ਪੜਚੋਲ ਕਰੋ

ਝੋਨੇ ਦੀ ਖਰੀਦ ਲਈ 36,999 ਕਰੋੜ ਰੁਪਏ ਦੀ ਨਗਦ ਕਰਜ਼ਾ ਹੱਦ ਮਨਜ਼ੂਰ, ਸੀਐਮ ਮਾਨ ਦਾ ਦਾਅਵਾ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਖਾਤਿਆਂ 'ਚ ਹੋਵੇਗਾ ਫਸਲ ਦਾ ਭੁਗਤਾਨ

ਭਾਰਤੀ ਰਿਜ਼ਰਵ ਬੈਂਕ ਨੇ ਅੱਜ ਝੋਨੇ ਦੇ ਆਗਾਮੀ ਖਰੀਦ ਸੀਜ਼ਨ ਲਈ ਅਕਤੂਬਰ, 2022 ਲਈ ਨਗਦ ਕਰਜ਼ਾ ਹੱਦ (ਸੀ.ਸੀ.ਐਲ.) 36,999 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਹੈ।

ਚੰਡੀਗੜ੍ਹ:  ਭਾਰਤੀ ਰਿਜ਼ਰਵ ਬੈਂਕ ਨੇ ਅੱਜ ਝੋਨੇ ਦੇ ਆਗਾਮੀ ਖਰੀਦ ਸੀਜ਼ਨ ਲਈ ਅਕਤੂਬਰ, 2022 ਲਈ ਨਗਦ ਕਰਜ਼ਾ ਹੱਦ (ਸੀ.ਸੀ.ਐਲ.) 36,999 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਹੈ। ਇਹ ਰਾਸ਼ੀ ਵਰਤਣ ਤੋਂ ਬਾਅਦ ਨਵੰਬਰ, 2022 ਮਹੀਨੇ ਲਈ 7,500 ਕਰੋੜ ਰੁਪਏ ਜਾਰੀ ਕੀਤੇ ਜਾਣ ਦੀ ਉਮੀਦ ਹੈ।

ਇਨ੍ਹਾਂ ਵੇਰਵਿਆਂ ਨੂੰ ਸਾਂਝਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਨਗਦ ਕਰਜ਼ਾ ਹੱਦ ਦੀ ਜਲਦੀ ਪ੍ਰਵਾਨਗੀ ਝੋਨੇ ਦੇ ਆਗਾਮੀ ਖਰੀਦ ਸੀਜ਼ਨ ਲਈ ਸਮੇਂ ਸਿਰ ਤਿਆਰੀਆਂ ਨੂੰ ਯਕੀਨੀ ਬਣਾਏਗੀ ਅਤੇ ਇਕ ਅਕਤੂਬਰ ਤੋਂ ਹੀ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ 'ਤੇ ਭੁਗਤਾਨ ਕਰਨ ਦੀ ਸਹੂਲਤ ਦੇਵੇਗੀ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਾਉਣੀ ਸੀਜ਼ਨ 'ਆਪ' ਸਰਕਾਰ ਦਾ ਪਹਿਲਾ ਝੋਨੇ ਦਾ ਖਰੀਦ ਸੀਜ਼ਨ ਹੈ ਅਤੇ ਇਸ ਲਈ ਉਨ੍ਹਾਂ ਨੇ ਮਈ ਮਹੀਨੇ ਵਿੱਚ ਹੀ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੂੰ ਇਸ ਸਬੰਧੀ ਅਗਾਊਂ ਯੋਜਨਾਬੰਦੀ ਕਰਨ ਦੇ ਨਿਰਦੇਸ਼ ਜਾਰੀ ਕੀਤੇ ਸਨ। ਉਨ੍ਹਾਂ ਕਿਹਾ ਕਿ ਇਸ ਦੇ ਨਤੀਜੇ ਵਜੋਂ ਸਰਕਾਰ ਨੇ ਨਵੀਨਤਮ ਆਈ.ਟੀ. ਤਕਨੀਕਾਂ ਦੀ ਵਰਤੋਂ ਕਰਕੇ ਇਸ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਕੁਸ਼ਲ ਬਣਾਉਣ ਲਈ ਮਿਲਿੰਗ, ਟਰਾਂਸਪੋਰਟ, ਲੇਬਰ ਅਤੇ ਸਟਾਕ ਵਸਤਾਂ ਦੀ ਖਰੀਦ ਨਾਲ ਸਬੰਧਤ ਸਰਕਾਰੀ ਨੀਤੀਆਂ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਹੈ।

 

ਮੁੱਖ ਮੰਤਰੀ ਨੇ ਕਿਹਾ ਕਿ ਆਪਣੇ ਮਾੜੇ ਸ਼ਾਸਨ ਦੌਰਾਨ ਸੂਬਾ ਸਰਕਾਰ ਚਾਰ ਵਾਰ ਝੋਨੇ ਦੀ ਖਰੀਦ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਮੇਂ ਸਿਰ ਨਗਦ ਕਰਜ਼ਾ ਹੱਦ ਹਾਸਲ ਕਰਨ ਵਿੱਚ ਅਸਫਲ ਰਹੀ। ਸਿੱਟੇ ਵਜੋਂ ਇਨ੍ਹਾਂ ਚਾਰ ਸਾਲਾਂ ਵਿੱਚ ਕਿਸਾਨਾਂ ਨੂੰ ਆਪਣੀ ਮਿਹਨਤ ਨਾਲ ਪਾਲੀ ਫਸਲ ਦੀ ਅਦਾਇਗੀ ਲਈ ਪਹਿਲਾਂ ਹਫ਼ਤਿਆਂ ਤੱਕ ਉਡੀਕ ਕਰਨੀ ਪਈ।

 ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰ ਪੰਜਾਬ ਦੇ ਕਿਸਾਨਾਂ ਵੱਲੋਂ ਪੈਦਾ ਕੀਤੇ ਝੋਨੇ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰਾਸ਼ਟਰੀ ਖੁਰਾਕ ਸੁਰੱਖਿਆ ਯਕੀਨੀ ਬਣਾਉਣ ਲਈ ਹਮੇਸ਼ਾ ਮੋਹਰੀ ਰਿਹਾ ਹੈ ਅਤੇ ਸੂਬਾ ਅੱਗੇ ਵੀ ਇਹ ਰਵਾਇਤ ਜਾਰੀ ਰੱਖੇਗਾ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 

Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
Embed widget