ਪੜਚੋਲ ਕਰੋ

ਕੇਂਦਰ ਨੇ ਪੰਜਾਬੀਆਂ ਦੀ ਵੱਡੀ ਦਿੱਕਤ ਕੀਤੀ ਹੱਲ ! 1800 ਕਰੋੜ ਦੀ ਲਾਗਤ ਨਾਲ ਬਣੇਗਾ 6 ਮਾਰਗੀ ਬਾਈਪਾਸ, ਪੜ੍ਹੋ ਕੀ ਹੋਵੇਗਾ ਪੂਰਾ ਰੂਟ ?

ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਜ਼ੀਰਕਪੁਰ, ਪੰਚਕੂਲਾ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਭੀੜ-ਭੜੱਕੇ(ਟਰੈਫਿਕ ਸਮੱਸਿਆ) ਨੂੰ ਘੱਟ ਕਰਨਾ ਹੈ। ਇਸ ਤੋਂ ਇਲਾਵਾ ਪਟਿਆਲਾ, ਦਿੱਲੀ, ਮੋਹਾਲੀ ਐਰੋਸਿਟੀ ਤੋਂ ਆਵਾਜਾਈ ਨੂੰ ਮੋੜਨਾ ਅਤੇ ਹਿਮਾਚਲ ਪ੍ਰਦੇਸ਼ ਨਾਲ ਸਿੱਧਾ ਸੰਪਰਕ ਪ੍ਰਦਾਨ ਕਰਨਾ ਹੈ। 

Punjab News: ਕੇਂਦਰ ਸਰਕਾਰ ਨੇ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਦਰਅਸਲ,  ਕੇਂਦਰੀ ਮੰਤਰੀ ਮੰਡਲ ਨੇ ਪੰਜਾਬ ਤੇ ਹਰਿਆਣਾ ਵਿੱਚ ਬਣਾਏ ਜਾਣ ਵਾਲੇ 19.2 ਕਿਲੋਮੀਟਰ ਲੰਬੇ ਜ਼ੀਰਕਪੁਰ ਬਾਈਪਾਸ ਸੜਕ ਪ੍ਰੋਜੈਕਟ ਨੂੰ ਮਨਜ਼ੂਰੀ ਦੇ ਦਿੱਤੀ। ਇਸ ਪ੍ਰੋਜੈਕਟ ਦੀ ਯੋਜਨਾ ਪਿਛਲੇ 11 ਸਾਲਾਂ ਤੋਂ ਚੱਲ ਰਹੀ ਸੀ। ਇਸਦੀ ਲਾਗਤ 1878.31 ਕਰੋੜ ਰੁਪਏ ਹੋਵੇਗੀ।

6-ਲੇਨ ਵਾਲਾ ਜ਼ੀਰਕਪੁਰ ਬਾਈਪਾਸ NH-7 (ਜ਼ੀਰਕਪੁਰ-ਪਟਿਆਲਾ) ਦੇ ਜੰਕਸ਼ਨ ਤੋਂ ਸ਼ੁਰੂ ਹੋਵੇਗਾ ਤੇ NH-5 (ਜ਼ੀਰਕਪੁਰ-ਪਰਵਾਣੂ) ਦੇ ਜੰਕਸ਼ਨ 'ਤੇ ਖਤਮ ਹੋਵੇਗਾ। ਇਹ  ‘ਹਾਈਬ੍ਰਿਡ ਐਨੂਇਟੀ ਮੋਡ’'ਤੇ ਬਣਾਇਆ ਜਾਵੇਗਾ। ਇਸ ਦੇ ਨਿਰਮਾਣ ਤੋਂ ਬਾਅਦ, ਟ੍ਰਾਈਸਿਟੀ ਵਿੱਚ ਟ੍ਰੈਫਿਕ ਜਾਮ ਦੀ ਸਮੱਸਿਆ ਪੂਰੀ ਤਰ੍ਹਾਂ ਖਤਮ ਹੋ ਜਾਵੇਗੀ।

