ਪੜਚੋਲ ਕਰੋ

ਚੰਡੀਗੜ੍ਹ ਦੀ ਮਹਿਲਾ ਐਸਐਚਓ ਖਿਲਾਫ CBI ਵੱਲੋਂ FIR, ਭ੍ਰਿਸ਼ਟਾਚਾਰ ਦਾ ਇਲਜ਼ਾਮ

ਚੰਡੀਗੜ੍ਹ ਪੁਲਿਸ ਦੀ ਮਹਿਲਾ ਐਸਐਚਓ ਜਸਵਿੰਦਰ ਕੌਰ ਖਿਲਾਫ ਸੀਬੀਆਈ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਐਫਆਈਆਰ ਦਰਜ ਕਰ ਲਈ ਹੈ।

ਚੰਡੀਗੜ੍ਹ: ਚੰਡੀਗੜ੍ਹ ਪੁਲਿਸ ਦੀ ਮਹਿਲਾ ਐਸਐਚਓ ਜਸਵਿੰਦਰ ਕੌਰ ਖਿਲਾਫ ਸੀਬੀਆਈ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਐਫਆਈਆਰ ਦਰਜ ਕਰ ਲਈ ਹੈ। ਐਸਐਚਓ ਖਿਲਾਫ ਪੰਜ ਲੱਖ ਰੁਪਏ ਦੀ ਰਿਸ਼ਵੱਤ ਲੈਣ ਦਾ ਦੋਸ਼ ਹੈ। ਮਹਿਲਾ ਐਸਐਚਓ ਤੇ ਦੋ ਲੱਖ ਰੁਪਏ ਦੀ ਪੇਸ਼ਗੀ ਵਸੂਲੇ ਜਾਣ ਤੇ ਸੀਬੀਆਈ ਨੇ ਕੇਸ ਦਰਜ ਕੀਤਾ ਹੈ। ਤੁਹਾਨੂੰ ਦਸ ਦਈਏ ਕਿ ਜਸਵਿੰਦਰ ਕੌਰ ਮਨੀਮਾਜਰਾ  ਪੁਲਿਸ ਥਾਣੇ 'ਚ ਐਸਐੱਚਓ ਵਜੋਂ ਤਾਇਨਾਤ ਸੀ। ਐਫਆਈਆਰ ਦਰਜ ਹੋਣ ਤੋਂ ਬਾਅਦ ਐਸਐਚਓ ਨੂੰ ਲਾਈਨ ਹਾਜ਼ਰ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਵੀ ਥਾਣਾ-31 'ਚ ਤਾਇਨਾਤੀ ਦੌਰਾਨ ਜਸਵਿੰਦਰ ਕੌਰ ਖਿਲਾਫ ਭ੍ਰਿਸ਼ਟਾਚਾਰ ਦੇ ਹੀ ਦੋਸ਼ਾਂ ਹੇਠਾਂ ਸੀਬੀਆਈ ਦੀ ਜਾਂਚ ਚੱਲ ਰਹੀ ਸੀ। ਇਸ ਕੇਸ ਦੇ ਬਾਵਜੂਦ ਵੀ ਜਸਵਿੰਦਰ ਕੌਰ ਨੂੰ ਮਨੀਮਾਜਰਾ ਦੀ ਐਸਐਚਓ ਲਾਇਆ ਗਿਆ। ਇਹ ਵੀ ਪੜ੍ਹੋ:   ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, CM ਮਾਨ ਅਤੇ ਰਾਜਪਾਲ ਕਟਾਰੀਆ ਨੂੰ ਉਡਾਉਣ ਦੀ ਧਮਕੀ; ਦੁਪਹਿਰ 2:11 ਵਜੇ ਲੁਧਿਆਣਾ ਅਦਾਲਤ 'ਚ ਬਲਾਸਟ ਦਾ ਅਲਰਟ...
ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, CM ਮਾਨ ਅਤੇ ਰਾਜਪਾਲ ਕਟਾਰੀਆ ਨੂੰ ਉਡਾਉਣ ਦੀ ਧਮਕੀ; ਦੁਪਹਿਰ 2:11 ਵਜੇ ਲੁਧਿਆਣਾ ਅਦਾਲਤ 'ਚ ਬਲਾਸਟ ਦਾ ਅਲਰਟ...
Punjab News: ਪੰਜਾਬ ਭਾਜਪਾ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 6 ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਕੀਤਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਭਾਜਪਾ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 6 ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਕੀਤਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ 'ਚ ਸਿਆਸੀ ਧਮਾਕਾ, ਸਾਬਕਾ ਵਿਧਾਇਕ 'ਅਕਾਲੀ ਦਲ...' ਚ ਸ਼ਾਮਲ, ਤਸਵੀਰਾਂ ਵਾਇਰਲ...
Punjab News: ਪੰਜਾਬ 'ਚ ਸਿਆਸੀ ਧਮਾਕਾ, ਸਾਬਕਾ ਵਿਧਾਇਕ 'ਅਕਾਲੀ ਦਲ...' ਚ ਸ਼ਾਮਲ, ਤਸਵੀਰਾਂ ਵਾਇਰਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
Embed widget