ਪੜਚੋਲ ਕਰੋ

ਜਲੰਧਰ ਡਾਇਓਸਿਸ ਅਧਿਨ ਕੈਥੋਲਿਕ ਯੂਵਾ ਧਾਰਾ ਦੀ ਨਵੀਂ ਟੀਮ ਹੋਈ ਨਿਯੁਕਤ

ਰੋਮਨ ਕੈਥੋਲਿਕ ਚਰਚ ਦੀ ਜਲੰਧਰ ਡਾਇਓਸਿਸ ਦੇ ਯੂਥ ਵਿੰਗ ਕੈਥੋਲਿਕ ਯੂਵਾ ਧਾਰਾ ਦੀ ਬੀਤੇ ਦਿਨੀਂ ਨਵੀਂ ਟੀਮ ਨਿਯੁਕਤ ਹੋਈ ਹੈ।

ਜਲੰਧਰ: ਰੋਮਨ ਕੈਥੋਲਿਕ ਚਰਚ ਦੀ ਜਲੰਧਰ ਡਾਇਓਸਿਸ ਦੇ ਯੂਥ ਵਿੰਗ ਕੈਥੋਲਿਕ ਯੂਵਾ ਧਾਰਾ ਦੀ ਬੀਤੇ ਦਿਨੀਂ ਨਵੀਂ ਟੀਮ ਨਿਯੁਕਤ ਹੋਈ ਹੈ।ਇਹ ਟੀਮ ਪੰਜਾਬ ਵਿੱਚ ਈਸਾਈ ਨੌਜਵਾਨਾਂ ਦੀ ਅਗਵਾਈ ਕਰੇਗੀ।ਕੈਥੋਲਿਕ ਯੂਵਾ ਧਾਰਾ ਜਲੰਧਰ ਡਾਇਓਸਿਸ ਦੀ ਅਗਵਾਈ ਹੇਠ ਅਤੇ ਬਿਸ਼ਪ ਡਾ.ਐਗਨੇਲੋ ਗ੍ਰੇਸ਼ੀਆਸ ਦੇ ਮਾਰਗ ਦਰਸ਼ਨ ਹੇਠ ਕੰਮ ਕਰਦੀ ਹੈ।

ਡਾ. ਐਗਨੇਲੋ ਨੇ ਨੌਜਵਾਨਾਂ ਨੂੰ ਸੰਬੋਧਿਤ ਹੁੰਦੇ ਕਿਹਾ, " ਨੌਜਵਾਨ ਦੇਸ਼ ਅਤੇ ਕੌਮ ਨੂੰ ਮਜ਼ਬੂਤ ਕਰਦੇ ਹਨ।ਨਵੇਂ ਚੁਣੇ ਗਏ ਨੁਮਾਇੰਦੇ ਇਨ੍ਹਾਂ ਨੌਜਵਾਨਾਂ ਨੂੰ ਸਹੀ ਸੇਤ ਦੇਣ ਅਤੇ ਚੰਗੇ ਢੰਗ ਨਾਲ ਉਨ੍ਹਾਂ ਦੀ ਅਗਵਾਈ ਕਰਨ।ਨੌਜਵਾਨਾਂ ਨੂੰ ਸੇਵਾ ਭਾਵਨਾਂ ਬਾਰੇ ਦੱਸਣ ਅਤੇ ਉਨ੍ਹਾਂ ਨੂੰ ਆਤਮਿਕ ਤੌਰ ਤੇ ਅੱਗੇ ਵੱਧਣ ਵਿੱਚ ਮਦਦ ਕਰਨ।"

ਕੈਥੋਲਿਕ ਯੂਵਾ ਧਾਰਾ ਦੇ ਡਾਇਰੈਕਟਰ ਫਾਦਰ ਜੇਮਸ ਚਾਕੋ ਨੇ ਦੱਸਿਆ ਕਿ, "ਕੱਲ੍ਹ ਸੈਕਰੇਡ ਹਾਰਟ ਚਰਚ, ਵਿੱਚ ਹੋਈ ਚੋਣ ਮਗਰੋਂ ਰੇਚੱਲ ਗਿੱਲ ਨੂੰ ਇਸ ਦਾ ਪ੍ਰਧਾਨ ਚੁਣਿਆ ਗਿਆ ਹੈ।ਇਸ ਦੇ ਨਾਲ ਹੀ ਯੂਨਸ ਉੱਪ ਪ੍ਰਧਾਨ, ਪ੍ਰੈੱਸ ਸਕੱਤਰ ਵਿਲੀਅਮ ਮਸੀਹ, ਸਕੱਤਰ ਜੌਆਇਸ ਅਤੇ ਦੀਪਕ ਕੁਮਾਰ ਖਜਾਨਚੀ ਹੋਣਗੇ।"

