ਪੜਚੋਲ ਕਰੋ

ਰਾਮ ਰਹੀਮ ਵੱਲੋਂ ਸਾਧੂਆਂ ਨੂੰ ਨਿਪੁੰਸਕ ਬਣਾਉਣ ਦੀ ਗੰਦੀ ਖੇਡ ਬਾਰੇ ਵੱਡਾ ਖੁਲਾਸਾ

ਚੰਡੀਗੜ੍ਹ: ਕੇਂਦਰੀ ਜਾਂਚ ਬਿਊਰੋ ਨੇ ਸਾਧੂਆਂ ਨੂੰ ਨਿਪੁੰਸਕ ਬਣਾਉਣ ਵਾਲੇ ਕੇਸ ਵਿੱਚ ਬਲਾਤਕਾਰੀ ਬਾਬਾ ਗੁਰਮੀਤ ਰਾਮ ਰਹੀਮ ਵਿਰੁੱਧ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ। ਸੀ.ਬੀ.ਆਈ. ਵੱਲੋਂ ਦਾਇਰ ਕੀਤੀ ਚਾਰਜਸ਼ੀਟ ਵਿੱਚ ਸਾਧੂਆਂ ਨੂੰ ਨਿਪੁੰਸਕ ਬਣਾਏ ਜਾਣ ਦੇ ਸੰਭਾਵੀ ਕਾਰਨਾਂ ਤੇ ਇਸ ਦੀ ਸ਼ੁਰੂਆਤ ਕਦੋਂ ਤੇ ਕਿਉਂ ਹੋਈ, ਆਦਿ ਪੱਖਾਂ ਬਾਰੇ ਖੁਲਾਸਾ ਕੀਤਾ ਗਿਆ ਹੈ। ਸੀ.ਬੀ.ਆਈ. ਦੇ ਦੋਸ਼ ਪੱਤਰ ਮੁਤਾਬਕ ਰਾਮ ਰਹੀਮ ਨੇ ਸਾਧੂਆਂ ਨੂੰ ਨਿਪੁੰਸਕ ਬਣਾ ਕੇ ਉਨ੍ਹਾਂ ਦੇ ਨਾਵਾਂ 'ਤੇ ਜ਼ਮੀਨ ਖਰੀਦੀ ਹੋਈ ਸੀ। ਰਾਮ ਰਹੀਮ ਦੀ ਇਸ ਨਿਪੁੰਸਕ ਫ਼ੌਜ ਬਾਰੇ ਛੇ ਸਾਧੂਆਂ ਦੇ ਬਿਆਨਾਂ ਤੋਂ ਖੁਲਾਸਾ ਹੋਇਆ ਹੈ। ਡੇਰਾ ਮੁਖੀ ਨਿਪੁੰਸਕ ਬਣਾਏ ਹੋਏ ਸਾਧੂਆਂ ਨੂੰ ਆਪਣੀ ਗੁਫਾ ਦੇ ਨਜ਼ਦੀਕ ਰੱਖਦਾ ਸੀ। ਉਸ ਸਾਧਵੀਆਂ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਨਿਪੁੰਸਕ ਕਰ ਦਿੰਦਾ ਸੀ। ਚਾਰਜਸ਼ੀਟ ਮੁਤਾਬਕ ਸਾਧੂਆਂ ਨੂੰ ਨਿਪੁੰਸਕ ਬਣਾਉਣ ਦਾ ਸਿਲਸਿਲਾ ਸਾਲ 1999 ਵਿੱਚ ਸ਼ੁਰੂ ਹੋਇਆ ਸੀ। ਜਦੋਂ ਡੇਰਾ ਮੁਖੀ ਨੇ ਸਾਧੂਆਂ ਦੀ ਸਾਧਵੀਆਂ ਨਾਲ ਵਧਦੀ ਨੇੜਤਾ ਬਾਰੇ ਪਤਾ ਲੱਗਾ ਤਾਂ ਉਸ ਨੇ ਸਾਧੂਆਂ ਨੂੰ 'ਨਿਪੁੰਸਕ-ਵਿਧੀ' ਰਾਹੀਂ ਪਰਮਾਤਮਾ ਨੂੰ ਪਾਉਣ ਦਾ ਰਾਹ ਦੱਸਿਆ। ਦਰਅਸਲ 1999 ਵਿੱਚ ਸਾਧੂ ਬਲਜਿੰਦਰ ਸਿੰਘ ਨੂੰ ਰਾਮ ਰਹੀਮ ਦੇ ਸੁਰੱਖਿਆ ਗਾਰਡ ਨੇ ਇੱਕ ਸਾਧਵੀ ਨੂੰ ਗੰਨਾ ਦਿੰਦੇ ਹੋਏ ਵੇਖ ਲਿਆ ਤੇ ਉਸ ਦੀ ਸ਼ਿਕਾਇਤ ਰਾਮ ਰਹੀਮ ਕੋਲ ਪਹੁੰਚ ਗਈ। ਉਦੋਂ ਤੋਂ ਡੇਰੇ ਵਿੱਚ ਸਾਧੂਆਂ ਨੂੰ ਨਿਪੁੰਸਕ ਬਣਾਉਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਸੀ। ਸੀ.ਬੀ.