ਪੜਚੋਲ ਕਰੋ

ਪੰਜਾਬ ਤੇ ਹਰਿਆਣਾ ਨੂੰ ਪਰਾਲੀ ਸਾੜਨ ਵਾਲਿਆਂ ਖਿਲਾਫ ਸਖਤੀ ਵਰਤਣ ਦੇ ਹੁਕਮ

ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਦਿੱਲੀ-ਐਨਸੀਆਰ ਵਿੱਚ ਅਧਿਕਾਰੀਆਂ ਨੂੰ 17 ਨਵੰਬਰ ਤੱਕ ਗਰਮ ਮਿਕਸ ਪਲਾਂਟ ਤੇ ਪੱਥਰ ਦੇ ਕਰੱਸ਼ਰ ਬੰਦ ਕਰਨ ਤੇ ਬਾਇਓਮਾਸ ਸਾੜਨ ਦੀ ਸਖਤੀ ਨਾਲ ਜਾਂਚ ਕਰਨ ਲਈ ਕਿਹਾ ਹੈ।

ਨਵੀਂ ਦਿੱਲੀ: ਤਿਉਹਾਰਾਂ ਦੇ ਮੌਸਮ ਦੌਰਾਨ ਲਗਾਤਾਰ ਵਧ ਰਹੇ ਪ੍ਰਦੂਸ਼ਣ ਦੇ ਮੱਦੇਨਜ਼ਰ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪੰਜਾਬ ਤੇ ਹਰਿਆਣਾ ਦੀਆਂ ਸਰਕਾਰਾਂ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ 'ਤੇ ਤੁਰੰਤ ਸਖਤੀ ਵਰਤਣ ਦੇ ਹੁਕਮ ਦਿੱਤੇ ਹਨ।

ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਦਿੱਲੀ-ਐਨਸੀਆਰ ਵਿੱਚ ਅਧਿਕਾਰੀਆਂ ਨੂੰ 17 ਨਵੰਬਰ ਤੱਕ ਗਰਮ ਮਿਕਸ ਪਲਾਂਟ ਤੇ ਪੱਥਰ ਦੇ ਕਰੱਸ਼ਰ ਬੰਦ ਕਰਨ ਤੇ ਬਾਇਓਮਾਸ ਸਾੜਨ ਦੀ ਸਖਤੀ ਨਾਲ ਜਾਂਚ ਕਰਨ ਲਈ ਕਿਹਾ ਹੈ। ਕਿਸੇ ਵੀ ਮਾਮਲੇ ਵਿੱਚ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਪ੍ਰਦੂਸ਼ਣ ਕੰਟਰੋਲ ਬੋਰਡ ਨੇ ਸੂਬਾ ਸਰਕਾਰਾਂ ਨੂੰ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਜਾਰੀ ਆਦੇਸ਼ਾਂ ਮੁਤਾਬਕ ਪਟਾਕਿਆਂ 'ਤੇ ਪਾਬੰਦੀ ਲਾਉਣਾ ਯਕੀਨੀ ਬਣਾਇਆ ਜਾਵੇ। ਦਰਅਸਲ ਤਿਉਹਾਰਾਂ ਦੇ ਮੌਸਮ 'ਚ ਪਰਾਲੀ ਸਾੜਨ ਨਾਲ ਪ੍ਰਦੂਸ਼ਣ ਪਹਿਲਾਂ ਦੇ ਮੁਕਾਬਲੇ ਵਧਣ ਦੇ ਆਸਾਰ ਹਨ। ਇਸ ਨੂੰ ਲੈ ਕੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਸਖਤ ਹੋ ਗਿਆ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ

ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ

ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ

ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ

ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026

Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ

ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ

ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ

ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।

Embed widget