ਜਲੰਧਰ ਡਾਇਓਸਿਸ ਦੀ ਸ਼ੁਰੂਆਤ
ਡਾਇਓਸਿਸ ਬਹੁਤ ਸਾਰੇ ਚਰਚਾਂ ਨੂੰ ਮਿਲਾ ਕੇ ਬਣਦੀ ਹੈ। ਪੰਜਾਬ ਦਾ ਕਾਫੀ ਹਿੱਸਾ 1947 ਦੀ ਵੰਡ ਤੱਕ, ਲਾਹੌਰ ਡਾਇਓਸਿਸ ਅਧੀਨ ਆਉਂਦਾ ਸੀ, ਜਿਸਦੀ ਦੇਖ-ਰੇਖ ਬੈਲਜੀਅਨ ਸੂਬੇ ਦੇ ਕੈਪੂਚਿਨ ਮਿਸ਼ਨਰੀਆਂ ਵੱਲੋਂ ਕੀਤੀ ਜਾਂਦੀ ਸੀ।17 ਜਨਵਰੀ, 1952 ਨੂੰ, ਜਲੰਧਰ ਦਾ ਅਪੋਸਟੋਲਿਕ ਪ੍ਰੀਫੈਕਚਰ ਬਣਾਇਆ ਗਿਆ ਅਤੇ 6 ਦਸੰਬਰ, 1971 ਨੂੰ, ਇਸ ਨੂੰ ਡਾਇਓਸਿਸ ਦਾ ਦਰਜਾ ਪ੍ਰਾਪਤ ਹੋਇਆ ਅਤੇ ਡਾ. ਸਿਮਫੋਰੀਅਨ ਕੀਪਰਥ ਨੂੰ ਪਹਿਲੇ ਬਿਸ਼ਪ ਵਜੋਂ ਨਿਯੁਕਤ ਕੀਤਾ ਗਿਆ। ਵਰਤਮਾਨ ਵਿੱਚ, ਜੋ ਵੀ ਮੌਜੂਦਾ ਬਿਸ਼ਪ ਹੁੰਦਾ ਹੈ ਉਹ ਜਲੰਧਰ ਵਿੱਚ ਸੈਕਰਡ ਹਾਰਟ ਕੈਥੋਲਿਕ ਚਰਚ ਵਿੱਚ ਰਹਿੰਦਾ ਹੈ।

ਇਸ ਦੇ ਅਧੀਨ ਖੇਤਰ
ਇਹ ਡਾਇਓਸਿਸ ਪੰਜਾਬ ਦੇ ਅੰਮ੍ਰਿਤਸਰ, ਫਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮੋਗਾ, ਮੁਕਤਸਰ, ਨਵਾਂਸ਼ਹਿਰ, ਪਠਾਨਕੋਟ, ਤਰਨਤਾਰਨ ਜ਼ਿਲਿਆਂ ਅਤੇ ਪੰਜਾਬ ਵਿੱਚ ਰੋਪੜ ਦੀ ਆਨੰਦਪੁਰ ਸਾਹਿਬ ਤਹਿਸੀਲ ਦੀ ਦੇਖ-ਰੇਖ ਕਰਦਾ ਹੈ। ਹਿਮਾਚਲ ਪ੍ਰਦੇਸ਼ ਦੇ ਕੁਝ ਜ਼ਿਲ੍ਹੇ - ਚੰਬਾ, ਹਮੀਰਪੁਰ, ਕਾਂਗੜਾ ਅਤੇ ਊਨਾ - ਵੀ ਜਲੰਧਰ ਡਾਇਓਸਿਸ ਅਧੀਨ ਆਉਂਦੇ ਹਨ।

ਜਲੰਧਰ ਡਾਇਓਸਿਸ ਕਰੀਬ 120 ਚਰਚਾਂ ਦਾ ਕੰਟਰੋਲ ਕਰਦਾ ਹੈ। ਜਲੰਧਰ ਵਿੱਚ ਲਗਭਗ 50 ਸਕੂਲ, ਇੱਕ ਡਿਗਰੀ ਕਾਲਜ (ਟ੍ਰਿਨਿਟੀ ਕਾਲਜ) ਅਤੇ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਲਗਭਗ 10 ਹਸਪਤਾਲ ਹਨ, ਜਿਨ੍ਹਾਂ ਦੀ ਦੇਖ-ਰੇਖ ਡਾਇਓਸਿਸ ਕਰਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

FARMERS PROTEST UPDATE | 'ਗੱਲਬਾਤ ਤੇ ਸੱਦੇ ਸੈਂਟਰ ਸਰਕਾਰ, Dallewal ਦਾ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ' | SKM UPDATE | 'ਗੱਲਬਾਤ ਤੇ ਸੱਦੇ ਸੈਂਟਰ ਸਰਕਾਰ, Dallewal ਦਾ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ' | SKMBathinda: ਧੁੰਦ ਕਾਰਨ ਕਿਸਾਨਾਂ ਦੀ ਮਿਨੀ ਬੱਸ ਨਾਲ ਵਾਪਰਿਆ ਹਾਦਸਾਬਰਨਾਲਾ 'ਚ ਵੱਡਾ ਹਾਦਸਾ, ਕਿਸਾਨਾਂ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰSKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | Dallewal

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?
Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?
Embed widget