ਪੜਚੋਲ ਕਰੋ

Budget 2024: ਪੰਜਾਬ ਨਾਲ ਮੁੜ ਕੇਂਦਰ ਨੇ ਕੀਤਾ ਧੋਖਾ, ਸੁਖਬੀਰ ਬਾਦਲ ਨੇ ਬਜਟ 'ਤੇ ਖੜ੍ਹੇ ਕੀਤੇ ਸਵਾਲ, ਕੱਢੀਆਂ 10 ਗਲ਼ਤੀਆਂ

Budget 2024: ਕੇਂਦਰ ਸਰਕਾਰ ਨੇ ਅੱਜ ਆਪਣਾ ਬਜਟ ਪੇਸ਼ ਕਰ ਦਿੱਤਾ ਹੈ। ਜਿਸ 'ਤੇ ਹੁਣ ਵਿਰੋਧੀ ਧਿਰਾਂ ਸਵਾਲ ਖੜ੍ਹੇ ਕਰ ਰਹੀਆਂ ਹਨ। ਇਸੇ ਤਰ੍ਹਾਂ ਭਾਜਪਾ ਦੀ ਪੁਰਾਣੀ ਭਾਈਵਾਲ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ ਵੀ ਸਵਾਲ ਖੜ੍ਹੇ ਕੀਤੇ ਹਨ।

Budget 2024: ਕੇਂਦਰ ਸਰਕਾਰ ਨੇ ਅੱਜ ਆਪਣਾ ਬਜਟ ਪੇਸ਼ ਕਰ ਦਿੱਤਾ ਹੈ। ਜਿਸ 'ਤੇ ਹੁਣ ਵਿਰੋਧੀ ਧਿਰਾਂ ਸਵਾਲ ਖੜ੍ਹੇ ਕਰ ਰਹੀਆਂ ਹਨ। ਇਸੇ ਤਰ੍ਹਾਂ ਭਾਜਪਾ ਦੀ ਪੁਰਾਣੀ ਭਾਈਵਾਲ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ ਵੀ ਸਵਾਲ ਖੜ੍ਹੇ ਕੀਤੇ ਹਨ। ਸੁਖਬੀਰ ਸਿੰਘ ਬਾਦਲ ਨੇ ਇਸ ਬਜਟ ਨੂੰ ਫੋਕਾ ਬਜਟ ਕਰਾਰ ਦਿੱਤਾ ਹੈ।

ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਕੇ ਸੁਖਬੀਰ ਸਿੰਘ ਬਾਦਲ ਨੇ ਲਿਖਿਆ ਕਿ ਕੇਂਦਰੀ ਬਜਟ 2024-25 ਵਿੱਚ ਪੰਜਾਬ ਨਾਲ ਪੂਰੀ ਤਰ੍ਹਾਂ ਪੱਖਪਾਤ ਕੀਤਾ ਗਿਆ ਹੈ। 

▪️ ਪੰਜਾਬ ਦੀ ਕੋਈ ਵੀ ਮੰਗ ਨਹੀਂ ਮੰਨੀ ਗਈ। 

▪️ ਪੰਜਾਬ ਦੇ ਕਿਸਾਨਾਂ ਲਈ ਲੋੜੀਂਦੀ ਫਸਲੀ ਵਿਭਿੰਨਤਾ ਜਾਂ ਕਰਜ਼ਾ ਮੁਆਫੀ ਲਈ ਕੋਈ ਅਲਾਟਮੈਂਟ ਨਹੀਂ ਕੀਤੀ ਗਈ। 

▪️ ਉਦਯੋਗਿਕ ਸੈਕਟਰ ਲਈ ਕੋਈ ਟੈਕਸ ਰਿਆਇਤਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ ਜੋ ਗੁਆਂਢੀ ਪਹਾੜੀ ਰਾਜਾਂ ਨੂੰ ਦਿੱਤੀਆਂ ਹੋਈਆਂ ਰਿਆਇਤਾ ਕਾਰਨ ਅਪੰਗ ਹੋ ਗਏ ਹਨ। 

▪️ ਕੇਂਦਰ ਸਰਕਾਰ MSP ਲਈ ਕਾਨੂੰਨੀ ਗਰੰਟੀ ਪ੍ਰਦਾਨ ਕਰਨ ਅਤੇ MSP 'ਤੇ ਸਾਰੀਆਂ ਫਸਲਾਂ ਖਰੀਦਣ ਲਈ ਫੰਡ ਅਲਾਟ ਕਰਨ ਵਿੱਚ ਵੀ ਅਸਫਲ ਰਹੀ ਹੈ।

