ਪੜਚੋਲ ਕਰੋ

ਪੰਜਾਬ ‘ਚ 11 ਲੱਖ ਰਾਸ਼ਨ ਕਾਰਡਾਂ ਲਈ ਮਾੜੀ ਖ਼ਬਰ, ਮੱਚੀ ਤਰਥੱਲੀ, 30 ਸਤੰਬਰ ਦਿੱਤੀ ਡੈੱਡਲਾਈਨ

Punjab News: ਪੰਜਾਬ ਵਿੱਚ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਪਤਾ ਲੱਗਿਆ ਹੈ ਕਿ ਸੂਬੇ ਵਿੱਚ 11 ਲੱਖ ਅਜਿਹੇ ਰਾਸ਼ਨ ਕਾਰਡ ਧਾਰਕ ਹਨ, ਜੋ ਵਿੱਤੀ ਤੌਰ 'ਤੇ ਮਜਬੂਤ ਹੋਣ ਦੇ ਬਾਵਜੂਦ ਮੁਫ਼ਤ ਅਨਾਜ ਯੋਜਨਾ ਦਾ ਲਾਭ ਲੈ ਰਹੇ ਹਨ।

Punjab News: ਪੰਜਾਬ ਵਿੱਚ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਪਤਾ ਲੱਗਿਆ ਹੈ ਕਿ ਸੂਬੇ ਵਿੱਚ 11 ਲੱਖ ਰਾਸ਼ਨ ਕਾਰਡ ਧਾਰਕ ਹਨ, ਜੋ ਵਿੱਤੀ ਤੌਰ 'ਤੇ ਮਜਬੂਤ ਹੋਣ ਦੇ ਬਾਵਜੂਦ ਮੁਫ਼ਤ ਅਨਾਜ ਯੋਜਨਾ ਦਾ ਲਾਭ ਲੈ ਰਹੇ ਹਨ। ਕੇਂਦਰ ਸਰਕਾਰ ਨੇ ਇਸ 'ਤੇ ਸਖ਼ਤ ਇਤਰਾਜ਼ ਜਤਾਇਆ ਹੈ ਅਤੇ ਇਨ੍ਹਾਂ ਨਾਵਾਂ ਨੂੰ ਹਟਾਉਣ ਲਈ 30 ਸਤੰਬਰ ਦੀ ਡੈਡਲਾਈਨ ਦਿੱਤੀ। ਇਨ੍ਹਾਂ ਵਿੱਚੋਂ ਜ਼ਿਆਦਾਤਰ ਲਾਭਪਾਤਰੀਆਂ ਕੋਲ 5 ਏਕੜ ਤੋਂ ਵੱਧ ਜ਼ਮੀਨ, ਚਾਰ ਪਹੀਆ ਵਾਹਨ ਹਨ ਅਤੇ ਕਈ ਇਨਕਮ ਟੈਕਸ ਵੀ ਭਰਦੇ ਹਨ।

ਪੰਜਾਬ ਵਿੱਚ ਕੁੱਲ 41.50 ਲੱਖ ਰਾਸ਼ਨ ਕਾਰਡ ਧਾਰਕ ਹਨ, ਜਦੋਂ ਕਿ ਡਿਪੂਆਂ ਦੀ ਗਿਣਤੀ 19,807 ਹੈ। ਕੇਂਦਰੀ ਖੁਰਾਕ ਸਪਲਾਈ ਮੰਤਰਾਲੇ ਨੇ ਦੇਸ਼ ਭਰ ਦੇ ਰਾਸ਼ਨ ਕਾਰਡ ਧਾਰਕਾਂ ਦੇ ਰਿਕਾਰਡ 5 ਵੱਖ-ਵੱਖ ਵਿਭਾਗਾਂ ਨਾਲ ਮੇਲ ਕੀਤੇ ਸਨ।

ਇਨ੍ਹਾਂ ਵਿੱਚ ਆਮਦਨ ਕਰ ਵਿਭਾਗ, ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ ਅਤੇ ਕਾਰਪੋਰੇਟ ਮਾਮਲਿਆਂ ਦਾ ਮੰਤਰਾਲਾ ਸ਼ਾਮਲ ਹਨ। ਫਿਲਹਾਲ, ਦੇਸ਼ ਭਰ ਵਿੱਚ 8 ਕਰੋੜ ਤੋਂ ਵੱਧ ਲੋਕਾਂ ਦੀ ਪਛਾਣ ਕੀਤੀ ਗਈ ਜੋ ਨਿਰਧਾਰਤ ਸ਼ਰਤਾਂ ਪੂਰੀਆਂ ਨਹੀਂ ਕਰਦੇ। ਇਨ੍ਹਾਂ ਵਿੱਚੋਂ 10 ਲੱਖ ਪੰਜਾਬ ਨਾਲ ਸਬੰਧਤ ਹਨ।

