ ਵੱਖ ਵੱਖ ਟੀਮਾਂ ਵੱਲੋਂ 49852 ਸਰਕਾਰੀ ਥਾਵਾਂ ਅਤੇ 16900 ਨਿੱਜੀ ਥਾਵਾਂ ਤੋਂ ਬੈਨਰ ਪੋਸਟਰ ਅਤੇ ਦੀਵਾਰੀ ਇਸ਼ਤਿਹਾਰ ਹਟਾਏ ਗਏ ਹਨ।

ਟਾਪ ਹੈਡਲਾਈਨ

Bathinda 'ਚ ਪਾਣੀ ਦੀ ਵਾਰੀ ਨੂੰ ਲੈ ਕੇ ਭਰਾਵਾਂ ਵਿਚਾਲੇ ਖੂਨੀ ਵਿਵਾਦ , ਚਾਚੇ ਨੇ ਭਤੀਜੇ ਦਾ ਕੀਤਾ ਕਤਲ, ਭਰਾ ਗੰਭੀਰ ਜ਼ਖ਼ਮੀ
Bathinda 'ਚ ਪਾਣੀ ਦੀ ਵਾਰੀ ਨੂੰ ਲੈ ਕੇ ਭਰਾਵਾਂ ਵਿਚਾਲੇ ਖੂਨੀ ਵਿਵਾਦ , ਚਾਚੇ ਨੇ ਭਤੀਜੇ ਦਾ ਕੀਤਾ ਕਤਲ, ਭਰਾ ਗੰਭੀਰ ਜ਼ਖ਼ਮੀ
Ravneet Singh Bittu ਦਾ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ, ਰਾਸ਼ਟਰਪਤੀ ਨੇ ਕੀਤਾ ਮਨਜ਼ੂਰ , ਹੁਣ ਲੜਣਗੇ ਪੰਜਾਬ ਵਿਧਾਨ ਸਭਾ ਚੋਣ  
Ravneet Singh Bittu ਦਾ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ, ਰਾਸ਼ਟਰਪਤੀ ਨੇ ਕੀਤਾ ਮਨਜ਼ੂਰ , ਹੁਣ ਲੜਣਗੇ ਪੰਜਾਬ ਵਿਧਾਨ ਸਭਾ ਚੋਣ  
 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ
 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
Embed widget