ਇਹ ਬਾਈਪਾਸ ਜ਼ੀਰਕਪੁਰ-ਪਟਿਆਲਾ ਹਾਈਵੇ (NH-7) ਤੋਂ ਸ਼ੁਰੂ ਹੋਵੇਗਾ ਤੇ ਜ਼ੀਰਕਪੁਰ-ਪਰਵਾਣੂ ਹਾਈਵੇ (NH-5) ਤੱਕ ਜਾਵੇਗਾ ਤੇ ਇਹ ਪੰਜਾਬ ਸਰਕਾਰ ਦੇ ਮਾਸਟਰ ਪਲਾਨ ਅਨੁਸਾਰ ਬਣਾਇਆ ਜਾਵੇਗਾ। ਇਹ ਪੰਚਕੂਲਾ, ਹਰਿਆਣਾ ਵਿੱਚ ਸਮਾਪਤ ਹੋਵੇਗਾ। ਇਹ ਨਵਾਂ ਰਸਤਾ ਚੰਡੀਗੜ੍ਹ, ਪੰਚਕੂਲਾ ਤੇ ਮੋਹਾਲੀ ਸ਼ਹਿਰੀ ਖੇਤਰਾਂ ਵਿੱਚ ਭੀੜ-ਭੜੱਕੇ ਨੂੰ ਘਟਾਉਣ ਲਈ ਸੜਕੀ ਨੈੱਟਵਰਕ ਵਿਕਸਤ ਕਰਨ ਦੇ ਕੰਮ ਦਾ ਹਿੱਸਾ ਹੈ, ਇਹ ਇੱਕ ਰਿੰਗ ਰੋਡ ਦਾ ਰੂਪ ਲਵੇਗਾ। ਜ਼ੀਰਕਪੁਰ ਬਾਈਪਾਸ ਇਸ ਯੋਜਨਾ ਦਾ ਇੱਕ ਮਹੱਤਵਪੂਰਨ ਹਿੱਸਾ ਹੈ।

ਇਸ ਬਾਈਪਾਸ ਦੇ ਨਿਰਮਾਣ ਨਾਲ ਜ਼ੀਰਕਪੁਰ, ਪੰਚਕੂਲਾ ਤੇ ਆਸ ਪਾਸ ਦੇ ਇਲਾਕਿਆਂ ਵਿੱਚ ਟ੍ਰੈਫਿਕ ਜਾਮ ਦੀ ਸਮੱਸਿਆ ਖਤਮ ਹੋ ਜਾਵੇਗੀ। ਇਹ ਰਸਤਾ ਪਟਿਆਲਾ, ਦਿੱਲੀ, ਮੋਹਾਲੀ ਐਰੋਸਿਟੀ ਤੇ ਹਿਮਾਚਲ ਪ੍ਰਦੇਸ਼ ਵੱਲ ਜਾਣ ਵਾਲੇ ਵਾਹਨਾਂ ਨੂੰ ਸਿੱਧਾ ਅਤੇ ਜਾਮ-ਮੁਕਤ ਸੰਪਰਕ ਪ੍ਰਦਾਨ ਕਰੇਗਾ। ਇਸ ਨਾਲ ਯਾਤਰਾ ਦਾ ਸਮਾਂ ਘਟੇਗਾ ਅਤੇ ਰਾਸ਼ਟਰੀ ਰਾਜਮਾਰਗ 7, 5 ਅਤੇ 152 ਦੇ ਸ਼ਹਿਰੀ ਖੇਤਰਾਂ 'ਤੇ ਆਵਾਜਾਈ ਨੂੰ ਸੌਖਾ ਬਣਾਇਆ ਜਾਵੇਗਾ।

ਕੀ ਹੈ ਇਸ ਪ੍ਰੋਜੈਕਟ ਦਾ ਮੁੱਖ ਉਦੇਸ਼

ਦੱਸ ਦਈਏ ਕਿ ਕੇਂਦਰੀ ਮੰਤਰੀ ਮੰਡਲ ਨੇ ਪੰਜਾਬ ਅਤੇ ਹਰਿਆਣਾ ਵਿੱਚ ‘ਹਾਈਬ੍ਰਿਡ ਐਨੂਇਟੀ ਮੋਡ’ ’ਤੇ 1878.31 ਕਰੋੜ ਰੁਪਏ ਦੀ ਲਾਗਤ ਨਾਲ 19.2 ਕਿਲੋਮੀਟਰ ਲੰਬਾਈ ਵਾਲੇ ਛੇ ਮਾਰਗੀ ਪਹੁੰਚ-ਨਿਯੰਤਰਿਤ ਜ਼ੀਰਕਪੁਰ ਬਾਈਪਾਸ ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਜ਼ੀਰਕਪੁਰ, ਪੰਚਕੂਲਾ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਭੀੜ-ਭੜੱਕੇ(ਟਰੈਫਿਕ ਸਮੱਸਿਆ) ਨੂੰ ਘੱਟ ਕਰਨਾ ਹੈ। ਇਸ ਤੋਂ ਇਲਾਵਾ ਪਟਿਆਲਾ, ਦਿੱਲੀ, ਮੋਹਾਲੀ ਐਰੋਸਿਟੀ ਤੋਂ ਆਵਾਜਾਈ ਨੂੰ ਮੋੜਨਾ ਅਤੇ ਹਿਮਾਚਲ ਪ੍ਰਦੇਸ਼ ਨਾਲ ਸਿੱਧਾ ਸੰਪਰਕ ਪ੍ਰਦਾਨ ਕਰਨਾ ਹੈ। 

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
Punjab Police Transfer: ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget