ਪੜਚੋਲ ਕਰੋ

Sports Funds: ਖੇਡਾਂ ਲਈ ਕੇਂਦਰ ਨੇ ਨਹੀਂ ਜਾਰੀ ਕੀਤੇ ਪੰਜਾਬ ਨੂੰ ਫੰਡ, ਗੁਜਰਾਤ ਤੇ ਵਾਰਾਨਸੀ ਦੀਆਂ ਭਰੀਆਂ ਝੋਲੀਆਂ, ਮਾਨ ਸਰਕਾਰ ਦਾ ਵੱਡਾ ਇਲਜ਼ਾਮ

Sports Funds: ਮੀਤ ਹੇਅਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਦਾ ਜਿੱਥੇ ਆਰ.ਡੀ.ਐਫ. ਸਮੇਤ ਹੋਰ ਫੰਡ ਰੋਕੇ ਉਥੇ ਖੇਡਾਂ ਲਈ ਕੋਈ ਵੀ ਵੱਡਾ ਪ੍ਰਾਜੈਕਟ ਨਹੀਂ ਦਿੱਤਾ, ਇਥੋਂ ਤੱਕ ਕਿ ਵਿਸ਼ਵ ਕੱਪ ਕ੍ਰਿਕਟ ਦਾ ਮੈਚ ਪਹਿਲੀ ਵਾਰ ਮੁਹਾਲੀ ਵਿਖੇ ਨਹੀਂ

Sports Funds: ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਪੰਜਾਬ ਦੀ ਗੁਆਚੀ ਸ਼ਾਨ ਨੂੰ ਮੁੜ ਬਹਾਲ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਨਵੀਂ ਖੇਡ ਨੀਤੀ ਬਣਾਈ ਜਿਸ ਦੇ ਚੰਗੇ ਨਤੀਜੇ ਸਾਹਮਣੇ ਆਉਣ ਲੱਗ ਗਏ ਹਨ। ਏਸ਼ੀਅਨ ਗੇਮਜ਼ ਵਿੱਚ ਪੰਜਾਬ ਦੇ ਖਿਡਾਰੀਆਂ ਨੇ 20 ਮੈਡਲ ਜਿੱਤ ਕੇ 72 ਸਾਲ ਦੇ ਸਾਰੇ ਰਿਕਾਰਡ ਤੋੜੇ।

ਮੀਤ ਹੇਅਰ ਭਦੌੜ ਹਲਕੇ ਦੇ ਪਿੰਡਾਂ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕਰ ਰਹੇ ਸਨ। ਉਹ ਜਦੋਂ ਕਾਹਨੇਕੇ ਪਿੰਡ ਪੁੱਜੇ ਤਾਂ ਉਥੇ ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਇਸ ਪਿੰਡ ਦਾ ਅਕਸ਼ਦੀਪ ਸਿੰਘ ਪੈਰਿਸ ਓਲੰਪਿਕ ਖੇਡਾਂ ਲਈ ਕੁਆਲੀਫਾਈ ਹੋਇਆ ਹੈ ਜੋ ਕਿ ਬਰਨਾਲਾ ਜ਼ਿਲੇ ਦਾ ਪਹਿਲਾ ਓਲੰਪੀਅਨ ਬਣੇਗਾ।

 ਉਨ੍ਹਾਂ ਕਿਹਾ ਕਿ ਜਦੋਂ ਅਕਸ਼ਦੀਪ ਸਿੰਘ ਨੇ ਪੈਦਲ ਤੋਰ ਵਿੱਚ ਓਲੰਪਿਕਸ ਲਈ ਕੁਆਲੀਫਾਈ ਕੀਤਾ ਤਾਂ ਉਸ ਵੇਲੇ ਕੋਈ ਖੇਡ ਨੀਤੀ ਨਹੀਂ ਮੌਜੂਦ ਸੀ ਪਰ ਫੇਰ ਵੀ ਉਨ੍ਹਾਂ ਖੇਡ ਵਿਭਾਗ ਵੱਲੋਂ ਉਸ ਨੂੰ 5 ਲੱਖ ਰੁਪਏ ਨਾਲ ਸਨਮਾਨਤ ਕੀਤਾ। ਉਸ ਤੋਂ ਬਾਅਦ ਸਾਡੀ ਸਰਕਾਰ ਨੇ ਅਜਿਹੀ ਖੇਡ ਨੀਤੀ ਬਣਾਈ ਜਿਸ ਵਿੱਚ ਨੌਕਰੀਆਂ, ਖੇਡ ਨਰਸਰੀਆਂ, ਨਗਦ ਇਨਾਮ ਤੋਂ ਇਲਾਵਾ ਖੇਡਾਂ ਦੀ ਤਿਆਰੀ ਲਈ ਨਗਦ ਰਾਸ਼ੀ ਰੱਖੀ ਗਈ। ਹੁਣ ਪੰਜਾਬ ਵਿੱਚ ਓਲੰਪਿਕ ਖੇਡਾਂ ਵਿੱਚ ਹਿੱਸਾ ਲੈਣ ਵਾਲਿਆਂ ਨੂੰ ਖੇਡਾਂ ਤੋਂ ਪਹਿਲਾਂ ਹੀ 15-15 ਲੱਖ ਰੁਪਏ ਦਿੱਤੇ ਜਾਣਗੇ ਅਤੇ ਇਹ ਰਾਸ਼ੀ ਖੇਡ ਨੀਤੀ ਦਾ ਹਿੱਸਾ ਹੈ ਜੋ ਅਕਸ਼ਦੀਪ ਸਿੰਘ ਨੂੰ ਵੀ ਮਿਲੇਗੀ।

ਮੀਤ ਹੇਅਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਦਾ ਜਿੱਥੇ ਆਰ.ਡੀ.ਐਫ. ਸਮੇਤ ਹੋਰ ਫੰਡ ਰੋਕੇ ਉਥੇ ਖੇਡਾਂ ਲਈ ਕੋਈ ਵੀ ਵੱਡਾ ਪ੍ਰਾਜੈਕਟ ਨਹੀਂ ਦਿੱਤਾ, ਇਥੋਂ ਤੱਕ ਕਿ ਵਿਸ਼ਵ ਕੱਪ ਕ੍ਰਿਕਟ ਦਾ ਮੈਚ ਪਹਿਲੀ ਵਾਰ ਮੁਹਾਲੀ ਵਿਖੇ ਨਹੀਂ ਹੋਇਆ। ਵਾਰਾਨਸੀ ਤੇ ਗੁਜਰਾਤ ਨੂੰ ਫੰਡ ਲੁੱਟਾਉਣ ਵਾਲੀ ਕੇਂਦਰ ਸਰਕਾਰ ਨੇ ਪੰਜਾਬ ਨਾਲ ਵਿਤਰਕੇਬਾਜ਼ੀ ਕੀਤੀ ਅਤੇ ਹੁਣ ਵੇਲਾ ਆ ਗਿਆ ਹੈ ਕਿ ਪਾਰਲੀਮੈਂਟ ਵਿੱਚ ਉਨ੍ਹਾਂ ਦੀ ਪਾਰਟੀ ਨੂੰ ਜਿਤਾਇਆ ਜਾਵੇ ਤਾਂ ਜੋ ਕੇਂਦਰ ਵਿੱਚ ਆਪ ਦੀ ਭਾਈਵਾਲ ਵਾਲੀ ਸਰਕਾਰ ਬਣੇ ਜਿਸ ਨਾਲ ਸੂਬੇ ਨੂੰ ਵੱਧ ਤੋਂ ਵੱਧ ਫੰਡ ਦਿੱਤੇ ਜਾਣ।
 
ਟਾਪ ਹੈਡਲਾਈਨ

ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget