ਪੜਚੋਲ ਕਰੋ

DGP Punjab: ਗੌਰਵ ਯਾਦਵ ਦੀ ਨਿਯੁਕਤੀ ਖ਼ਤਰੇ 'ਚ ! CAT ਅੱਗੇ ਸਾਬਕਾ ਡੀਜੀਪੀ ਭਾਵਰਾ ਨੇ ਕੀਤੇ ਵੱਡੇ ਖੁਲਾਸੇ, ਦੱਸਿਆ ਕਿਵੇਂ ਕਰਿਆ ਇੱਕ ਪਾਸੇ  

DGP Gaurav Yadav Case - ਇਸ ਪਟੀਸ਼ਨ 'ਤੇ ਕੈਟ ਨੇ ਕੇਂਦਰ ਸਰਕਾਰ ਦੇ ਨਾਲ-ਨਾਲ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂਪੀਐਸਸੀ), ਪੰਜਾਬ ਸਰਕਾਰ ਅਤੇ ਡੀਜੀਪੀ ਗੌਰਵ ਯਾਦਵ ਨੂੰ ਜਵਾਬ ਦੇਣ ਲਈ ਨੋਟਿਸ ਜਾਰੀ ਕੀਤਾ ਹੈ। ਜਿਸ 'ਤੇ ਹੁਣ

DGP Gaurav Yadav Case - ਪੰਜਾਬ ਦੇ ਮੌਜੂਦਾ ਡੀਜੀਪੀ ਗੌਰਵ ਯਾਦਵ ਦੀ ਨਿਯੁਕਤੀ ਨੂੰ ਲੈ ਕੇ ਕੇਂਦਰੀ ਪ੍ਰਸ਼ਾਸਨਿਕ ਟ੍ਰਿਬਿਊਨਲ (ਕੈਟ) ਵਿੱਚ ਪਟੀਸ਼ਨ 'ਤੇ ਸੁਣਵਾਈ ਹੋਈ, ਜਿਸ ਦੌਰਾਨ ਕੈਟ ਨੇ ਕੇਂਦਰ ਸਰਵਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਡੀਜੀਪੀ ਗੌਰਵ ਯਾਦਵ ਦੀ ਨਿਯੁਕਤੀ ਦੇ ਖਿਲਾਫ਼ ਪਟੀਸ਼ਨ ਸਾਬਕਾ ਡੀਜਪੀ ਵੀਰੇਸ਼ ਕੁਮਾਰ ਭਾਵਰਾ ਨੇ ਪਾਈ ਹੋਈ ਹੈ। 

 ਇਸ ਪਟੀਸ਼ਨ 'ਤੇ ਕੈਟ ਨੇ ਕੇਂਦਰ ਸਰਕਾਰ ਦੇ ਨਾਲ-ਨਾਲ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂਪੀਐਸਸੀ), ਪੰਜਾਬ ਸਰਕਾਰ ਅਤੇ ਡੀਜੀਪੀ ਗੌਰਵ ਯਾਦਵ ਨੂੰ ਜਵਾਬ ਦੇਣ ਲਈ ਨੋਟਿਸ ਜਾਰੀ ਕੀਤਾ ਹੈ। ਜਿਸ 'ਤੇ ਹੁਣ 15 ਦਸੰਬਰ ਨੂੰ ਸੁਣਵਾਈ ਹੋਵੇਗੀ।

ਇਸ ਪਟੀਸ਼ਨ 'ਚ ਸਾਬਕਾ ਡੀਜੀਪੀ ਨੇ ਪੰਜਾਬ ਸਰਕਾਰ 'ਤੇ ਕਈ ਇਲਜ਼ਾਮ ਲਾਏ ਹਨ।  ਸਾਬਕਾ ਡੀਜੀਪੀ ਨੇ ਦੋਸ਼ ਲਾਇਆ ਹੈ ਕਿ ਸਰਕਾਰ ਨੇ ਉਸ ਨੂੰ ਜ਼ਬਰਦਸਤੀ ਡੀਜੀਪੀ ਦੇ ਅਹੁਦੇ ਤੋਂ ਹਟਾ ਦਿੱਤਾ ਸੀ। ਇਸ ਦੇ ਲਈ ਸਰਕਾਰ ਨੇ ਕਈ ਹੱਥਕੰਡੇ ਅਜ਼ਮਾਏ। ਪਹਿਲਾਂ ਉਨ੍ਹਾਂ ਨੂੰ ਇਹ ਲਿਖਣ ਲਈ ਕਿਹਾ ਗਿਆ ਕਿ ਉਹ ਇਸ ਅਹੁਦੇ 'ਤੇ ਬਣੇ ਰਹਿਣਾ ਨਹੀਂ ਚਾਹੁੰਦੇ ਹਨ।