ਕੇਂਦਰ ਸਰਕਾਰ ਨੇ ਇਸ ਮਾਮਲੇ ਸਬੰਧੀ ਪੰਜਾਬ ਸਰਕਾਰ ਦੇ ਵਿਭਾਗਾਂ ਨਾਲ ਇੱਕ ਔਨਲਾਈਨ ਮੀਟਿੰਗ ਵੀ ਕੀਤੀ ਸੀ ਅਤੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਸੀ। ਹੁਣ ਵਿਭਾਗ ਵੱਲੋਂ ਅੱਗੇ ਦੀ ਕਾਰਵਾਈ ਕੀਤੀ ਜਾਣੀ ਹੈ।

ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਨੇ ਸ਼ੱਕੀ ਰਾਸ਼ਨ ਕਾਰਡ ਧਾਰਕਾਂ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ। ਨਾਲ ਹੀ, ਪੰਜਾਬ ਸਰਕਾਰ ਨੇ ਕੇਂਦਰ ਨੂੰ ਇੱਕ ਪੱਤਰ ਲਿਖ ਕੇ ਇਸ ਕੰਮ ਲਈ 6 ਮਹੀਨੇ ਦਾ ਸਮਾਂ ਮੰਗਿਆ ਹੈ। ਕਾਰਨ ਇਹ ਦੱਸਿਆ ਗਿਆ ਹੈ ਕਿ 1 ਅਕਤੂਬਰ ਤੋਂ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ, ਇਸ ਲਈ ਪੂਰਾ ਸਟਾਫ ਇਸ ਕੰਮ ਵਿੱਚ ਰੁੱਝਿਆ ਰਹੇਗਾ।

ਪੰਜਾਬ ਸਰਕਾਰ ਨੇ ਕੇਂਦਰ ਤੋਂ ਰਾਸ਼ਨ ਕਾਰਡ ਧਾਰਕਾਂ ਦਾ ਡਾਟਾ ਵੀ ਮੰਗਿਆ ਹੈ, ਤਾਂ ਜੋ ਅੱਗੇ ਦੀ ਪ੍ਰਕਿਰਿਆ ਪੂਰੀ ਕੀਤੀ ਜਾ ਸਕੇ। ਇਸ ਤੋਂ ਪਹਿਲਾਂ, ਪੰਜਾਬ ਸਰਕਾਰ 32 ਹਜ਼ਾਰ 473 ਲਾਭਪਾਤਰੀਆਂ ਦੇ ਨਾਮ ਹਟਾ ਚੁੱਕੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਮਰੀਜ਼ ਬਣ ਕੇ ਡਾਕਟਰ ਕੋਲ ਪਹੁੰਚੇ ਲੁਟੇਰੇ, ਗੰਨ ਪੁਆਇੰਟ 'ਤੇ ਕੀਤਾ ਅਜਿਹਾ ਕਾਰਾ...
ਪੰਜਾਬ 'ਚ ਵੱਡੀ ਵਾਰਦਾਤ, ਮਰੀਜ਼ ਬਣ ਕੇ ਡਾਕਟਰ ਕੋਲ ਪਹੁੰਚੇ ਲੁਟੇਰੇ, ਗੰਨ ਪੁਆਇੰਟ 'ਤੇ ਕੀਤਾ ਅਜਿਹਾ ਕਾਰਾ...
ਪੰਜਾਬ 'ਚ ਨਹੀਂ ਰੁੱਕ ਰਿਹਾ ਕਾਂਗਰਸ ਦਾ ਕਾਟੋਕਲੇਸ਼, ਹੁਣ ਨਹੀਂ ਮੰਨ ਰਹੇ ਚੰਨੀ, ਕੀ ਕਰਨਗੇ ਵੜਿੰਗ?
ਪੰਜਾਬ 'ਚ ਨਹੀਂ ਰੁੱਕ ਰਿਹਾ ਕਾਂਗਰਸ ਦਾ ਕਾਟੋਕਲੇਸ਼, ਹੁਣ ਨਹੀਂ ਮੰਨ ਰਹੇ ਚੰਨੀ, ਕੀ ਕਰਨਗੇ ਵੜਿੰਗ?
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਸਰਕਾਰ ਨੇ ਬੰਦ ਕਰ'ਤੀ ਪੈਨਸ਼ਨ ਤਾਂ ਕਰੋ ਆਹ ਕੰਮ, ਛੇਤੀ ਕਰ ਲਓ ਆਹ ਕੰਮ ਨਹੀਂ ਤਾਂ ਖੜ੍ਹੀ ਹੋ ਜਾਵੇਗੀ ਪਰੇਸ਼ਾਨੀ
ਸਰਕਾਰ ਨੇ ਬੰਦ ਕਰ'ਤੀ ਪੈਨਸ਼ਨ ਤਾਂ ਕਰੋ ਆਹ ਕੰਮ, ਛੇਤੀ ਕਰ ਲਓ ਆਹ ਕੰਮ ਨਹੀਂ ਤਾਂ ਖੜ੍ਹੀ ਹੋ ਜਾਵੇਗੀ ਪਰੇਸ਼ਾਨੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
Embed widget