▪️ ਗਰੀਬਾਂ ਤੇ ਜਵਾਨਾਂ ਨੂੰ ਵੀ ਨਜ਼ਰਅੰਦਾਜ ਕੀਤਾ ਗਿਆ ਹੈ, ਮਨਰੇਗਾ ਵਿੱਚ ਕੋਈ ਵਾਧਾ ਨਹੀਂ ਹੋਇਆ। 

▪️ ਆਮਦਨੀ ਦੀ ਅਸਮਾਨਤਾ ਨੂੰ ਦੂਰ ਕਰਨ ਲਈ ਕੁਝ ਨਹੀਂ ਕੀਤਾ ਗਿਆ ਹੈ। ਇੱਥੋਂ ਤੱਕ ਕਿ 5,000 ਰੁਪਏ ਪ੍ਰਤੀ ਮਹੀਨਾ ਅਪ੍ਰੈਂਟਿਸਸ਼ਿਪ ਸਕੀਮ ਵੀ ਇੱਕ ਵਿਖਾਵਾ ਹੈ।

▪️ ਨੌਜਵਾਨ ਇਸ ਟੋਕਨ ਰਕਮ ਦਾ ਲਾਭ ਲੈਣ ਲਈ ਵੱਡੀਆਂ ਕੰਪਨੀਆਂ ਵਿੱਚ ਦਾਖ਼ਲ ਨਹੀਂ ਹੋ ਸਕਣਗੇ।

▪️ ਜਿਸ ਤਰੀਕੇ ਦਾ ਬੱਜਟ ਬਣਾਇਆ ਗਿਆ ਹੈ ਇਹ ਸਾਬਤ ਹੁੰਦਾ ਹੈ ਕਿ ਗਠਜੋੜ ਦੀਆਂ ਮਜਬੂਰੀਆਂ ਕਾਰਨ ਸਰਕਾਰ ਰਾਸ਼ਟਰੀ ਹਿੱਤਾਂ ਨੂੰ ਵੀ ਅੱਖੋਂ ਪਰੋਖੇ ਕਰ ਗਈ ਹੈ।

▪️ ਸਰਕਾਰ ਦਾ ਸਮਰਥਨ ਕਰਨ ਵਾਲੇ ਮੁੱਖ ਸਹਿਯੋਗੀਆਂ ਨੂੰ ਇੱਕਤਰਫਾ ਤਰੀਕੇ ਨਾਲ ਫੰਡ ਅਲਾਟ ਕੀਤੇ ਗਏ, ਮੁੱਖ ਰਾਜਾਂ ਨੂੰ ਫੰਡਾਂ ਤੋਂ ਵਾਂਝਾ ਕਰ ਦਿੱਤਾ ਗਿਆ ਹੈ। ਇਸ ਸਭ ਦੀ ਸਮੀਖਿਆ ਕਰਨ ਦੀ ਲੋੜ ਹੈ। 

▪️ ਪੰਜਾਬ, ਇੱਕ ਸਰਹੱਦੀ ਰਾਜ ਹੋਣ ਦੇ ਨਾਤੇ, ਇਸ ਢੰਗ ਨਾਲ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ
ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ
ਹਰਿਆਣਾ ਮਹਿਲਾ ਕਮਿਸ਼ਨ ਦੀ ਉਪ ਮੁਖੀ ਤੇ ਡਰਾਈਵਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ
ਹਰਿਆਣਾ ਮਹਿਲਾ ਕਮਿਸ਼ਨ ਦੀ ਉਪ ਮੁਖੀ ਤੇ ਡਰਾਈਵਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ
ਅਤੁਲ ਸੁਭਾਸ਼ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ, ਪਤਨੀ ਨਿਕਿਤਾ ਸਿੰਘਾਨੀਆ ਸਣੇ 3 ਗ੍ਰਿਫ਼ਤਾਰ
ਅਤੁਲ ਸੁਭਾਸ਼ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ, ਪਤਨੀ ਨਿਕਿਤਾ ਸਿੰਘਾਨੀਆ ਸਣੇ 3 ਗ੍ਰਿਫ਼ਤਾਰ
Thailand Visa: ਥਾਈਲੈਂਡ ਨੇ ਭਾਰਤੀਆਂ ਨੂੰ ਦਿੱਤਾ ਖਾਸ ਆਫਰ, ਬਿਨਾਂ ਵੀਜ਼ਾ ਇੰਨੇ ਦਿਨ ਸਕੋਗੇ ਰੁਕ, ਕਰਨਾ ਪਏਗਾ ਇਹ ਕੰਮ...
ਥਾਈਲੈਂਡ ਨੇ ਭਾਰਤੀਆਂ ਨੂੰ ਦਿੱਤਾ ਖਾਸ ਆਫਰ, ਬਿਨਾਂ ਵੀਜ਼ਾ ਇੰਨੇ ਦਿਨ ਸਕੋਗੇ ਰੁਕ, ਕਰਨਾ ਪਏਗਾ ਇਹ ਕੰਮ...
Advertisement
ABP Premium

