ਪਰਵਿੰਦਰ ਝੋਟਾ ਕਤਲਕਾਂਡ ਦੀ ਹੋਵੇਗੀ CBI ਜਾਂਚ, CM ਮਾਨ ਦਾ ਵੱਡਾ ਐਲਾਨ; 8 ਦਿਨਾਂ ਤੋਂ ਹਸਪਤਾਲ 'ਚ ਪਈ ਲਾਸ਼
Punjab News: ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਕਤਲ ਕੇਸ ਦੀ ਜਾਂਚ ਹੁਣ ਸੀਬੀਆਈ ਕਰੇਗੀ। ਸਰਕਾਰ ਨੇ ਇਹ ਫੈਸਲਾ ਪਰਿਵਾਰ ਦੀ ਮੰਗ ਨੂੰ ਸਵੀਕਾਰ ਕਰਦਿਆਂ ਹੋਇਆਂ ਲਿਆ ਗਿਆ ਹੈ।

ਨਸ਼ਿਆਂ ਖਿਲਾਫ਼ ਲੜ ਰਹੇ ਪਰਮਿੰਦਰ ਸਿੰਘ ਝੋਟਾ ਦੇ ਪਿਤਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਅਸੀਂ ਹਰ ਸਮੇਂ ਡੱਟ ਕੇ ਖੜ੍ਹੇ ਹਾਂ... ਪਰਿਵਾਰ ਦੀ ਮੰਗ ਨੂੰ ਪ੍ਰਵਾਨ ਕਰਦੇ ਹੋਏ, ਅਸੀਂ ਇਹ ਕੇਸ CBI ਨੂੰ ਸੌਂਪ ਰਹੇ ਹਾਂ... ਨਸ਼ੇ ਦੇ ਸੌਦਾਗਰਾਂ ਖਿਲਾਫ਼ ਸਾਡੀ ਲੜਾਈ ਆਰ-ਪਾਰ ਦੀ ਹੈ... ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਸਾਨੂੰ ਜੋ ਵੀ ਸਖ਼ਤ ਕਦਮ ਚੁੱਕਣਾ ਪਿਆ, ਅਸੀਂ ਪਿੱਛੇ ਨਹੀਂ ਹਟਾਂਗੇ...
— Bhagwant Mann (@BhagwantMann) October 20, 2026
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ




