ਆਈ. ਵੱਲੋਂ ਦਾਇਰ ਦੋਸ਼ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਜੋ ਵੀ ਸਾਧੂ ਨਿਪੁੰਸਕ ਹੋਣ ਤੋਂ ਮਨ੍ਹਾ ਕਰ ਦਿੰਦਾ ਸੀ ਤਾਂ ਉਸ ਦਾ ਜ਼ਬਰਦਸਤੀ ਆਪ੍ਰੇਸ਼ਨ ਕਰ ਦਿੱਤਾ ਜਾਂਦਾ ਸੀ। ਪੰਚਕੂਲਾ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਵਿੱਚ ਰਾਮ ਰਹੀਮ, ਡਾਕਟਰ ਮਹੇਂਦਰ ਪਾਲ ਤੇ ਡਾਕਟਰ ਪੰਕਜ ਗਰਗ ਵਿਰੁੱਧ 127 ਸਾਧੂਆਂ ਨੂੰ ਜ਼ਬਰਦਸਤੀ ਨਿਪੁੰਸਕ ਬਣਾਉਣ ਦੇ ਮਾਮਲੇ ਦੀ ਸੁਣਵਾਈ 12 ਫਰਵਰੀ ਨੂੰ ਹੋਵੇਗੀ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, 'ਆਪ' ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, 4 ਨੌਜਵਾਨਾਂ ਨੇ ਚਾਕੂ ਨਾਲ ਕੀਤੇ ਕਈ ਵਾਰ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, 'ਆਪ' ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, 4 ਨੌਜਵਾਨਾਂ ਨੇ ਚਾਕੂ ਨਾਲ ਕੀਤੇ ਕਈ ਵਾਰ; ਫਿਰ...
Punjab News: ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
Parvinder Singh Jhota Case: ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
Punjab News: ਪਰਵਿੰਦਰ ਝੋਟਾ ਦੇ ਕਤਲ ਤੋਂ ਬਾਅਦ ਮਾਹੌਲ ਤਣਾਵਪੂਰਨ, ਹੁਣ ਚਰਚਾ 'ਚ ਆਇਆ ਪੁਰਾਣਾ ਮਾਮਲਾ, ਮੂੰਹ ਕਾਲਾ ਕਰਕੇ ਪਹਿਨਾਇਆ ਸੀ ਜੁੱਤੀਆਂ ਦਾ ਹਾਰ, ਫਿਰ...
ਪਰਵਿੰਦਰ ਝੋਟਾ ਦੇ ਕਤਲ ਤੋਂ ਬਾਅਦ ਮਾਹੌਲ ਤਣਾਵਪੂਰਨ, ਹੁਣ ਚਰਚਾ 'ਚ ਆਇਆ ਪੁਰਾਣਾ ਮਾਮਲਾ, ਮੂੰਹ ਕਾਲਾ ਕਰਕੇ ਪਹਿਨਾਇਆ ਸੀ ਜੁੱਤੀਆਂ ਦਾ ਹਾਰ, ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Punjab News: ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Embed widget