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ
ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ
ਹਰਿਆਣਾ ਮਹਿਲਾ ਕਮਿਸ਼ਨ ਦੀ ਉਪ ਮੁਖੀ ਤੇ ਡਰਾਈਵਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ
ਹਰਿਆਣਾ ਮਹਿਲਾ ਕਮਿਸ਼ਨ ਦੀ ਉਪ ਮੁਖੀ ਤੇ ਡਰਾਈਵਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ
ਅਤੁਲ ਸੁਭਾਸ਼ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ, ਪਤਨੀ ਨਿਕਿਤਾ ਸਿੰਘਾਨੀਆ ਸਣੇ 3 ਗ੍ਰਿਫ਼ਤਾਰ
ਅਤੁਲ ਸੁਭਾਸ਼ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ, ਪਤਨੀ ਨਿਕਿਤਾ ਸਿੰਘਾਨੀਆ ਸਣੇ 3 ਗ੍ਰਿਫ਼ਤਾਰ
Thailand Visa: ਥਾਈਲੈਂਡ ਨੇ ਭਾਰਤੀਆਂ ਨੂੰ ਦਿੱਤਾ ਖਾਸ ਆਫਰ, ਬਿਨਾਂ ਵੀਜ਼ਾ ਇੰਨੇ ਦਿਨ ਸਕੋਗੇ ਰੁਕ, ਕਰਨਾ ਪਏਗਾ ਇਹ ਕੰਮ...
ਥਾਈਲੈਂਡ ਨੇ ਭਾਰਤੀਆਂ ਨੂੰ ਦਿੱਤਾ ਖਾਸ ਆਫਰ, ਬਿਨਾਂ ਵੀਜ਼ਾ ਇੰਨੇ ਦਿਨ ਸਕੋਗੇ ਰੁਕ, ਕਰਨਾ ਪਏਗਾ ਇਹ ਕੰਮ...
Power Cut in Punjab: ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਹੋਏਗੀ ਬੱਤੀ ਗੁੱਲ
Power Cut in Punjab: ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਹੋਏਗੀ ਬੱਤੀ ਗੁੱਲ
ਧੂੰ-ਧੂੰ ਕਰਕੇ ਸੜਿਆ ਘਰ, ਅੱਗ ਬੁਝਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼
ਧੂੰ-ਧੂੰ ਕਰਕੇ ਸੜਿਆ ਘਰ, ਅੱਗ ਬੁਝਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼
Gold Price: ਦਸੰਬਰ ਮਹੀਨੇ ਸੋਨਾ ਖਰੀਦਣਾ ਹੋਇਆ ਆਸਾਨ, ਕੀਮਤਾਂ ਦਾ ਜੇਬ 'ਤੇ ਨਹੀਂ ਪਏਗਾ ਅਸਰ, ਜਾਣੋ ਕਿਉਂ
Gold Price: ਦਸੰਬਰ ਮਹੀਨੇ ਸੋਨਾ ਖਰੀਦਣਾ ਹੋਇਆ ਆਸਾਨ, ਕੀਮਤਾਂ ਦਾ ਜੇਬ 'ਤੇ ਨਹੀਂ ਪਏਗਾ ਅਸਰ, ਜਾਣੋ ਕਿਉਂ
Auto News: ਇਹ ਸ਼ਾਨਦਾਰ ਬਾਈਕ 18000 ਰੁਪਏ ਹੋਈ ਸਸਤੀ, ਜਲਦ ਚੁੱਕੋ ਇਸ ਆਫਰ ਦਾ ਲਾਭ
Auto News: ਇਹ ਸ਼ਾਨਦਾਰ ਬਾਈਕ 18000 ਰੁਪਏ ਹੋਈ ਸਸਤੀ, ਜਲਦ ਚੁੱਕੋ ਇਸ ਆਫਰ ਦਾ ਲਾਭ
Embed widget