Bathinda news: ਬਠਿੰਡਾ ਦੀ ਕੇਂਦਰੀ ਜੇਲ੍ਹ ਇੱਕ ਵਾਰ ਫਿਰ ਵਿਵਾਦਾਂ ਵਿੱਚ ਆ ਗਈ ਹੈ। ਦੱਸ ਦਈਏ ਕਿ ਜੇਲ੍ਹ ਵਿੱਚ ਬੰਦ 2 ਗਰੁੱਪਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਬਹਿਸ ਹੋਈ।


ਉੱਥੇ ਹੀ ਇਹ ਬਹਿਸ ਇੰਨੀ ਵੱਧ ਗਈ ਕਿ ਦੋਹਾਂ ਵਿਚਕਾਰ ਲੜਾਈ ਹੋ ਗਈ। ਇਸ ਲੜਾਈ ਵਿੱਚ 4 ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀ ਹੋਏ ਲੋਕਾਂ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਅਤੇ 2 ਨੂੰ ਬਠਿੰਡਾ ਦੇ ਏਮਸ ਵਿੱਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Ludhiana news: ਲੁਧਿਆਣਾ ਕੇਂਦਰੀ ਜੇਲ੍ਹ 'ਚ ਕੈਦੀਆਂ ਨੇ ਵਾਰਡਨ 'ਤੇ ਕੀਤਾ ਹਮਲਾ, ਬੈਰਕ ਤੋਂ ਬਾਹਰ ਜਾਣ ਨੂੰ ਲੈ ਕੇ ਹੋਇਆ ਵਿਵਾਦ, ਮਾਮਲਾ ਦਰਜ