ਪੜਚੋਲ ਕਰੋ

ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ

ਭਾਜਪਾ ਦਾ ਪੰਜਾਬ ਵਿਰੋਧੀ ਰਵੱਈਆ ਬਰਕਰਾਰ ਰੱਖਦਿਆਂ ਭਾਰਤ ਸਰਕਾਰ ਨੇ 1200 ਕਰੋੜ ਰੁਪਏ ਦੀ ਮੰਗ ਠੁਕਰਾ ਦਿੱਤੀ ਹੈ। ਇੱਕ ਪਾਸੇ ਉਹ ਕਹਿੰਦੇ ਹਨ ਕਿ ਉਹ ਕਿਸਾਨਾਂ ਦੇ ਨਾਲ ਹਨ ਪਰ ਲੋਕ ਵਿਸ਼ਵਾਸ ਕਿਵੇਂ ਕਰ ਸਕਦੇ ਹਨ ?

Stubble Burning: ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਪੰਜਾਬ ਸਰਕਾਰ ਦੀ 1200 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਦੀ ਮੰਗ ਨੂੰ ਠੁਕਰਾ ਦਿੱਤਾ ਹੈ। ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਦਾਇਰ ਹਲਫ਼ਨਾਮੇ ਵਿੱਚ ਕਿਹਾ ਹੈ ਕਿ ਪੰਜਾਬ ਸਰਕਾਰ ਵੀ ਹਰਿਆਣਾ ਸਰਕਾਰ ਵਾਂਗ ਆਪਣੇ ਬਜਟ ਵਿੱਚੋਂ ਕਿਸਾਨਾਂ ਨੂੰ ਪ੍ਰੋਤਸਾਹਨ ਦੇ ਸਕਦੀ ਹੈ। ਤਾਂ ਜੋ ਪਰਾਲੀ ਸਾੜਨ 'ਤੇ ਕਾਬੂ ਪਾਇਆ ਜਾ ਸਕੇ ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਸਰਕਾਰ ਨੇ ਇਸ ਦੀ ਨਿੰਦਾ ਕੀਤੀ ਹੈ।

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਵਿਸ਼ੇਸ਼ ਗ੍ਰਾਂਟ ਦੀ ਮੰਗ ਕੀਤੀ ਗਈ ਸੀ, ਪਰ ਭਾਜਪਾ ਨੇ ਇਸ ਨੂੰ ਠੁਕਰਾ ਦਿੱਤਾ ਹੈ। ਅਸੀਂ ਦੇਖਿਆ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬ ਦੇ ਹਰ ਮੁੱਦੇ 'ਤੇ ਕਈ ਰੁਕਾਵਟਾਂ ਖੜ੍ਹੀਆਂ ਕੀਤੀਆਂ ਹਨ, ਚਾਹੇ ਉਹ ਆਰ.ਪੀ.ਐੱਫ., ਰਾਸ਼ਟਰੀ ਸਿਹਤ ਮਿਸ਼ਨ, ਸਕੂਲ ਸਿੱਖਿਆ ਫੰਡ ਹੋਣ। ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਭਾਜਪਾ ਸਰਕਾਰ ਵੱਲੋਂ ਲਾਏ ਜਾ ਰਹੇ ਦੋਸ਼ ਨਿੰਦਣਯੋਗ ਹਨ।

ਭਾਜਪਾ ਦਾ ਪੰਜਾਬ ਵਿਰੋਧੀ ਰਵੱਈਆ ਬਰਕਰਾਰ ਰੱਖਦਿਆਂ ਭਾਰਤ ਸਰਕਾਰ ਨੇ 1200 ਕਰੋੜ ਰੁਪਏ ਦੀ ਮੰਗ ਠੁਕਰਾ ਦਿੱਤੀ ਹੈ। ਇੱਕ ਪਾਸੇ ਉਹ ਕਹਿੰਦੇ ਹਨ ਕਿ ਉਹ ਕਿਸਾਨਾਂ ਦੇ ਨਾਲ ਹਨ ਪਰ ਲੋਕ ਵਿਸ਼ਵਾਸ ਕਿਵੇਂ ਕਰ ਸਕਦੇ ਹਨ ? ਇੱਕ-ਇੱਕ ਕਰਕੇ ਜਦੋਂ ਵੀ ਪੰਜਾਬ ਦੇ ਕਿਸਾਨਾਂ ਦੀ ਮਦਦ ਕਰਨ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਕੇਂਦਰ ਸਰਕਾਰ ਪਿੱਛੇ ਹਟ ਜਾਂਦੀ ਹੈ।

ਦੱਸ ਦਈਏ ਕਿ ਹਰਿਆਣਾ ਸਰਕਾਰ ਰੈੱਡ ਜ਼ੋਨ ਪੰਚਾਇਤਾਂ ਨੂੰ ਜ਼ੀਰੋ ਪਰਾਲੀ ਸਾੜਨ ਲਈ ਆਪਣੇ ਬਜਟ ਤੋਂ 1,00,000 ਰੁਪਏ ਅਤੇ ਯੈਲੋ ਜ਼ੋਨ ਪੰਚਾਇਤਾਂ ਨੂੰ 50,000 ਰੁਪਏ ਦੀ ਪ੍ਰੋਤਸਾਹਨ ਦੇ ਰਹੀ ਹੈ। ਇਸ ਤੋਂ ਇਲਾਵਾ ‘ਮੇਰਾ ਪਾਣੀ ਮੇਰੀ ਵਿਰਾਸਤ’ ਸਕੀਮ ਤਹਿਤ ਬਦਲਵੀਆਂ ਫਸਲਾਂ ਵੱਲ ਜਾਣ ਲਈ ਪ੍ਰਤੀ ਏਕੜ 7000 ਰੁਪਏ ਅਤੇ ਝੋਨੇ ਦੀ ਸਿੱਧੀ ਬਿਜਾਈ ਲਈ 4000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪ੍ਰੋਤਸਾਹਨ ਵੀ ਦਿੱਤਾ ਜਾ ਰਿਹਾ ਹੈ। ਇਨ੍ਹਾਂ ਕਦਮਾਂ ਨਾਲ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਾਫੀ ਕਮੀ ਆਈ ਹੈ।

ਟਾਪ ਹੈਡਲਾਈਨ

ਝੋਟਾ ਕਤਲਕਾਂਡ 'ਚ ਹੋਇਆ ਵੱਡਾ ਖੁਲਾਸਾ, ਕੈਮਿਸਟ 2 ਸਾਲ ਤੋਂ ਕਤਲ ਦੀ ਫਿਰਾਕ 'ਚ ਸੀ, 24 ਘੰਟੇ ਪਿਸਤੌਲ ਆਪਣੇ ਕੋਲ ਰੱਖਦਾ ਸੀ
ਝੋਟਾ ਕਤਲਕਾਂਡ 'ਚ ਹੋਇਆ ਵੱਡਾ ਖੁਲਾਸਾ, ਕੈਮਿਸਟ 2 ਸਾਲ ਤੋਂ ਕਤਲ ਦੀ ਫਿਰਾਕ 'ਚ ਸੀ, 24 ਘੰਟੇ ਪਿਸਤੌਲ ਆਪਣੇ ਕੋਲ ਰੱਖਦਾ ਸੀ
ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Embed widget