ਫਿਰ ਉਨ੍ਹਾਂ ਨੂੰ ਇਸ ਅਹੁਦੇ ਤੋਂ ਅਸਤੀਫਾ ਦੇਣ ਲਈ ਕਿਹਾ ਗਿਆ। ਭਾਵਰਾ ਛੁੱਟੀ 'ਤੇ ਚਲੇ ਗਏ ਤਾਂ ਸਰਕਾਰ ਨੇ ਉਸ ਸਮੇਂ ਦੇ ਵਧੀਕ ਮੁੱਖ ਸਕੱਤਰ ਨੂੰ ਦਿੱਲੀ ਸਥਿਤ ਉਨ੍ਹਾਂ ਦੇ ਘਰ ਭੇਜਿਆ ਅਤੇ ਉਨ੍ਹਾਂ ਨੂੰ ਪੁੱਛਿਆ ਕਿ ਕੀ ਉਹ ਦੁਬਾਰਾ ਜੁਆਇਨ ਕਰ ਰਹੇ ਹਨ। ਇਸ ਲਈ ਉਨ੍ਹਾਂ ਨੂੰ ਨਤੀਜੇ ਭੁਗਤਣ ਲਈ ਤਿਆਰ ਰਹਿਣਾ ਪਵੇਗਾ।

 ਸਾਬਕਾ ਡੀਜੀਪੀ ਨੇ ਭਾਵਰਾ ਨੇ ਕਿਹਾ ਕਿ ਇਸ ਤਰ੍ਹਾਂ ਉਨ੍ਹਾਂ ਦੇ ਛੁੱਟੀ 'ਤੇ ਜਾਣ ਤੋਂ ਬਾਅਦ ਸਰਕਾਰ ਨੇ ਉਨ੍ਹਾਂ ਦੇ ਜੂਨੀਅਰ ਗੌਰਵ ਯਾਦਵ ਨੂੰ ਡੀਜੀਪੀ ਨਿਯੁਕਤ ਕਰ ਦਿੱਤਾ ਅਤੇ ਮੈਨੂੰ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਮੁਹਾਲੀ ਦਾ ਚੇਅਰਮੈਨ ਬਣਾ ਦਿੱਤਾ ਗਿਆ। ਸਰਕਾਰ ਨੇ 2 ਸਤੰਬਰ 2022 ਨੂੰ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੇ ਹੁਕਮ ਜਾਰੀ ਕੀਤੇ ਸਨ।

ਪਟੀਸ਼ਨ 'ਚ ਭਾਵਰਾ ਨੇ ਕੈਟ ਤੋਂ 2 ਸਤੰਬਰ 2022 ਦੇ ਹੁਕਮਾਂ ਨੂੰ ਰੱਦ ਕਰਨ ਅਤੇ ਡੀਜੀਪੀ ਦੇ ਅਹੁਦੇ 'ਤੇ ਆਪਣਾ ਕਾਰਜਕਾਲ ਪੂਰਾ ਕਰਨ ਦੀ ਮੰਗ ਕੀਤੀ ਹੈ। ਭਾਵਰਾ ਨੇ ਕਿਹਾ ਕਿ  ਮੈਨੂੰ ਯੂਪੀਐਸਸੀ ਦੀ ਨਿਰਧਾਰਤ ਪ੍ਰਕਿਰਿਆ ਰਾਹੀਂ ਚੁਣਿਆ ਗਿਆ, ਜਿਵੇਂ ਹੀ ਸਰਕਾਰ ਬਦਲੀ, ਮੇਰੇ 'ਤੇ ਅਸਤੀਫਾ ਦੇਣ ਲਈ ਦਬਾਅ ਪਾਇਆ ਗਿਆ: 1987 ਬੈਚ ਦੇ ਆਈਪੀਐਸ ਅਧਿਕਾਰੀ ਵੀਕੇ ਭਾਵਰਾ ਨੇ ਪਟੀਸ਼ਨ ਦਾਇਰ ਕੀਤੀ ਸੀ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget