Punjab ਭਾਜਪਾ ਆਗੂ ਵੀਰ ਬਾਲ ਦਿਵਸ ਮੌਕੇ ਹੋਣਗੇ ਨਤਮਸਤਕ : ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਕੈਪਟਨ ਅਮਰਿੰਦਰ ਸਿੰਘ ਕੇਂਦਰੀ ਮੰਤਰੀਆਂ ਸਣੇ ਪੁੱਜਣਗੇ ਫਤਿਹਗੜ੍ਹ ਸਾਹਿਬ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਪੁਰਬ 'ਤੇ ਮਨਾਏ ਜਾਂਣ ਵਾਲੇ 'ਵੀਰ ਬਾਲ ਦਿਵਸ' ਮੌਕੇ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦੀ ਲੀਡਰਸ਼ਿਪ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਜਾ ਕੇ ਨਤਮਸਤਕ ਹੋਣਗੇ।
Punjab News : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਪੁਰਬ 'ਤੇ ਮਨਾਏ ਜਾਂਣ ਵਾਲੇ 'ਵੀਰ ਬਾਲ ਦਿਵਸ' ਮੌਕੇ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦੀ ਲੀਡਰਸ਼ਿਪ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਜਾ ਕੇ ਨਤਮਸਤਕ ਹੋਣਗੇ। ਗੁਰੂ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨ ਲਈ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਪਹੁੰਚਣ ਵਾਲੇ ਆਗੂਆਂ ਵਿੱਚ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਸਮੇਤ ਹੋਰ ਸੀਨੀਅਰ ਲੀਡਰਸ਼ਿਪ ਤੇ ਆਗੂ ਸ਼ਾਮਲ ਹਨ। ਪੰਜਾਬ ਭਾਜਪਾ ਦੇ ਸਾਰੇ ਆਗੂ ਅੱਜ ਦੁਪਹਿਰ 12 ਵਜੇ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣਗੇ। ਇਸ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਮਾਤਾ ਗੁਜਰੀ ਲੰਗਰ ਹਾਲ ਦੇ ਬਾਹਰ ਮੀਡੀਆ ਨਾਲ ਗੱਲਬਾਤ ਵੀ ਕਰਨਗੇ। ਇਸ ਦੌਰਾਨ ਭਾਜਪਾ ਆਗੂ ਪਾਰਟੀ ਵੱਲੋਂ ਸੁਰੱਖਿਅਤ ਅਤੇ ਵਿਕਸਤ ਪੰਜਾਬ ਲਈ ਕੀਤੇ ਜਾ ਰਹੇ ਕੰਮਾਂ ਨੂੰ ਸਾਂਝਾ ਕਰ ਸਕਦੇ ਹਨ।
ਜਾਣਕਾਰੀ ਅਨੁਸਾਰ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਪਹੁੰਚਣ ਵਾਲੇ ਆਗੂਆਂ ਵਿੱਚ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਸਮੇਤ ਹੋਰ ਸੀਨੀਅਰ ਲੀਡਰਸ਼ਿਪ ਤੇ ਆਗੂ ਸ਼ਾਮਲ ਹਨ। ਪੰਜਾਬ ਭਾਜਪਾ ਦੇ ਸਾਰੇ ਆਗੂ ਅੱਜ ਦੁਪਹਿਰ 12 ਵਜੇ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣਗੇ।
ਮੀਡੀਆ ਨਾਲ ਵੀ ਕਰਨਗੇ ਗੱਲਬਾਤ
ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਪਹੁੰਚਣ ਤੋਂ ਬਾਅਦ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਸਮੇਤ ਹੋਰ ਸੀਨੀਅਰ ਲੀਡਰਸ਼ਿਪ ਤੇ ਆਗੂ ਗੁਰਦੁਆਰਾ ਸਾਹਿਬ ਦੇ ਮਾਤਾ ਗੁਜਰੀ ਲੰਗਰ ਹਾਲ ਦੇ ਬਾਹਰ ਮੀਡੀਆ ਨਾਲ ਗੱਲਬਾਤ ਵੀ ਕਰਨਗੇ। ਇਸ ਦੌਰਾਨ ਭਾਜਪਾ ਆਗੂ ਪਾਰਟੀ ਵੱਲੋਂ ਸੁਰੱਖਿਅਤ ਅਤੇ ਵਿਕਸਤ ਪੰਜਾਬ ਲਈ ਕੀਤੇ ਜਾ ਰਹੇ ਕੰਮਾਂ ਨੂੰ ਸਾਂਝਾ ਕਰ ਸਕਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