ਪੜਚੋਲ ਕਰੋ
ਨਿਰੰਕਾਰੀ ਡੇਰੇ 'ਤੇ ਗ੍ਰਨੇਡ ਹਮਲਾ ਕਰਨ ਵਾਲਿਆਂ ਦੀਆਂ ਤਸਵੀਰਾਂ ਵਾਇਰਲ

ਅੰਮ੍ਰਿਤਸਰ: ਰਾਜਾਸਾਂਸੀ ਨੇੜੇ ਨਿਰੰਕਾਰੀ ਵਿੱਚ ਹੋਏ ਗ੍ਰਨੇਡ ਹਮਲੇ ਸਬੰਧੀ ਪੁਲਿਸ ਵੱਲੋਂ ਹਮਲਵਾਰਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ। ਇਹ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀਆਂ ਹਨ।


Before You Go
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਟ੍ਰੈਂਡਿੰਗ ਟੌਪਿਕ






















