ਪੜਚੋਲ ਕਰੋ

ਪੰਜਾਬ ਤੇ ਹਰਿਆਣਾ 'ਚ 50 ਥਾਵਾਂ 'ਤੇ ਸੀਬੀਆਈ ਦੇ ਛਾਪੇ

ਕੇਂਦਰੀ ਜਾਂਚ ਬਿਊਰੋ (CBI) ਨੇ ਖੁਰਾਕ ਨਿਗਮ (FCI) ਲਈ ਚੌਲਾਂ ਤੇ ਕਣਕ ਭੰਡਾਰ ਕਰਨ ਕਰਕੇ ਪੰਜਾਬ ਦੇ 40 ਤੇ ਹਰਿਆਣਾ ਦੇ 10 ਗੋਦਾਮਾਂ ‘ਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

ਚੰਡੀਗੜ੍ਹ: ਕੇਂਦਰੀ ਜਾਂਚ ਬਿਊਰੋ (CBI) ਨੇ ਖੁਰਾਕ ਨਿਗਮ (FCI) ਲਈ ਚੌਲਾਂ ਤੇ ਕਣਕ ਭੰਡਾਰ ਕਰਨ ਕਰਕੇ ਪੰਜਾਬ ਦੇ 40 ਤੇ ਹਰਿਆਣਾ ਦੇ 10 ਗੋਦਾਮਾਂ ‘ਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਛਾਪੇਮਾਰੀ ਵੀਰਵਾਰ ਦੀ ਰਾਤ ਸ਼ੁਰੂ ਹੋਈ, ਜਿਸ ਦੌਰਾਨ ਸੀਆਰਪੀਐਫ ਦੇ ਜਵਾਨਾਂ ਨਾਲ ਕੇਂਦਰੀ ਏਜੰਸੀ ਦੀਆਂ ਕਈ ਟੀਮਾਂ ਗੋਦਾਮਾਂ 'ਤੇ ਪਹੁੰਚੀਆਂ। ਕਥਿਤ ਤੌਰ 'ਤੇ ਸੂਬਾ ਸਰਕਾਰ ਨੂੰ ਵੀ ਇਸ ਕਾਰਵਾਈ ਬਾਰੇ ਸੂਚਿਤ ਨਹੀਂ ਕੀਤਾ ਗਿਆ। ਇਹ ਪਤਾ ਲੱਗਿਆ ਹੈ ਕਿ ਟੀਮਾਂ ਵੱਲੋਂ ਸਾਲ 2019-20 ਤੇ 2020-21 ਦੇ ਸਟਾਕਾਂ ਵਿੱਚੋਂ ਕਣਕ ਤੇ ਚੌਲਾਂ ਦੇ ਨਮੂਨੇ ਇਕੱਠੇ ਕੀਤੇ ਜਾ ਰਹੇ ਹਨ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਪਨਗ੍ਰੇਨ ਤੇ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਲਿਮਟਿਡ ਦੇ ਲਗਪਗ ਸਾਰੇ ਗੋਦਾਮਾਂ 'ਤੇ ਛਾਪੇ ਮਾਰੇ ਜਾ ਰਹੇ ਹਨ। ਪੰਜਾਬ ਦੇ ਮੋਗਾ, ਫਾਜ਼ਿਲਕਾ, ਪੱਟੀ ਵਿਖੇ ਵੀ ਛਾਪੇ ਮਾਰੇ ਜਾ ਰਹੇ ਹਨ। ਸੂਤਰਾਂ ਨੇ ਦੱਸਿਆ ਕਿ ਛਾਪੇ ਸ਼ੁੱਕਰਵਾਰ ਸਵੇਰੇ ਦੁਪਹਿਰ ਤੱਕ ਜਾਰੀ ਰਹੇਗੀ। ਕੁਝ ਥਾਂਵਾਂ 'ਤੇ ਛਾਪੇਮਾਰੀ ਕੁਝ ਦੇਰ ਲਈ ਰੋਕਣ ਮਗਰੋਂ ਮੁੜ ਸ਼ੁਰੂ ਕੀਤੀ ਗਈ।

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...

Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

Embed widget