ਪੜਚੋਲ ਕਰੋ

Central Government ਦੀ ਪੰਜਾਬ ਨੂੰ ਵੱਡੀ ਸੌਗਾਤ , ਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਰੇਲਵੇ ਲਾਈਨ ਨਾਲ ਜੋੜਣ ਦੀ ਮਨਜ਼ੂਰੀ

Takht Sri Damdama Sahib News :  ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਵੱਡੀ ਸੌਗਾਤ ਦਿੱਤੀ ਹੈ। ਕੇਂਦਰ ਸਰਕਾਰ ਨੇ ਤਖਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਨੂੰ ਰੇਲਵੇ ਸੰਪਰਕ ਨਾਲ ਜੋੜਣ ਦੀ ਮਨਜ਼ੂਰੀ ਦੇ ਦਿੱਤੀ ਹੈ

Takht Sri Damdama Sahib News :  ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਵੱਡੀ ਸੌਗਾਤ ਦਿੱਤੀ ਹੈ। ਕੇਂਦਰ ਸਰਕਾਰ ਨੇ ਸਿੱਖ ਕੌਮ ਦੀ ਵੱਡੀ ਮੰਗ ਨੂੰ ਪੂਰੀ ਕਰਦਿਆਂ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) (Takht Sri Damdama Sahib) ਨੂੰ ਰੇਲਵੇ ਸੰਪਰਕ ਨਾਲ ਜੋੜਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ 34 ਕਿਲੋਮੀਟਰ ਲੰਬੇ ਰੇਲ ਪ੍ਰੋਜੈਕਟ ਲਈ ਕੇਂਦਰ ਸਰਕਾਰ ਵੱਲੋਂ 1118 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ, ਜਿਸ ਨਾਲ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਵੱਡੀ ਸਹੂਲਤ ਮਿਲੇਗੀ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦੱਸਿਆ ਕਿ ਸਿੱਖਾਂ ਦੇ ਚਾਰੇ ਤਖ਼ਤ ਰੇਲਵੇ ਨਾਲ ਜੁੜੇ ਹੋਏ ਹਨ ਪਰ ਤਖ਼ਤ ਸ੍ਰੀ ਦਮਦਮਾ ਸਾਹਿਬ 'ਤੇ ਰੇਲ ਨਹੀਂ ਪਹੁੰਚਦੀ।  ਹੁਣ ਕੇਂਦਰ ਨੇ ਇਸ ਵੱਡੀ ਮੰਗ ਨੂੰ ਪ੍ਰਵਾਨ ਕਰ ਲਿਆ ਹੈ। ਤਖਤ ਸ੍ਰੀ ਦਮਦਮਾ ਸਾਹਿਬ ਨੂੰ ਰੇਲ ਆਵਾਜਾਈ ਨਾਲ ਜੋੜਣ ਲਈ ਕੇਂਦਰ ਸਰਕਾਰ ਨੇ 1118 ਕਰੋੜ ਰੁਪਏ ਦਾ ਪ੍ਰੋਜੈਕਟ ਪਾਸ ਕਰ ਦਿੱਤਾ ਹੈ ,ਜਿਸ ਤਹਿਤ ਤਖਤ ਸ੍ਰੀ ਦਮਦਮਾ ਸਾਹਿਬ ਤੱਕ ਨਵੀਂ ਰੇਲ ਲਾਈਨ ਵਿਛਾਈ ਜਾਵੇਗੀ। 

ਖਾਣਾ ਖਾਣ ਤੋਂ ਤੁਰੰਤ ਬਾਅਦ ਕਦੇ ਨਾ ਕਰੋ ਇਹ ਕੰਮ ,ਵਰਨਾ ਪਛਤਾਓਗੇ

ਉਨ੍ਹਾਂ ਦੱਸਿਆ ਕਿ ਇਸ ਰੇਲਵੇ ਲਾਈਨ ਵਿਚ ਕੁੱਲ ਸੱਤ ਸਟੇਸ਼ਨ ਆਉਣਗੇ, ਜਿੰਨਾਂ ਵਿਚ ਰਾਮਾਂ ਮੰਡੀ, ਲਾਲੇਆਣਾ, ਤਲਵੰਡੀ ਸਾਬੋ, ਜਗਾ ਰਾਮ ਤੀਰਥ, ਕਮਾਲੂ ਸਵੈਚ, ਕਮਾਲੂ ਜੰਕਸ਼ਨ ਅਤੇ ਸੱਦਾ ਸਿੰਘ ਵਾਲਾ ਸ਼ਾਮਿਲ ਹੈ। ਰਨਵੀਤ ਸਿੰਘ ਬਿੱਟੂ ਨੇ ਕਿਹਾ ਕਿ ਇਸ ਰੇਲਵੇ ਲਾਈਨ ਲਈ ਬਠਿੰਡਾ ਜ਼ਿਲ੍ਹੇ ਵਿਚ 151.912 ਹੈਕਟੇਅਰ ਅਤੇ ਮਾਨਸਾ ਜ਼ਿਲ੍ਹੇ ਵਿਚ 40.508 ਹੈਕਟੇਅਰ ਜ਼ਮੀਨ ਅਕਵਾਇਰ ਕੀਤੀ ਜਾਵੇਗੀ ਤੇ ਇਹ ਲਾਇਨ ਫਾਟਕਾਂ ਤੋਂ ਪੂਰੀ ਤਰ੍ਹਾਂ ਮੁਕਤ ਹੋਵੇਗੀ, ਜਿਸ ਦੇ ਹੇਠਾਂ ਅਤੇ ਉਪਰ ਪੁਲ ਬਣਾਏ ਜਾਣਗੇ। ਇਸ ਦੇ ਨਾਲ ਹੀ ਰਵਨੀਤ ਬਿੱਟੂ ਨੇ ਪਿਛਲੀਆਂ ਸਰਕਾਰਾਂ ਨੂੰ ਵੀ ਨਿਸ਼ਾਨੇ 'ਤੇ ਲਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget